ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਦਾ ਐਲਾਨ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ, 7 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮਿ੍ਰਤਸਰ ਜ਼ਿਲੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਰਤਸਰ ਜ਼ਿਲੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।   

PROPERTY ON SALE: ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਖਰੀਦਣ ਦਾ ਮੌਕਾ, ਜਾਇਦਾਦਾਂ ਦੀ ਈ-ਨਿਲਾਮੀ

 ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਖਰੀਦਣ ਦਾ ਮੌਕਾ

ਅੰਮਿ੍ਰਤਸਰ ਅਤੇ ਜਲੰਧਰ ਵਿਕਾਸ ਅਥਾਰਟੀਆਂ ਵੱਲੋਂ ਕੀਤੀ ਜਾ ਰਹੀ ਹੈ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ, 7 ਅਕਤੂਬਰ:

ਜਲੰਧਰ ਵਿਕਾਸ ਅਥਾਰਟੀ ਅਤੇ ਅੰਮਿ੍ਰਤਸਰ ਵਿਕਾਸ ਅਥਾਰਟੀ ਵੱਲੋਂ ਸੂਬੇ ਦੇ ਸ਼ਹਿਰਾਂ ਅੰਮਿ੍ਰਤਸਰ, ਗੁਰਦਾਸਪੁਰ, ਬਟਾਲਾ, ਜਲੰਧਰ, ਫਗਵਾੜਾ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ।


ਇਸ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮਿ੍ਰਤਸਰ ਵਿਕਾਸ ਅਥਾਰਟੀ ਵੱਲੋਂ 13 ਐਸ.ਸੀ.ਓਜ., 99 ਰਿਹਾਇਸ਼ੀ ਪਲਾਟ, ਗੁਰਦਾਸਪੁਰ ਵਿੱਚ 3.58 ਕਰੋੜ ਰੁਪਏ ਦੀ ਕੀਮਤ ਵਾਲੀ ਇੱਕ ਸਕੂਲ ਸਾਈਟ ਅਤੇ ਬਟਾਲਾ ਵਿੱਚ 5.25 ਕਰੋੜ ਰੁਪਏ ਦੀ ਕੀਮਤ ਵਾਲੀ ਇੱਕ ਹੋਰ ਸਕੂਲ ਸਾਈਟ, ਗੁਰਦਾਸਪੁਰ ਵਿੱਚ 6.10 ਕਰੋੜ ਰੁਪਏ ਦੀ ਕੀਮਤ ਵਾਲੀ ਇੱਕ ਬਹੁ-ਮੰਤਵੀ ਸਾਈਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਨਾਂ ਜਾਇਦਾਦਾਂ ਦੀ ਈ-ਨਿਲਾਮੀ 20 ਅਕਤੂਬਰ, 2022 ਤੋਂ 31 ਅਕਤੂਬਰ, 2022 ਤੱਕ ਹੋਵੇਗੀ।

ਜਲੰਧਰ ਵਿਕਾਸ ਅਥਾਰਟੀ ਵੱਲੋਂ 105 ਵਪਾਰਕ ਸਾਈਟਾਂ ਦੀ ਈ-ਨਿਲਾਮੀ ਕਰਵਾਈ ਜਾ ਰਹੀ ਹੈ, ਜਿਨਾਂ ਵਿੱਚ ਐਸ.ਸੀ.ਓ., ਐਸ.ਸੀ.ਐਸ., ਐਸ.ਸੀ.ਐਫ., ਕਨਵੀਨੀਐਂਟ ਬੂਥ, ਕਨਵੀਨੀਐਂਟ ਦੁਕਾਨਾਂ ਸ਼ਾਮਲ ਹਨ। 41 ਰਿਹਾਇਸ਼ੀ ਪਲਾਟ ਵੀ ਨਿਲਾਮੀ ਲਈ ਉਪਲਬਧ ਹਨ। ਇਨਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿੱਚ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਸਾਈਟ ਅਤੇ ਜਲੰਧਰ ਵਿੱਚ 6.36 ਕਰੋੜ ਰੁਪਏ, 11.73 ਕਰੋੜ ਰੁਪਏ ਅਤੇ 26.89 ਕਰੋੜ ਰੁਪਏ ਦੀ ਕੀਮਤ ਵਾਲੀਆਂ ਤਿੰਨ ਚੰਕ ਸਾਈਟਾਂ ਬੋਲੀ ਲਈ ਉਪਲਬਧ ਹਨ। ਇਨਾਂ ਜਾਇਦਾਦਾਂ ਦੀ ਈ-ਨਿਲਾਮੀ 17 ਅਕਤੂਬਰ, 2022 ਤੱਕ ਹੋਵੇਗੀ।

  ਬੁਲਾਰੇ ਨੇ ਕਿਹਾ ਕਿ ਜਾਇਦਾਦਾਂ ਦੀ ਰਾਖਵੀਂ ਕੀਮਤ, ਆਲਾ-ਦੁਆਲਾ, ਸਥਾਨ ਸਬੰਧੀ ਯੋਜਨਾਵਾਂ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਹੋਰ ਵੇਰਵੇ ਪੋਰਟਲ ..-. ‘ਤੇ ਉਪਲਬਧ ਹਨ। ਨਿਲਾਮੀ ਵਾਲੀਆਂ ਜਾਇਦਾਦਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ ਸਫਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਜਲਦ ਸੌਂਪਣ ਨਾਲ ਅਲਾਟੀਆਂ ਨੂੰ ਜਲਦ ਉਸਾਰੀ ਸ਼ੁਰੂ ਕਰਨ ਅਤੇ ਬਾਅਦ ਵਿੱਚ ਸਾਈਟ (ਰਿਹਾਇਸ਼ੀ ਜਾਂ ਵਪਾਰਕ) ਦੀ ਢੁਕਵੀਂ ਵਰਤੋਂ ਕਰਨ ਵਿੱਚ ਮਦਦ ਮਿਲੇਗੀ।

ਉਨਾਂ ਅੱਗੇ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨਅੱਪ ਕਰਕੇ ਉਪਭੋਗਤਾ ਆਈ.ਡੀ. ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਇਸ ਉਪਰੰਤ ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ ਆਰ.ਟੀ.ਜੀ.ਐਸ./ ਐਨ.ਈ.ਐਫ.ਟੀ. ਰਾਹੀਂ ਰਿਫੰਡੇਬਲ/ਅਡਜੱਸਟੇਬਲ ਯੋਗਤਾ ਫੀਸ ਜਮਾਂ ਕਰਵਾਉਣੀ ਪਵੇਗੀ।

PUNJAB AANGANWADI SUPERVISOR RECRUITMENT: ਆਂਗਣਵਾੜੀ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, ਇਸ਼ਤਿਹਾਰ ਜਾਰੀ

#PUNJAB AANGARWADI SUPERVISOR RECRUITMENT 2022

#ਆਂਗਣਵਾੜੀ ਸੁਪਰਵਾਈਜ਼ਰ ਭਰਤੀ 2022


ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਐਸ.ਸੀ.ਓ. ਨੰਬਰ: 102-103, ਸੈਕਟਰ 34-ਏ, ਚੰਡੀਗੜ੍ਹ ਵੱਲੋਂ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਆਂਗਣਵਾੜੀ ਸੁਪਰਵਾਈਜ਼ਰ ਭਰਤੀ 2022 ਯੋਗਤਾ: ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਯੋਗਤਾ ਉਮੀਦਵਾਰ ਆਂਗਣਵਾੜੀ ਵਰਕਰ ਵਜੋਂ ਕੰਮ ਕਰਦੀ ਹੋਵੇ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਵਿਚੋਂ ਸੁਪਰਵਾਈਜ਼ਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।

ਪੰਜਾਬ ਆਂਗਣਵਾੜੀ ਸੁਪਰਵਾਈਜ਼ਰ ਭਰਤੀ ਕੁੱਲ ਅਸਾਮੀਆਂ: Update soon


ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।

PUNJAB AANGARWADI RECRUITMENT HOW TO APPLY FOR SUPERVISOR POSTS: ਪੰਜਾਬ ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਅਪਲਾਈ ਕਿਵੇਂ ਕਰਨਾ ਹੈ।

