ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖਣਗੇ ਨੀਂਹ ਪੱਥਰ

ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖਣਗੇ ਨੀਂਹ ਪੱਥਰ

ਭਲਾਣ ਅਤੇ ਖਮੇੜਾ ਵਿੱਚ ਜਲ ਸਪਲਾਈ ਲਈ ਲਗਾਏ ਜਾਣਗੇ ਟਿਊਬਵੈਲ

ਜੋਹਲ, ਕਾਹੀਵਾਲ, ਨੰਗਲੀ, ਦਬੂੜ ਵਿੱਚ ਖੇਡ ਮੈਦਾਨ ਉਸਾਰੇ ਜਾਣਗੇ

ਲੰਮਲੈਹੜੀ ਵਿੱਚ ਸਿੰਚਾਈ ਯੋਜਨਾ ਹੋਵੇਗੀ ਅਪਗ੍ਰੇਡ, ਨੰਗਲ ਵਿੱਚ ਫਾਇਰ ਸਟੇਸ਼ਨ ਦੀ ਇਮਾਰਤ ਦਾ ਉਦਘਾਟਨ ਅੱਜ

ਨੰਗਲ 10 ਦਸੰਬਰ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਜੇਲ੍ਹਾਂ, ਮਾਈਨਿੰਗ ਅਤੇ ਜਲ ਸਰੋਤ ਵਿਭਾਗ ਅੱਜ 11 ਦਸੰਬਰ ਨੂੰ ਸਵੇਰੇ 11 ਵਜੇ ਨੰਗਲ ਵਿੱਚ ਨਗਰ ਕੋਂਸਲ ਵੱਲੋ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਫਾਇਰ ਸਟੇਸ਼ਨ ਦੀ ਇਮਾਰਤ ਦਾ ਉਦਘਾਟਨ ਕਰਨਗੇ।     ਕੈਬਨਿਟ ਮੰਤਰੀ ਭਲਾਣ ਅਤੇ ਖਮੇੜਾ ਵਿੱਚ ਜਲ ਸਪਲਾਈ ਵਿਭਾਗ ਵੱਲੋਂ 70-70 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਦੋ ਟਿਊਬਵੈਲਾ ਦਾ ਕੰਮ ਸੁਰੂ ਕਰਨਗੇ। ਸ. ਬੈਂਸ ਲੰਮਲੈਹੜੀ ਵਿੱਚ 2. 30 ਵਜੇ ਸਿੰਚਾਈ ਯੋਜਨਾ ਨੂੰ ਅਪਗ੍ਰੇਡ ਕਰਨ ਅਤੇ ਸਾਫ ਪੀਣ ਵਾਲੇ ਪਾਣੀ ਦੀਆਂ ਕਰੋੜਾ ਰੁਪਏ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਪਿੰਡਾਂ ਵਿੱਚ ਖਿਡਾਰੀਆਂ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਜਾਣ ਲਈ ਜੋਹਲ, ਦਬੂੜ ਅੱਪਰ, ਨੰਗਲ ਅਤੇ ਕਾਹੀਵਾਲ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਉਸਾਰਣ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਰੱਖਣਗੇ। ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਇਹ ਵਿਕਾਸ ਪ੍ਰੋਜੈਕਟ ਕੈਬਨਿਟ ਮੰਤਰੀ ਵੱਲੋਂ ਸੁਰੂ ਕੀਤੇ ਜਾ ਰਹੇ ਹਨ।

MISSION 100% , BUSINESS BLASTER ਅਤੇ SCHOOL OF EMINENCE ਆਉਣ ਵਾਲੇ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣਗੇ - ਸਿੱਖਿਆ ਮੰਤਰੀ

 ਸਰਕਾਰੀ ਸਕੂਲਾਂ ਦੀ ਦਿੱਖ ਤੇ ਭਵਿੱਖ ਵਿੱਚ ਜਿਕਰਯੋਗ ਸੁਧਾਰ ਹੋਣਗੇ-ਹਰਜੋਤ ਬੈਂਸ


ਸਕੂਲ ਸਿੱਖਿਆ ਸੁਧਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਕਰ ਰਹੀ ਹੈ ਜਿਕਰਯੋਗ ਉਪਰਾਲੇ-ਸਿੱਖਿਆ ਮੰਤਰੀ


ਪ੍ਰੈਸ ਕਲੱਬ ਵੱਲੋਂ “ਮਾਣ ਸ੍ਰੀ ਅਨੰਦਪੁਰ ਸਾਹਿਬ ਦਾ” ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ


ਇਤਿਹਾਸਕ ਨਗਰੀ ਨੂੰ ਸਵੱਛ ਰੱਖਣ ਵਿੱਚ ਹਰ ਵਰਗ ਤੋ ਮੰਗਿਆ ਸਹਿਯੋਗ, ਸੈਰ ਸਪਾਟਾ ਹੱਬ ਵਜੋਂ ਵਿਕਸਤ ਦਾ ਦਿੱਤਾ ਭਰੋਸਾ


ਸ੍ਰੀ ਅਨੰਦਪੁਰ ਸਾਹਿਬ 10 ਦਸੰਬਰ (ਅੰਜੂ ਸੂਦ)


ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਜੇਲ੍ਹਾਂ, ਮਾਈਨਿੰਗ ਅਤੇ ਜਲ ਸਰੋਤ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਜਿਕਰਯੋਗ ਉਪਰਾਲੇ ਕਰ ਰਹੀ ਹੈ। ਮਿਸ਼ਨ 100 ਪ੍ਰਤੀਸ਼ਤ, ਬਿਜਨਸ ਬਲਾਸਟਰ ਅਤੇ ਸਕੂਲ ਆਫ ਐਮੀਨੈਂਸ ਆਉਣ ਵਾਲੇ ਦੋ ਤਿੰਨ ਸਾਲਾ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣਗੇ।      ਸਿੱਖਿਆ ਮੰਤਰੀ ਅੱਜ ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕਰਵਾਏ ਸਲਾਨਾ “ਮਾਣ ਸ੍ਰੀ ਅਨੰਦਪੁਰ ਸਾਹਿਬ ਦਾ “ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹ ਸਮਾਗਮ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਜਸਵੀਰ ਸਿੰਘ ਪ੍ਰੈਸ ਕਲੱਬ ਦੇ ਇਸ ਮਾਣ ਨਾਲ ਕੈਬਨਿਟ ਮੰਤਰੀ ਨੇ ਨਿਵਾਜਿਆਂ।


     ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪਣੇ ਹਲਕੇ ਨੂੰ ਸੂਬੇ ਦਾ ਨੰਬਰ ਇੱਕ ਹਲਕਾ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ। ਇਸ ਹਲਕੇ ਨੂੰ ਸੈਰ ਸਪਾਟਾ ਹੱਬ ਵੱਜੋਂ ਵਿਕਸਤ ਕਰਨ ਲਈ ਵਿਆਪਕ ਯੋਜਨਾ ਉਲੀਕੀ ਜਾ ਰਹੀ ਹੈ। ਨੰਗਲ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਵਿੱਚ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ। 11 ਦਸੰਬਰ ਨੂੰ ਲਿਫਟ ਇਰੀਗੇਸ਼ਨ ਅਪਗ੍ਰੇਡੇਸ਼ਨ ਸਕੀਮ, ਜਲ ਸਪਲਾਈ ਯੋਜਨਾਵਾ, ਪਿੰਡਾਂ ਵਿੱਚ ਖੇਡ ਮੈਦਾਨ ਅਤੇ ਹੋਰ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ ਜਾਣਗੇ। ਨੰਗਲ ਵਿੱਚ ਫਾਇਰ ਸਟੇਸ਼ਨ ਦੀ ਤਿਆਰ ਇਮਾਰਤ ਦਾ ਉਦਘਾਟਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹੋਲਾ ਮੁਹੱਲਾ ਇਸ ਵਾਰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ, ਸ੍ਰੀ ਅਨੰਦਪੁਰ ਸਾਹਿਬ ਨੂੰ ਸਵੱਛ ਰੱਖਣ ਲਈ ਇਲਾਕਾ ਵਾਸੀਆਂ ਦਾ ਸਹਿਯੋਗ ਬਹੁਤ ਜਰੂਰੀ ਹੈ।