ਇੱਛੁਕ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ ਤਾਂ ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਵਿਖੇ ਮਿਤੀ 21.10.2022 ਤੱਕ ਅਰਜ਼ੀਆਂ ਦੇ ਸਕਦੀਆਂ ਹਨ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈👈


ਆਂਗਣਵਾੜੀ ਸੁਪਰਵਾਈਜ਼ਰ ਭਰਤੀ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ: 21:10:2022 

PUNJAB AANGARWADI RECRUITMENT 2022: LINK FOR OFFICIAL ADVERTISEMENT DOWNLOAD HERE 


JOBS OF TODAY 

PUNJAB AANGANWADI SUPERVISOR RECRUITMENT: ਆਂਗਣਵਾੜੀ ਸੁਪਰਵਾਈਜਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, ਇਸ਼ਤਿਹਾਰ ਜਾਰੀ


PUNJAB POLICE RECRUITMENT 2022: ਪੁਲਿਸ ਵਿਭਾਗ ਵਿੱਚ ਕਾਂਸਟੇਬਲ, ਹੈਡ ਕਾਂਸਟੇਬਲ ਅਤੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ਸ਼ਡਿਊਲ ਜਾਰੀ


PSPCL ALM RECRUITMENT: ਅਸਿਸਟੈਂਟ ਲਾਇਨਮੈਨ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ


ITBP EDUCATION AND STRESS COUNSELOR RECRUITMENT: ਆਈਟੀਬੀਪੀ ਵੱਲੋਂ ਹੈਡ ਕਾਂਸਟੇਬਲ ਦੀ ਭਰਤੀ ਲਈ ਅਰਜ਼ੀਆਂ ਦੀ ਮੰਗNON AVAILABILITY OF ACR ( NAC) PUNJAB EDUCATION DEPARTMENT

NON AVAILABILITY OF ACR ( NAC) PUNJAB EDUCATION DEPARTMENT 


Download here 

CDAC RECRUITMENT 2022 : ਸੀ-ਡੇਕ ਭਰਤੀ 2022, ਸੀ-ਡੇਕ ਵੱਲੋਂ 7 ਨਵੰਬਰ ਤਕ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ

 CENTRE FOR DEVELOPMENT OF ADVANCED COMPUTING RECRUITMENT ( CDAC ) 2022   

Applications are invited for the following Regular Group 'B' Technical Positions in C-DAC, Noida to be filled by way of Direct Recruitment mode:

Post :  Technical Assistant 

Pay Level: 06

No. of Posts 09  (UR 04, SC 01, ST 01, OBC 02, EWS 01) 

How to Apply: Interested candidates may visit "Careers" page of www.cdac.in for the detailed notification and apply online on or before 07.11.2022.
ONLINE TEACHER TRANSFER: ਜ਼ਿਲ੍ਹਾ ਪ੍ਰੀਸ਼ਦ ਅਧੀਨ ਨਿਯੁਕਤ ਅਧਿਆਪਕਾਂ ਨੂੰ ਨਹੀਂ ਮਿਲੇਗੀ ਸੀਨੀਆਰਤਾ ਦਾ ਲਾਭ, ਪੜ੍ਹੋ ਹੁਕਮ

ਕਿਹੜੇ ਅਧਿਆਪਕ ਹੋਣਗੇ ਰੈਗੂਲਰ, ਕਿਹੜੇ ਨਹੀਂ ਕੀ ਹਨ ਸ਼ਰਤਾਂ


 ਚੰਡੀਗੜ੍ਹ 7 ਅਕਤੂਬਰ 

ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨੂੰ ਪਕਾ ਕਰਨ ਸਬੰਧੀ ਨੀਤੀ ਜਾਰੀ ਕਰ ਦਿਤੀ ਹੈ  ਮੌਜੂਦਾ ਨੀਤੀ ਦੇ ਤਹਿਤ  ਕੱਚੇ  ਅਧਿਆਪਕਾਂ ਨੂੰ ਪੱਕਾ ਕਰਨ ਲਈ ਯੋਗਤਾ ਦੀਆਂ  ਜ਼ਰੂਰੀ ਸ਼ਰਤਾਂ  ਨਿਰਧਾਰਤ ਕੀਤੀਆਂ ਹਨ।   ਸ਼ਰਤਾਂ ਪੂਰੀਆਂ ਕਰਨ ਵਾਲੇ ਕਰਮਚਾਰੀਆਂ ਨੂੰ ਇਸ ਨੀਤੀ ਦੇ ਅਨੁਸਾਰ ਅਰਜ਼ੀ ਦੇਣ 'ਤੇ ਇਸ ਨੀਤੀ ਅਧੀਨ ਬਣਾਏ ਗਏ ਵਿਸ਼ੇਸ਼ ਕਾਡਰ ਵਿੱਚ ਨਿਯੁਕਤੀ ਲਈ ਵਿਚਾਰਿਆ ਜਾਵੇਗਾ। 


ਬਿਨੈਕਾਰ  ਅਧਿਆਪਕਾਂ ਨੇ ਮੌਜੂਦਾ ਨੀਤੀ ਦੇ ਜਾਰੀ ਹੋਣ ਤੱਕ ਘੱਟੋ-ਘੱਟ 10 ਸਾਲਾਂ ਦੀ ਨਿਰੰਤਰ ਮਿਆਦ ਲਈ ਐਡਹਾਕ, ਇਕਰਾਰਨਾਮੇ, ਦਿਹਾੜੀ, ਵਰਕ  ਚਾਰਜ ਜਾਂ ਅਸਥਾਈ ਤੌਰ 'ਤੇ ਕੰਮ ਕੀਤਾ ਹੋਣਾ ਚਾਹੀਦਾ ਹੈ

ਬਿਨੈਕਾਰ ਅਧਿਆਪਕਾਂ  ਕੋਲ ਵਿਸ਼ੇਸ਼ ਕਾਡਰ (TEACHING CADRE )   ਵਿੱਚ ਪਲੇਸਮੈਂਟ ਦੇ ਸਮੇਂ ਸੰਬੰਧਿਤ ਸੇਵਾ ਨਿਯਮਾਂ,  ਦੇ ਰੂਪ ਵਿੱਚ ਪੋਸਟ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਅਨੁਭਵ ਹੋਣਾ ਚਾਹੀਦਾ ਹੈ; ਅਤੇ  ਦਸ (10) ਸਾਲ ਦੀ ਸੇਵਾ ਦੌਰਾਨ ਵਿਭਾਗ  ਦੇ ਮੁਲਾਂਕਣ ਦੇ ਅਨੁਸਾਰ ਬਿਨੈਕਾਰ ਦਾ ਕੰਮ ਅਤੇ ਆਚਰਣ ਤਸੱਲੀਬਖਸ਼ ਰਿਹਾ ਹੋਣਾ ਚਾਹੀਦਾ ਹੈ।


ਹਰੇਕ ਸਾਲ ਘੱਟੋ-ਘੱਟ 240 ਦਿਨ ਲਈ  ਕੰਮ ਕੀਤਾ ਹੋਣਾ ਜਰੂਰੀ 

ਦਸ ਸਾਲਾਂ ਦੀ ਮਿਆਦ ਦੀ ਗਣਨਾ ਲਈ, ਕਰਮਚਾਰੀ ਨੇ ਇਹਨਾਂ ਦਸ ਕੈਲੰਡਰ ਸਾਲ ਵਿੱਚੋਂ ਹਰੇਕ ਵਿੱਚ ਘੱਟੋ-ਘੱਟ 240 ਦਿਨਾਂ  ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਦਸ ਸਾਲਾਂ ਦੀ ਮਿਆਦ ਦੀ ਗਣਨਾ ਕਰਦੇ ਸਮੇਂ   Notional breaks  'ਤੇ ਵਿਚਾਰ ਨਹੀਂ ਕੀਤਾ ਜਾਵੇਗਾ। 


ਇਸ ਪਾਲਿਸੀ ਅਧੀਨ ਇਹ ਅਧਿਆਪਕ ਨਹੀਂ ਹੋਣਗੇ ਰੈਗੂਲਰ 

ਪਾਲਿਸੀ  ਉਹਨਾਂ ਅਧਿਆਪਕਾਂ  'ਤੇ ਲਾਗੂ ਨਹੀਂ ਹੋਵੇਗੀ, ਜਿਹੜੇ      ਆਨਰੇਰੀ ਕਪੈਸਟੀ  (honorary capacity)  ਵਿੱਚ, ਜਾਂ ਪਾਰਟ-ਟਾਈਮ ਆਧਾਰ 'ਤੇ ਨਿਯੁਕਤ ਕੀਤੇ ਹੋਣ।  

ਉਹ ਅਧਿਆਪਕ ਜਿਹਨਾਂ ਨੇ ਸੇਵਾਮੁਕਤੀ ਦੀ ਉਮਰ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ ਜਾਂ ਪਹਿਲਾਂ ਹੀ ਆਪਣੇ ਤੌਰ 'ਤੇ ਅਸਤੀਫਾ ਦੇ ਦਿੱਤਾ ਹੈ ਜਾਂ ਵਿਭਾਗ ਦੁਆਰਾ ਬਰਕਰਾਰ ਨਹੀਂ ਰੱਖਿਆ ਗਿਆ ਹੈ; ਜਾਂ 


ਆਉਟਸੋਰਸ ਅਤੇ ਇੰਨਸੈੰਟਿਵ ਤੇ ਰੱਖੇ ਅਧਿਆਪਕ ਨਹੀਂ ਹੋਣਗੇ ਰੈਗੂਲਰ 

ਇਸ ਪਾਲਿਸੀ ਅਧੀਨ ਆਉਟਸੋਰਸ ਸਕੀਮ ਅਤੇ ਇੰਸੈਟੀਵ ( INCENTIVE) ਤੇ ਰੱਖੇ ਅਧਿਆਪਕ ਰੈਗੂਲਰ ਨਹੀਂ ਹੋਣਗੇ। 

ਉਹ ਅਧਿਆਪਕ ਜਿਹੜੇ ਪਾਲਿਸੀ ਜਾਰੀ ਹੋਣ ਤੱਕ ਵਿਦਿਅੱਕ ਯੋਗਤਾ ਪੂਰੀ ਨਹੀਂ ਕਰਦੇ ਉਹ ਵੀ ਰੈਗੂਲਰ ਨਹੀਂ ਹੋਣਗੇ। 


ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਪੰਜਾਬ ਸਰਕਾਰ ਵੱਲ ਤਿਆਰ ਕੀਤੀ ਗਈ ਪਾਲਿਸੀ ਤੋਂ  ਇਹ  ਸਪਸ਼ਟ ਹੋ ਗਿਆ ਹੈ ਕਿ ਕੱਚੇ ਮੁਲਾਜ਼ਮ ਰੈਗੂਲਰ ਕੇਡਰ ਅਨੁਸਾਰ ਪੱਕੇ ਨਹੀਂ ਹੋਣ ਜਾ ਰਹੇ ਉਹ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਿਣਗੇ, ਕਿਉਂਕਿ ਉਨ੍ਹਾਂ ਨੂੰ ਰੈਗੂਲਰ ਕੇਡਰ ਵਿੱਚ ਸ਼ਾਮਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਨਾਂ ਕੱਚੇ ਮੁਲਾਜ਼ਮਾਂ ਨੂੰ ਸਿਰਫ 58 ਸਾਲ ਤੱਕ ਨੌਕਰੀ ਜਾਰੀ ਰੱਖਣ ਦੀ ਗਰੰਟੀ ਦੇ ਨਾਲ ਤਨਖ਼ਾਹ ਪੱਕੇ ਕਰਮਚਾਰੀਆਂ ਵਾਲੀ ਮਿਲਗੀ ਪਰ ਇਸ ਤੋਂ ਇਲਾਵਾ ਕੋਈ ਵੀ ਪੱਕੇ ਮੁਲਾਜ਼ਮਾਂ ਨੂੰ ਮਿਲਣ ਵਾਲਾ ਲਾਭ, ਇਨ੍ਹਾਂ ਮੁਲਾਜ਼ਮਾਂ ਨੂੰ ਨਹੀਂ ਮਿਲਣ ਵਾਲਾ ਹੈ। ਇਨ੍ਹਾਂ ਲਈ ਵੱਖਰਾ ਕੇਡਰ ਬਣੇਗਾ ਅਤੇ ਉਸੇ ਵੱਖਰੇ ਕੈਂਡਰ ਰਾਹੀਂ ਇਨ੍ਹਾਂ ਨੂੰ 58 ਸਾਲ ਤੱਕ ਨੌਕਰੀ ਦਿੰਦੇ ਹੋਏ ਰਿਟਾਇਰਮੈਂਟ ਦੇ ਦਿੱਤੀ ਜਾਵੇਗੀ ਪਰ ਰਿਟਾਇਰਮੈਂਟ ਦੇ ਲਾਭ ਤੋਂ ਲੈ ਕੇ ਪੈਨਸ਼ਨ ਤੱਕ ਦਾ ਫਾਇਦੇ ਸਬੰਧੀ ਸਰਕਾਰ ਵੱਲੋਂ ਕੁਝ ਵੀ ਸਪਸ਼ਟ ਨਹੀਂ ਕੀਤਾ ਗਿਆ ਹੈ। ਪੰਜਾਬ ਸਿਵਲ ਸਰਵਿਸ ਰੂਲਜ਼ ਬਾਰੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਬਿਆਨ ਨਹੀਂ ਕੀਤੀ ਗਈ ਹੈ।PSEB ALERT: ਵਿਦਿਆਰਥੀਆਂ ਦੇ ਨਤੀਜੇ ਘੋਸ਼ਿਤ ਹੋਣ ਉਪਰੰਤ ਵੇਰਵਿਆਂ ਵਿੱਚ ਸੋਧ ਕਰਨ ਸਬੰਧੀ ਅਹਿਮ ਸੂਚਨਾ

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਵੇਰਵਿਆਂ ਵਿੱਚ ਸੋਧ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।‌‌ਜਾਰੀ ਪੱਤਰ ਅਨੁਸਾਰ  

ਵਿਦਿਆਰਥੀਆਂ ਦੇ ਵੇਰਵਿਆਂ ਦੀ ਸੋਧ ਨਤੀਜਾ ਘੋਸ਼ਿਤ ਹੋਣ ਦੀ ਮਿਤੀ ਤੋਂ ਦੋ ਸਾਲ ਤੱਕ ਦੇ ਸਮੇਂ ਲਈ ਪ੍ਰੀਖਿਆ ਸ਼ਾਖਾ ਵੱਲੋਂ ਕੀਤੀ ਜਾਵੇਗੀ, ਪਰ ਇਹ ਸਮਾਂ ਸ਼ਰਤ ਜਨਮ ਮਿਤੀ ਸੋਧ ਕੇਸਾਂ ਤੇ ਲਾਗੂ ਨਹੀਂ ਹੋਵੇਗੀ ਭਾਵ ਇਹ ਕੰਮ ਤੇ ਦੁਪਰਤੀ ਸ਼ਾਖਾ ਕਰਦੀ ਰਹੇਗੀ", ਵਿੱਚ ਅੰਸ਼ਿਕ ਸੋਧ ਕਰਦੇ ਹੋਏ ਵਿਦਿਆਰਥੀਆਂ ਦੇ ਸਾਰੇ ਵੇਰਵਿਆਂ ਦੀ ਸੋਧ ਕੇਸਾਂ ਦਾ ਸਮੁੱਚਾ ਕਾਰਜ ਨਤੀਜਾ ਘੋਸ਼ਿਤ ਹੋਣ ਦੀ ਮਿਤੀ ਤੋਂ ਦੋ ਸਾਲ ਦੇ ਸਮੇਂ ਤੱਕ ਸਬੰਧਤ ਪ੍ਰੀਖਿਆ ਸ਼ਾਖਾਵਾਂ ਵੱਲੋਂ ਕੀਤਾ ਜਾਵੇਗਾ। ਦੋ ਸਾਲ ਦੇ ਸਮੇਂ ਤੋਂ ਬਾਅਦ ਵਿਦਿਆਰਥੀਆਂ ਦੇ ਸਾਰੇ ਵੇਰਵਿਆਂ ਦੀ ਸੋਧ ਦੇ ਕੇਸ ਦੁਪਰਤੀ ਸ਼ਾਖਾ (ਸਰਟੀਫਿਕੇਟ ਸ਼ਾਖਾ) ਵੱਲੋਂ ਡੀਲ ਕੀਤੇ ਜਾਣਗੇ। 
HOLIDAY ALERT: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਇਸ ਜ਼ਿਲੇ ਵਿੱਚ ਛੁੱਟੀ ਦਾ ਐਲਾਨ, ਅਧਿਸੂਚਨਾ ਜਾਰੀ