    ਸਮਾਜ ਵਿਚ ਪ੍ਰੈਸ ਦੀ ਭੂਮਿਕਾ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕਤੰਤਰ ਦਾ ਚੋਥਾ ਥੰਮ ਪ੍ਰੈਸ ਨੂੰ ਆਜ਼ਾਦ ਕੰਮ ਕਰਦੇ ਰਹਿਣਾ ਹੀ ਸਾਡੇ ਸਮਾਜ ਦੀ ਸਭ ਤੋ ਵੱਡੀ ਸੁੰਦਰਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰੈਸ ਕਲੱਬ ਵਿੱਚ ਲੋਕਾਂ ਦੀ ਜਾਣਕਾਰੀ ਲਈ ਸਹਿਤ ਤੇ ਜਾਣਕਾਰੀ ਭਰਪੂਰ ਲਾਇਬਰੇਰੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਦੇ ਵੱਖ ਵੱਖ ਸ਼ਹਿਰਾ ਤੋ ਆਏ ਮੀਡੀਆ ਮੈਬਰਾ, ਪਤਵੰਤਿਆਂ ਤੇ ਸਮਾਜ ਸੇਵੀ ਸੰਗਠਨਾਂ ਦੇ ਮੈਂਬਰਾਂ ਨੂੰ ਮਿਲ ਕੇ ਅੱਜ ਬਹੁਤ ਪ੍ਰਸੰਨਤਾ ਹੋਈ ਹੈ, ਜਿਨ੍ਹਾਂ ਨੇ ਮਾਣ ਸ੍ਰੀ ਅਨੰਦਪੁਰ ਸਾਹਿਬ ਦਾ ਖਿਤਾਬ ਦੇਣ ਲਈ ਉਲੀਕੇ ਪ੍ਰੋਗਰਾਮ ਵਿੱਚ ਮੈਨੂੰ ਮੁੱਖ ਮਹਿਮਾਨ ਸਮੂਲੀਅਤ ਕਰਵਾ ਕੇ ਮੇਰਾ ਮਾਣ ਵਧਾਇਆ ਹੈ। ਉਨ੍ਹਾਂ ਨੇ ਸਕੂਲਾ ਦੇ ਵਿਦਿਆਰਥੀਆਂ ਵੱਲੋਂ ਕੀਤੀਆ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਿਜਨਸ਼ ਬਲਾਸਟਰ ਵਿਸ਼ੇ ਤੇ ਇੱਕ ਪੇਸ਼ਕਾਰੀ ਦਿੱਤੀ ਗਈ। ਸਨਮਾਨ ਸਮਾਰੋਹ ਮੌਕੇ ਵਿਸੇ਼ਸ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਨੇ ਡਾ.ਜਸਵੀਰ ਨੂੰ ਮਾਣ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਵਿਸੇਸ ਸਨਮਾਨ ਕੀਤਾ। ਇਸ ਮੋਕੇ ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਮੈਂਬਰ ਨਰਿੰਦਰ ਸ਼ਰਮਾ, ਦਲਜੀਤ ਅਰੋੜਾ, ਸੁਰਿੰਦਰ ਸੋਨੀ, ਸੁਰਿੰਦਰਪਾਲ ਸਿੰਘ ਸੁੱਖੂ, ਜੇ.ਐਸ ਨਿੱਕੂਵਾਲ, ਬਲਵਿੰਦਰ ਸਿੰਘ, ਮਧੂ ਸੂਦਨ, ਡਾ.ਬੀ.ਐਸ ਚਾਨਾ, ਸੰਦੀਪ ਭਾਰਤਵਾਜ, ਗੋਪਾਲ ਸ਼ਰਮਾ, ਜਗਦੇਵ ਸਿੰਘ, ਭਗਵੰਤ ਸਿੰਘ ਮਟੌਰ, ਮਨਪ੍ਰੀਤ ਮਿੰਟੂ ਤੋ ਇਲਾਵਾ ਜਿਲ੍ਹਾ ਪ੍ਰੈਸ ਕਲੱਬ ਪ੍ਰਧਾਨ ਬਹਾਦਰਜੀਤ ਸਿੰਘ,ਅਰੁਣ ਸ਼ਰਮਾ, ਹਰੀਸ਼ ਕਾਲੜਾ, ਪ੍ਰਭਾਤ ਭੱਟੀ, ਕੁਲਵਿੰਦਰਜੀਤ ਸਿੰਘ, ਵਿਨੋਦ ਸ਼ਰਮਾ,ਕਾਰਜਕਾਰੀ ਇੰਜੀਨਿਅਰ ਬੀ.ਐਸ.ਚਾਨਾ ਇਲਾਕੇ ਦੇ ਪਤਵੰਤੇ, ਵੱਖ ਵੱਖ ਖੇਤਰਾਂ ਵਿੱਚੋ ਉਪਲੱਬਧੀਆਂ ਹਾਸਲ ਕਰਨ ਵਾਲੇ ਸ਼ਹਿਰ ਨਿਵਾਸੀ, ਬੁੱਧੀਜੀਵੀ,ਗੁਰਮਿੰਦਰ ਸਿੰਘ ਭੁੱਲਰ, ਡਾ.