 

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੂਰਬ ਮੌਕੇ ਮਿਤੀ 11-10-2022 (ਮੰਗਲਵਾਰ) ਨੂੰ ਜ਼ਿਲਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅਧਿਸੂਚਨਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ।

MGSPIA RECRUITMENT: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ INTERNSHIP ਲਈ ਇੰਟਰਵਿਊ

 MAHATMA GANDHI STATE INSTITUTE OF PUBLIC ADMINISTRATION, PUNJAB RECRUITMENT LIBRARY INTERNSHIP 


MGSIPA is conducting Walk-in Interview' for Library Internship on 28.10.2022 (Friday) for interested aspirants who wish to pursue their career in the field of Library and Information Science as per the following: 


Job role: Library Internship

No. of Intership : One

Honorarium/Stipend :Rs. 10,000/- per month

For more details, relating to desirable skills, role and responsibilities, terms and conditions etc. please visit the Institute's website: www.mgsipa.punjab.gov.in 

Corrigendum, if any, will be given by the Institute on above website only.

ITI Admission 2022: ਆਈ.ਟੀ.ਆਈਜ਼ ਵਿੱਚ ਖੁੱਲ੍ਹੇ ਦਾਖਲੇ ਲਈ ਆਖਰੀ ਮੌਕਾ

 ਆਈ.ਟੀ.ਆਈਜ਼ ਦੇ ਦਾਖਲੇ ਦਾ ਨੋਟਿਸ ਦਾਖਲਾ ਸਾਲ 2022

(ਖੁੱਲ੍ਹੇ ਦਾਖਲੇ ਲਈ ਆਖਰੀ ਮੌਕਾ) On the Spot ITI Admission 

ਪੰਜਾਬ ਰਾਜ ਦੀਆਂ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪ੍ਰਾਈਵੇਟ | ਐਫੀਲਿਏਟਿਡ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਖਾਲੀ ਰਹਿ ਗਈਆਂ ਸੀਟਾਂ ਵਿਰੁੱਧ, ਡੀ.ਜੀ.ਟੀ. ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਦਾਖਲਾ ਮਿਤੀਆਂ ਦੇ ਕੀਤੇ ਵਾਧੇ ਦੇ ਸਨਮੁਖ, ਦਾਖਲਾ ਮਿਤੀਆਂ ਵਿਚ ਹੇਠ ਦਰਸਾਏ ਅਨੁਸਾਰ ਵਾਧਾ ਕੀਤਾ ਜਾਂਦਾ ਹੈ:


ITI admission 2022 important dates
Online registration and uploading of documents 30 October 2022 till 12:30 PM
submit document verification processing fees 30 October 2022 till 01:00 PM
Reporting by Candidates at institute 30 October 2022 till 0:00 PM

ਨਿਊ ਵੋਕੇਸ਼ਨਲ ਵੈਲਫੇਅਰ ਟਰੇਨਿੰਗ ਸਕੀਮ ਤਹਿਤ ਕੇਵਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੇ ਦਾਖਲੇ ਲਈ ਰਾਜ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਇਸ ਸਕੀਮ ਤਹਿਤ ਅਲਾਟ ਹੋਈਆਂ ਟਰੇਡਾਂ ਵਿਚ ਖਾਲੀ ਰਹਿ ਗਈਆਂ ਸੀਟਾਂ ਵਿਰੁੱਧ, ਦਾਖਲੇ ਲਈ ਚਾਹਵਾਨ ਉਮੀਦਵਾਰ, ਆਖਰੀ ਮਿਤੀ 29.102022 ਨੂੰ ਸ਼ਾਮ 05.00 ਵਜੇ ਤੱਕ ਅਰਜ਼ੀਆਂ ਦੇ ਸਕਦੇ ਹਨ। ਮਿਤੀ 30.102022 ਨੂੰ ਦੁਪਹਿਰ 12:30 ਵਜੇ ਤੱਕ ਵੈੱਬਸਾਈਟ www.itipunjab.nic.in ਤੇ ਆਨਲਾਈਨ ਰਜਿਸਟਰੇਸ਼ਨ ਲਾਜ਼ਮੀ ਕਰਵਾਈ ਜਾਵੇ ਅਤੇ ਮਿਤੀ 30.10.2003 ਨੂੰ ਦੁਪਹਿਰ 01.00 ਵਜੇ ਤੱਕ ਡਾਕੂਮੈਂਟ ਵੈਰੀਫਾਈ ਕਰਵਾਏ ਜਾਣ। ਉਪਰੰਤ ਮਿਤੀ 30.10.2022 ਨੂੰ ਦੁਪਹਿਰ 02:00 ਵਜੇ ਤੋਂ ਮੈਰਿਟ ਦੇ ਆਧਾਰ 'ਤੇ ਦਾਖਲਾ ਹੋਵੇਗਾ।


ਦਾਖਲ ਲਈ ਚਾਹਵਾਨ ਬਿਨੈਕਾਰ ਵੈੱਬਸਾਈਟ www.itipunjab.nic.in 'ਤੇ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਦਾਖਲੇ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਅਤੇ ਗਾਈਡ ਲਾਈਨਜ਼ ਵੈੱਬਸਾਈਟ www.itipunjab.nic.in 'ਤੇ ਉਪਲਬੱਧ ਹਨ, ਨੂੰ ਪੜ੍ਹ ਲਿਆ ਜਾਵੇ। ਦਾਖਲੇ ਦੇ ਸਬੰਧ ਵਿਚ ਪਹਿਲਾਂ ਤੋਂ ਜਾਰੀ ਦਿਸ਼ਾ-ਨਿਰਦੇਸ਼ ਲਾਗੂ ਰਹਿਣਗੇ। ਉਪਰੋਕਤ ਮਿਤੀਆਂ ਦੌਰਾਨ ਦਾਖਲ ਸਿਖਿਆਰਥੀਆਂ ਦੀਆਂ ਰੈਗੂਲਰ ਕਲਾਸਾਂ ਮਿਤੀ 31.10.2022 ਤੋਂ ਲੱਗਣੀਆਂ 

ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ਵਿੱਚ ਪੂਰਾ: ਹਰਜੋਤ ਸਿੰਘ ਬੈਂਸ

 ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ ਵਿੱਚ ਪੂਰਾ: ਹਰਜੋਤ ਸਿੰਘ ਬੈਂਸ


ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ 


ਚੰਡੀਗੜ੍ਹ,7 ਅਕਤੂਬਰ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਇਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਨੋਟੀਫਿਕੇਸ਼ਨ 'ਪਾਲਿਸੀ ਫਾਰ ਵੈਲਫੇਅਰ ਆਫ਼ ਐਡਹਾਕ,ਕੰਟਰੈਕਚੂਅਲ,ਟੈਪਰੈਰੀ ਟੀਚਰ (ਨੇਸ਼ਨ ਬਿਲਡਰ) ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਮੈਟ' ਜਾਰੀ ਕਰ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਇਹ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।


ਇਸ ਨੋਟੀਫਿਕੇਸ਼ਨ ਨਾਲ ਸਿੱਖਿਆ ਵਿਭਾਗ ਵਿੱਚ 8736 ਅਧਿਆਪਕ ਅਤੇ ਨਾਨ ਟੀਚਿੰਗ ਦੀਆਂ ਸੇਵਾਵਾਂ ਰੈਗੂਲਰ ਹੋ ਜਾਣਗੀਆਂ।
ਸ. ਬੈਂਸ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਵਲੋਂ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪਾਰਟੀ ਦੀ ਸਰਕਾਰ ਬਣਨ ਉਪਰੰਤ ਕੱਚੇ ਮੁਲਾਜ਼ਮਾਂ ਨੂੰ ਛੇ ਮਹੀਨਿਆਂ ਵਿਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਸਾਡੀ ਸਰਕਾਰ ਨੇ ਸਾਢੇ ਪੰਜ ਮਹੀਨਿਆਂ ਵਿਚ ਹੀ ਪੂਰਾ ਕਰ ਦਿੱਤਾ ਗਿਆ ਸੀ। ਸਾਡੇ ਨਾਲ ਜੁੜਨ ਲਈ, ਟੈਲੀਗਰਾਮ ਚੈਨਲ ਜੁਆਇੰਨ ਕਰੋ 

ਉਨ੍ਹਾਂ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾਂ ਦੀ ਲੋੜ ਸੀ ਤਾਂ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀ ਭਰਤੀ ਕੀਤੀ ਸੀ ਅਤੇ ਲੰਮਾ ਸਮਾਂ ਇਨ੍ਹਾਂ ਦਾ ਸ਼ੋਸਣ ਕੀਤਾ।

Also read: 

HOLIDAY ALERT : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਪੜ੍ਹੋ ਇਥੇ 


ਉਨ੍ਹਾਂ ਕਿਹਾ ਸਾਡੀ ਪਾਰਟੀ ਦੇ ਆਗੂ ਜਿਨ੍ਹਾਂ ਵਿਚ ਸ.ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਨ੍ਹਾ ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਕਈ ਧਰਨਿਆਂ ਵਿੱਚ ਸ਼ਾਮਲ ਹੋਏ ਸਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸਾਡੀ ਪਾਰਟੀ ਨੇ ਗਾਰੰਟੀ ਦਿੱਤੀ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਪੱਕੇ ਕੀਤਾ ਜਾਵੇਗਾ।

ਸਕੂਲ ਸਿੱਖਿਆ ਮੰਤਰੀ ਨੇ ਅਸੀਂ ਅਪਣਾ ਵਾਅਦਾ ਛੇ ਮਹੀਨੇ ਵਿੱਚ ਪੂਰਾ ਕਰ ਦਿੱਤਾ ਹੈ ਅਤੇ ਇਹ ਮਹਿਕਮਾ ਮੈਨੂੰ ਤਿੰਨ ਮਹੀਨੇ ਪਹਿਲਾਂ ਹੀ ਮਿਲਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੇਰਾ ਸਭ ਤੋਂ ਵੱਡਾ ਮਸਲਾ ਹੱਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਲਾਰੇ ਲਗਾਉਂਦਿਆਂ ਦੋ ਵਾਰ ਪੱਕੇ ਕਰਨ ਦਾ ਐਲਾਨ ਕੀਤਾ ਕੀਤਾ ਪਰ ਜ਼ਮੀਨੀ ਪੱਧਰ ਤੇ ਕੁਝ ਨਾ ਹੋਇਆ।


ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਕਾਨੂੰਨੀ ਪ੍ਰੀਕਿਰਿਆ ਨੂੰ ਨੇਪਰੇ ਚਾੜ੍ਹ ਕੇ ਅੱਜ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਇਸ ਫ਼ੈਸਲੇ ਨੂੰ ਜੇਕਰ ਕੋਈ ਕੋਰਟ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਨੂੰ ਬਚਾਉਣ ਲਈ ਸਿਖਰਲੀ ਅਦਾਲਤ ਤੱਕ ਲੜਾਈ ਲੜਾਂਗੇ।

ਉਨ੍ਹਾਂ ਕਿਹਾ ਕਿ ਹੁਣ ਅਸੀਂ ਜਲਦ ਕੰਪਿਊਟਰ ਅਧਿਆਪਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ।ਇਸ ਤੋਂ ਅਧਿਆਪਕ ਪੱਖੀ ਟਰਾਂਸਫਰ ਪਾਲਿਸੀ ਤਿਆਰ ਹੋ ਚੁਕੀ ਹੈ ਅਤੇ ਜਲਦ ਹੀ ਪੋਰਟਲ ਖੋਲ੍ਹ ਰਹੇਂ ਹਾਂ ।

PSSSB SUPERVISOR RECRUITMENT : ਸੁਪਰਵਾਈਜ਼ਰ ਭਰਤੀ ਲਈ ਫਾਈਨਲ ਨਤੀਜਾ ਅਤੇ ਆਂਸਰ ਕੀਅ ਜਾਰੀ

DOWNLOAD Psssb supervisor result here

TEACHER TRANSFER: ਆਨਲਾਈਨ ਬਦਲੀਆਂ ਲਈ ਪੋਰਟਲ ਓਪਨ

ਸਾਡੇ ਨਾਲ ਜੁੜਨ ਲਈ ਟੈਲੀਗਰਾਮ ਚੈਨਲ ਤੇ ਜੁਆਈਨ ਕਰੋ, ਇਥੇ ਕਲਿੱਕ ਕਰੋ

HALF DAY ANNOUNCED BY DC

 

PROFORMA FOR REGULARISATION OF CONTRACT TEACHERS: ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਪ੍ਰੋਫਾਰਮਾ, ਇਥੇ ਕਰੋ ਡਾਊਨਲੋਡ

 

ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਪਾਲਿਸੀ, ਪੜ੍ਹੋ ਪੰਜਾਬੀ ਭਾਸ਼ਾ ਵਿੱਚ

 

BIGGEST BREAKING: ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ, ਪੰਜਾਬ ਸਰਕਾਰ ਵੱਲੋਂ ਪਾਲਿਸੀ ਜਾਰੀ

BIGGEST BREAKING: ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ, ਪੰਜਾਬ ਸਰਕਾਰ ਵੱਲੋਂ ਪਾਲਿਸੀ ਜਾਰੀ 

POLICY FOR REGISTRATION OF CONTRACT TEACHERS IN PUNJAB 

 

GOVT JOBS IN PUNJAB: ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਵਿੱਚ ਮਿਲੇਗਾ 80% ਰਾਖਵਾਂਕਰਨ- ਮੁੱਖ ਮੰਤਰੀ

 ਚੰਡੀਗੜ੍ਹ, 7 ਅਕਤੂਬਰ: 

ਪੰਜਾਬ ਸਰਕਾਰ ਵੱਲੋਂ ਬਾਹਰੀ  ਸੂਬਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਪੰਜਾਬ ਵਿੱਚ  ਨੌਕਰੀਆਂ ਹਾਸਲ ਕਰਨ ਤੋਂ ਰੋਕਣ ਲਈ ਰਾਖਵਾਂਕਰਨ ਲਾਲੂ ਕਰੇਗੀ। ਇਸ ਰਾਖਵੇਂਕਰਨ ਅਨੁਸਾਰ ਪੰਜਾਬ ਦੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਵਿਭਾਗਾਂ ਵਿੱਚ 80% ਨੌਕਰੀਆਂ ਰਾਖਵੀਆਂ ਹੋਣਗੀਆਂ , ਅਤੇ ਕਿਸੇ ਵੀ ਵਿਭਾਗ ਵਿੱਚ 80% ਤੋਂ ਘੱਟ ਪੰਜਾਬੀ ਨੌਜਵਾਨਾਂ ਦੀ ਭਰਤੀ ਨਹੀਂ ਕੀਤੀ ਜਾਵੇਗੀ। ਬਾਹਰੀ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਲਈ ਪਾਸ ਕਰਨਾ ਹੋਵੇਗਾ ਟੈਸਟ 

NOTIFICATION REGARDING REGULARISATION OF CONTRACT TEACHERS: ਅੱਜ ਮਿਲੇਗੀ ਕੱਚੇ ਅਧਿਆਪਕਾਂ ਨੂੰ ਖੁਸ਼ਖਬਰੀ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 6 ਅਕਤੂਬਰ ਨੂੰ ਮੀਟਿੰਗਾਂ ਕੀਤੀਆਂ ਅਤੇ ਇਹ ਭਰੋਸਾ ਦਿੱਤਾ ਕਿ ਜਿਹੜੇ ਨੌਜਵਾਨ ਬਾਹਰੀ ਸੂਬਿਆਂ ਤੋਂ ਆ ਕੇ ਪੰਜਾਬ ਵਿੱਚ ਨੌਕਰੀ ਲੈਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੌਜਵਾਨਾਂ ਨੂੰ 20 ਫੀਸਦੀ ਰਾਖਵਾਂਕਰਨ ਦੇ ਨਾਲ ਹੀ 10ਵੀਂ ਤੱਕ ਪੰਜਾਬੀ ਦੀ ਪੜ੍ਹਾਈ ਦਾ ਸਰਟੀਫਿਕੇਟ ਦੇਣ ਤੋਂ ਇਲਾਵਾ ਪੰਜਾਬ ਵਿੱਚ ਟੈਸਟ ਵੀ ਦੇਣਾ ਪਵੇਗਾ।

ਟੈਸਟ ਪਾਸ ਨਹੀਂ ਕਰਨ ਵਾਲੇ ਨੌਜਵਾਨਾਂ ਨੂੰ ਨਹੀਂ ਮਿਲੇਗੀ ਨੌਕਰੀ:-

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਕਿਹਾ ਗਿਆ ਹੈ  ਕਿ ਬਾਹਰੀ ਸੂਬਿਆਂ ਦੇ ਨੌਜਵਾਨ ਇਸ ਪੰਜਾਬੀ ਦੇ ਟੈਸਟ ਨੂੰ ਦੇਣ ਵਿਚ ਅਸਫ਼ਲ ਸਾਬਤ ਹੋਏ ਤਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਗੀ ।NOTIFICATION REGARDING REGULARISATION OF CONTRACT TEACHERS: ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਅੱਜ ਹੋ ਸਕਦੀ ਜਾਰੀ

ਚੰਡੀਗੜ੍ਹ 06 ਅਕਤੂਬਰ (pbjobsoftoday)

ਪੰਜਾਬ ਦੇ ਕੱਚੇ ਅਧਿਆਪਕਾਂ ਲਈ ਵੱਡੀ ਖਬਰ ਹੈ। ਸਿੱਖਿਆ ਮੰਤਰੀ ਵੱਲੋਂ ਇਤਿਹਾਸਿਕ ਫੈਸਲਾ ਲਏ ਜਾਣ ਦੀ ਗੱਲ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ ਮਿਲੇਗੀ । ਕੱਚੇ ਅਧਿਆਪਕਾਂ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਜਾਵੇਗਾ । 

PPSC RECRUITMENT 2022: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ Kache Adhyapak to be regular: education minister 

ਇਸ ਤੋਂ ਪਹਿਲਾਂ ਅਧਿਆਪਕ ਦਿਵਸ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ 8600 ਤੋਂ ਜ਼ਿਆਦਾ ਅਧਿਆਪਕਾਂ ਨੂੰ ਰੈਗੂਲਰ ਗਲ ਕਰਨ ਦੀ ਘੋਸ਼ਣਾ ਕੀਤੀ ਸੀ।

D.EI.Ed.) (E.T.T) MERIT LIST TODAY: ਈਟੀਟੀ ਕੋਰਸ ਵਿੱਚ ਦਾਖਲਿਆਂ ਲਈ ਮੈਰਿਟ ਲਿਸਟ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪੰਜਾਬੀ ਨਿਊਜ਼ ਚੈਨਲ ( ZEE NEWS READ HERE) ਰਾਹੀਂ ਇਹ ਗਲ ਕੀਤੀ, ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਕੱਚੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ ਮਿਲੇਗੀ। ਅਤੇ ਇਹਨਾਂ ਅਧਿਆਪਕਾਂ ਲਈ ਸਰਕਾਰ ਵੱਡਾ ਫੈਸਲਾ ਲਵੇਗੀ। ਕੱਚੇ ਅਧਿਆਪਕਾਂ ਨੂੰ ਪੱਕਾ/ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ।

Also Read: 

ਮੌਸਮ ਪੰਜਾਬ: ਇੱਕ ਵਾਰ ਫਿਰ ਤੋਂ ਬਦਲੇਗਾ ਮੌਸਮ, *ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਕੱਲ ਤੋਂ ਮੀਂਹ ਪੈਣ ਦੀ ਸੰਭਾਵਨਾ*

PPSC RECRUITMENT 2022: *ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ*

PUNJAB POLICE RECRUITMENT 2022: **ਪੰਜਾਬ ਪੁਲਿਸ ਭਰਤੀ, ਨਵੀਆਂ ਭਰਤੀਆਂ ਬਿਨਾਂ ਸਿਫਾਰਸ਼ ਤੇ ਭਰਤੀ, ਸ਼ਡਿਊਲ ਜਾਰੀ - ਮੁੱਖ ਮੰਤਰੀ ** 


ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ 👈👈IMC GOVT ITI LUDHIANA RECRUITMENT:ਇੰਸਟੀਚਿਊਟ ਮੈਨਜਮੈਂਟ ਕਮੇਟੀ (IMC), ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਜਗਰਾਓਂ (ਲੁਧਿਆਣਾ) ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

ਇੰਸਟੀਚਿਊਟ ਮੈਨਜਮੈਂਟ ਕਮੇਟੀ (IMC), ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਜਗਰਾਓਂ (ਲੁਧਿਆਣਾ)  ਵੱਲੋਂ PPP/DST ਸਕੀਮ ਅਧੀਨ ਆਰਜ਼ੀ ਤੌਰ `ਤੇ ਗੈਸਟ ਫੈਕਲਟੀ ਇਸਟਰਕਟਰ ਟਰੇਡ ਕੋਪਾ-01, ਕੋਂਸਮੇਂਟੋਲੋਜੀ 02, ਸੇਵਿੰਗ ਟੈਕਨੋਲੋਜੀ 01 ਦੀਆਂ ਅਸਾਮੀਆਂ ਭਰਨ ਹਿੱਤ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 


ਉਮੀਦਵਾਰ ਟਰੇਡਾਂ ਅਨੁਸਾਰ ਯੋਗਤਾਵਾਂ ਅਤੇ ਤਜਰਬਾ https://dgt.gov.in/cts details 'ਤੇ ਚੈੱਕ ਕਰ ਸਕਦੇ ਹਨ। ਡੀ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰਾਂ ਲਈ CTI/NCIC (CITS) ਪਾਸ ਹੋਣਾ ਜ਼ਰੂਰੀ ਹੈ। ਇਸ ' ਤੋਂ ਬਿਨਾਂ ਉਮੀਦਵਾਰ ਨੂੰ ਭਰਤੀ ਲਈ ਨਹੀਂ ਵਿਚਾਰਿਆ ਜਾਵੇਗਾ। ਉਮੀਦਵਾਰ ਮਿਤੀ 17.10 2022 ਤੋਂ ਪਹਿਲਾਂ ਪਹਿਲਾਂ ਆਪਣੀਆਂ ਅਰਜ਼ੀਆਂ ਰਜਿਸਟਰਡ ਡਾਕ ਰਾਹੀਂ ਜਾਂ ਦਸਤੀ ਸੰਸਥਾ ਵਿਚ ਭੇਜ ਸਕਦੇ ਹਨ, ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।


 ਇਸ ਭਰਤੀ ਲਈ ਇੰਟਰਵਿਊ ਮਿਤੀ 20.10.2922 ਨੂੰ ਸਮਾਂ 11:00 ਵਜੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਜਗਰਾਓਂ (ਲੁਧਿਆਣਾ) ਵਿਖੇ ਕੀਤੀ ਜਾਵੇਗੀ।

HOLIDAY ALERT: 7 ਅਕਤੂਬਰ ਨੂੰ ਹੋਵੇਗੀ ਅੱਧੇ ਦਿਨ ਦੀ ਛੁੱਟੀ, ਜ਼ਿਲ੍ਹਾ ਕਮਿਸ਼ਨਰ ਵੱਲੋਂ ਹੁਕਮ ਜਾਰੀ

HOLIDAY ON 7TH OCTOBER , DC ORDER TO CLOSE SCHOOL

ਹੁਸ਼ਿਆਰਪੁਰ, 6 ਅਕਤੂਬਰ 
ਜਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਵੱਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਮਿਤੀ 07.10.2022 ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ ।‌‌

  ਜਿਲ੍ਹਾ ਸਿੱਖਿਆ ਅਫਸਰ(ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 👈👈

HKRNL RECRUITMENT 2022: ਹਰਿਆਣਾ ਕੌਂਸਲ ਰੋਜ਼ਗਾਰ ਨਿਗਮ ਲਿਮਟਿਡ ਵੱਲੋਂ ਟੀਜੀਟੀ ਦੀਆਂ ਅਸਾਮੀਆਂ ਤੇ ਭਰਤੀ

 HARYANA KAUSHAL ROZGAR NIGAM LIMITED (Registered under Companies Act, 2013) Plot No. 101, Sector-12, PANCHKULA Website: hkrnl.itiharyana.gov.in


FILLING UP OF VACANT POSTS ON CONTRACTUAL BASIS Applications are invited for deployment of contractual manpower on the job role of TGT (Trained Graduate Teachers) on the portal of Haryana Kaushal Rozgar Nigam Limited as per the following details: 

IMPORTANT links:

Official website: hkrnl.itiharyana.gov.in

Official notification download here

Link for application: click here 

Last date for submission of application: 5/11/2022


PUNJABI MASTER CADRE CUT OFF LIST OUT: ਪੰਜਾਬੀ ਮਾਸਟਰ ਕੇਡਰ ਭਰਤੀ ਲਈ, ਡਾਕੂਮੈਂਟ ਵੈਰੀਫਿਕੇਸ਼ਨ ਸ਼ਡਿਊਲ ਅਤੇ ਕੱਟ ਆਫ ਲਿਸਟ ਜਾਰੀ

 

MASTER CADRE DOCUMENT VERIFICATION: ਮਾਸਟਰ ਕੇਡਰ ਡਾਕੂਮੈਂਟ ਵੈਰੀਫਿਕੇਸ਼ਨ ਲਈ ਪ੍ਰੋਫਾਰਮੇਂ ਇਥੇ ਕਰੋ ਡਾਊਨਲੋਡ

 ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ਨਾਲ ਵੱਖ-ਵੱਖ ਭਰਤੀ ਦੀਆਂ 4767 ਅਸਾਮੀਆਂ (4 ਅਸਾਮੀਆ ਜੇਲ ਵਿਭਾਗ, 4161 ਨਵੀ ਮਾਸਟਰ ਅਤੇ ਬੈਕਲਾਗ) ਅਧੀਨ ਵੱਖ ਵੱਖ ਵਿਸ਼ਿਆਂ  ਦਾ ਵੱਖ ਵੱਖ ਮਿਤੀਆਂ ਨੂੰ   ਨੂੰ ਲਿਖਤੀ ਟੈਸਟ ਕੰਡਕਟ ਕੀਤਾ ਗਿਆ ਸੀ। ਲਿਖਤੀ ਟੈਸਟ ਨਾਲ ਸਬੰਧਤ Answer Key ਨੂੰ ਅਪਲੋਡ ਕਰਕੇ  ਤੱਕ Objection ਮੰਗੇ ਗਏ ਸਨ।  ਸਿੱਖਿਆ ਵਿਭਾਗ ਵੱਲੋਂ ਹੁਣ ਇਹਨਾਂ ਅਸਾਮੀਆਂ ਤੇ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਅਤੇ ਡਾਕੂਮੈਂਟ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਸਿੱਖਿਆ ਵਿਭਾਗ ਵੱਲੋਂ ਹੇਠਾਂ ਦਿੱਤੇ ਡਾਕੂਮੈਂਟ ਮੰਗੇ ਹਨ, ਉਮੀਦਵਾਰ ਡਾਕੂਮੈਂਟ ਡਾਊਨਲੋਡ ਕਰਨ ਉਪਰੰਤ ਦਿਤੀਆਂ ਮਿਤੀਆਂ ਅਨੁਸਾਰ ਕਾਂਊਸਲਿੰਗ  ਸ਼ਡਿਊਲ ਵਿੱਚ ਹਾਜ਼ਰ ਹੋਣ।


Income Self Declaration Form for BC Category Candidates :Download here 

Inspection Performa for Master Cadre download here 

Paste on Scrutiny File for Master Cadre : download here 

Self Declaration Form regarding Education QualificationSST AND HINDI MASTER CADRE RECRUITMENT: ਐਸਐਸਟੀ ਅਤੇ ਹਿੰਦੀ ਮਾਸਟਰ ਕੇਡਰ ਭਰਤੀ ਦੀ ਡਾਕੂਮੈਂਟ ਵੈਰੀਫਿਕੇਸ਼ਨ ਲਈ ਅਹਿਮ ਸੂਚਨਾ, ਸਿੱਖਿਆ ਵਿਭਾਗ ਵੱਲੋਂ ਸੋਧ ਪੱਤਰ ਜਾਰੀ

 

ਡੈਮੋਕ੍ਰੇਟਿਕ ਜੰਗਲਾਤ ਵਰਕਰ ਯੂਨੀਅਨ ਯੂਨੀਅਨ ਵੱਲੋਂ ਸੂਬਾ ਰੈਲੀ ਦੀਆਂ ਤਿਆਰੀਆਂ ਮੁਕੰਮਲ

 

**ਡੈਮੋਕ੍ਰੇਟਿਕ ਜੰਗਲਾਤ ਵਰਕਰ ਯੂਨੀਅਨ ਯੂਨੀਅਨ ਵੱਲੋਂ ਸੂਬਾ ਰੈਲੀ ਦੀਆਂ ਤਿਆਰੀਆਂ ਮੁਕੰਮਲ*

*ਸੇਵਾਵਾਂ ਪੱਕੀਆਂ ਨਾ ਕੀਤੇ ਜਾਣ ਕਾਰਨ ਜੰਗਲਾਤ ਮੰਤਰੀ ਖਿਲਾਫ਼ ਕੀਤੀ ਜਾ ਰਹੀ ਹੈ ਸੂਬਾਈ ਰੈਲੀ*

6 ਅਕਤੂਬਰ,  (             ) ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ  ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ 8 ਅਕਤੂਬਰ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ਼ ਜਸਵਾਲੀ ਰੈਸਟ ਹਾਊਸ (ਪਠਾਨਕੋਟ) ਸਾਹਮਣੇ ਕੀਤੀ ਜਾ ਰਹੀ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
        
      ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਯੋਧਾ ਨਗਰੀ ਅਤੇ ਜਨਰਲ ਸਕੱਤਰ ਸੀਵੀਆ ਨੇ ਆਖਿਆ ਕਿ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਦੁਆਰਾ 27 ਜੁਲਾਈ ਨੂੰ ਜਥੇਬੰਦੀ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਦੁਆਰਾ ਬਣਾਈ ਗਈ ਸਬ-ਕਮੇਟੀ ਜਲਦੀ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪਾਲਿਸੀ ਲੈ ਕੇ ਆ ਰਹੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਸੰਬੰਧੀ ਮੁੱਖ ਮੰਤਰੀ ਦੁਆਰਾ ਅੈਲਾਨ ਕਰਨ ਦੇ ਵਾਬਜੂਦ ਅਜੇ ਤੱਕ ਕਿਸੇ ਵੀ ਕੱਚੇ ਮੁਲਾਜਮ ਨੂੰ ਪੱਕਾ ਨਹੀਂ ਕੀਤਾ ਗਿਆ ਜਦਕਿ ਆਮ ਆਦਮੀ ਪਾਰਟੀ ਦੁਆਰਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਜਿੱਤਣ ਲਈ ਝੂਠ ਫੈਲਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਗਏ ਹਨ। ਉਹਨਾਂ ਆਖਿਆ ਕਿ ਸਰਕਾਰ ਦੁਆਰਾ ਨੌਕਰੀ ਪੱਕੀ ਕਰਨੀ ਤਾਂ ਦੂਰ ਸਗੋਂ ਜੰਗਲਾਤ ਮੁਲਾਜ਼ਮਾਂ ਨੂੰ ਤਨਖਾਹ ਵੀ ਛੇ ਮਹੀਨੇ ਬਾਅਦ ਨਸੀਬ ਹੋਈ ਹੈ ਅਤੇ ਬਾਕੀ ਮੰਗਾਂ ਪ੍ਰਤੀ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਆਗੂਆਂ ਨੇ ਆਖਿਆ ਕਿ ਸਰਕਾਰ ਸਰਕਾਰ ਆਪਣੀਆਂ ਨੌਕਰੀਆਂ ਪੱਕੇ ਕਰਵਾਉਣ ਅਤੇ ਸਰਕਾਰ ਦੁਆਰਾ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦੀ ਪੋਲ ਖੋਲਣ ਲਈ 8 ਅਕਤੂਬਰ ਨੂੰ ਜਸਵਾਲੀ  ਰੈਸਟ ਹਾਊਸ (ਪਠਾਨਕੋਟ) ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਸੈੰਕੜੇ ਮੁਲਾਜ਼ਮ ਹਿੱਸਾ ਲੈਣਗੇ।

ਜਾਰੀ ਕਰਤਾ
*ਰਛਪਾਲ ਸਿੰਘ ਜੋਧਾ ਨਗਰੀ, ਸੂਬਾ ਪ੍ਰਧਾਨ (9855327821)*
*ਡੈਮੋਕ੍ਰੇਟਿਕ ਜੰਗਲਾਤ ਵਰਕਰਜ਼ ਯੂਨੀਅਨ, ਪੰਜਾਬ*

BIG BREAKING: ਸਿੱਖਿਆ ਮੰਤਰੀ ਦੇ ਹੁਕਮ, ਡੀ.ਪੀ.ਆਈ. ਦਫ਼ਤਰ ਦੇ ਕਲਰਕ ਨੂੰ ਕੀਤਾ ਮੁਅੱਤਲ

 

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮ 'ਤੇ ਡੀ.ਪੀ.ਆਈ. ਸੈਕੰਡਰੀ ਸਿੱਖਿਆ ਨੇ ਅਰੁਣ ਕੁਮਾਰ ਕਲਰਕ ਨੂੰ ਤੁਰੰਤ ਮੁਅੱਤਲ ਕਰ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੇਰੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੀ.ਸੈ. ਪਠਾਨਕੋਟ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਅਰੁਣ ਕੁਮਾਰ ਜਾਇਜ਼ ਕੰਮ ਕਰਨ ਬਦਲੇ ਵੀ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਨਾਲ ਕਾਲ ਰਿਕਾਰਡਿੰਗ ਵੀ ਉਪਲਬਧ ਕਰਵਾਈ ਸੀ। PSEB MARCH EXAMINATION FEES SCHEDULE: ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਫੀਸਾਂ ਦਾ ਰਿਵਾਇਜਡ ਸ਼ਡਿਊਲ ਜਾਰੀ, ਦਿਵਿਆਂਗ ਵਿਦਿਆਰਥੀਆਂ ਦੀ ਨਹੀਂ ਲਗੇਗੀ ਫ਼ੀਸ

 


ਮੈਟ੍ਰਿਕ ਲਈ ਪਰੀਖਿਆ ਫੀਸ ਪ੍ਰਤੀ ਪਰੀਖਿਆਰਥੀ :- 800/-ਰੁ: + 100/- ਪ੍ਰਤੀ ਪ੍ਰਯੋਗੀ ਵਿਸ਼ਾ ਦੀ ਫੀਸ + ਵਾਧੂ ਵਿਸ਼ੇ ਦੀ ਫੀਸ 350/-ਰੁ: (ਪ੍ਰਤੀ ਵਿਸ਼ਾ) ਸੀਨੀਅਰ ਸੈਕੰਡਰੀ ਲਈ ਪਰੀਖਿਆ ਫੀਸ ਪ੍ਰਤੀ ਪਰੀਖਿਆਰਥੀ :- 1200/-ਰੁ: + 150/- ਪ੍ਰਤੀ ਪ੍ਰਯੋਗੀ ਵਿਸ਼ਾ ਦੀ ਫੀਸ + ਵਾਧੂ ਵਿਸ਼ੇ ਦੀ ਫੀਸ 350/-ਰੁ: (ਪ੍ਰਤੀ ਵਿਸ਼ਾ) ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ 100 – ਰੁਪਏ ਪ੍ਰਤੀ ਪਰੀਖਿਆਰਥੀ (Optional)

 Ministry of Social Justice & Empowerment, Department of Disability Affairs ਵੱਲੋਂ ਜਾਰੀ ਹਦਾਇਤਾਂ ਅਨੁਸਾਰ 18 ਸਾਲ ਤੱਕ ਦੇ ਦਿਵਿਆਂਗ (Benchmark Disability) ਪ੍ਰੀਖਿਆਰਥੀਆਂ (ਦਿਵਿਆਂਗ ਪ੍ਰਤੀਸ਼ਤਤਾ 40% ਜਾਂ ਇਸ ਤੋਂ ਵੱਧ) ਤੋਂ ਪਰੀਖਿਆ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਣੀ ਹੈ, ਪਰੰਤੂ ਪਰੀਖਿਆ ਫਾਰਮ (ਬਿਨ੍ਹਾਂ ਲੇਟ ਫੀਸ ਤੋਂ) ਜਨਰੇਟ ਕਰਨ ਦੀ ਆਖਰੀ ਮਿਤੀ ਨਿਕਲਣ ਉਪਰੰਤ ਸ਼ਡਿਊਲ ਅਨੁਸਾਰ ਬਣਦੀ ਲੇਟ ਫੀਸ ਵਸੂਲ ਕੀਤੀ ਜਾਵੇਗੀ। 

NSQF ਵਾਲੇ ਪਰੀਖਿਆਰਥੀਆਂ ਦੀ ਜਿਹੜੇ ਪ੍ਰਯੋਗੀ ਵਿਸ਼ਿਆ ਦੀ ਪ੍ਰਯੋਗੀ ਪਰੀਖਿਆ ਟਛਣਙ ਨਵੀ ਦਿੱਲੀ ਰਾਹੀਂ SSC ਨਵੀ ਦਿੱਲੀ ਤੋਂ ਕਰਵਾਈ ਜਾਂਦੀ ਹੈ ਅਜਿਹੇ ਪਰੀਖਿਆਰਥੀਆਂ ਦੀ ਪ੍ਰਯੋਗੀ ਪਰੀਖਿਆ ਫੀਸ ਬੋਰਡ ਵੱਲੋਂ ਨਹੀਂ ਲਈ ਜਾਣੀ ਹੈ।


ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰ

 ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗ੍ਰਿਫਤਾਰਡੀਐਸਪੀ ਪਵਨ ਕੁਮਾਰ, ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਵੀ ਸਹਿ-ਮੁਲਜ਼ਮਾਂ ਵਜੋਂ ਕੇਸ ਦਰਜਚੰਡੀਗੜ, 6 ਅਕਤੂਬਰ :


 

ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।


 


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 


 


ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। 


ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ।


 


ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ। 


 


ਬੁਲਾਰੇ ਨੇ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।

HOLIDAY ON 7TH OCTOBER NOTIFICATION ISSUED

 

PPSC TEHSILDAR RESULT OUT: ਤਹਿਸੀਲਦਾਰ ਭਰਤੀ ਨਤੀਜਾ ਘੋਸ਼ਿਤ, ਮੈਰਿਟ ਸੂਚੀ ਜਾਰੀ ਕਰੋ ਡਾਊਨਲੋਡ

RECRUITMENT TO 78 POSTS OF NAIB TEHSILDAR IN THE DEPARTMENT OF REVENUE AND REHABILITATION, GOVERNMENT OF PUNJAB।

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਹਿਸੀਲ ਭਰਤੀ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਨਤੀਜਾ ਹੇਠਾਂ ਦਿੱਤੇ ਲਿੰਕ ਤੇ ਡਾਊਨਲੋਡ ਕੀਤਾ ਜਾ ਸਕਦਾ ਹੈ। It is for the information of the candidates who had appeared in the written competitive examination for recruitment to these posts held on 22/05/2022 (Sunday) that the list of provisionally shortlisted candidates based on the written test merit was uploaded on Commission's website on 08.09.2022 and the candidates were directed to submit their online application forms along with copies of eligibility documents by 14.09.2022.   CATEGORY WISE TEHSILDAR MERIT LIST UPDATED DOWNLOAD HERE 


RESULT GAZETTE OF PRESENT CANDIDATES UPDATED DOWNLOAD HERE 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...