ਪਲਵਿੰਦਰਜੀਤ ਸਿੰਘ ਕੰਗ, ਪ੍ਰਿੰਸੀਪਲ ਨੀਰਜ ਸਰਮਾ, ਜਸਪਾਲ ਸਿੰਘ, ਡਾਕਟਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਾਬੂ ਚਮਨ ਲਾਲ, ਹਰਮਿੰਦਰ ਸਿੰਘ ਢਾਹੇ, ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਰਾਮ ਕੁਮਾਰ ਮੁਕਾਰੀ, ਜਸਵੀਰ ਸਿੰਘ ਅਰੋੜਾ, ਦੀਪਕ ਸੋਨੀ ਭਨੂਪਲੀ, ਨੀਰ਼ਜ ਸ਼ਰਮਾ, ਓਕਾਰ ਸਿੰਘ, ਕੇਸਰ ਸੰਧੂ, ਗੁਰਮੀਤ ਸਿੰਘ ਢੇਰ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।

NIELT ROPAR RECRUITMENT 2022:ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਰੋਪੜ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

NATIONAL INSTITUTE OF ELECTRONICS AND INFORMATION TECHNOLOGY ROPAR 
(An Autonomous Scientific Society of Ministry of Electronics & Information Birla Farms, Bada Phull, Rupnagar (Ropar) — 140001, Punjab


Applications are invited from interested and eligible candidates for selection/empanelment of manpower for the following posts, on contract basis, in Punjab:-


Post Name :           No. of Posts : SALARY 

Data Entry Operator (B) : 10 : Rs. 11907/-pm

Data Entry Operator (E) : 16 : Rs. 11907/-pm

Computer Operator         01: Rs. 12500/-pm


Complete details regarding prescribed non-refundable Application fee, Application form, eligibility criteria, post qualification experience, place of posting, selection criteria etc. are available on the website - nielit.gov.in/chandigarh/recruitments.


Candidates are advised to go through these details carefully for determining their eligibility before applying in person on 19.12.2022 and appearing in the MCQ/Typing test on the same day.

PUNJABI LANGUAGE TEST: ਨੌਕਰੀਆਂ ਲਈ ਪੰਜਾਬੀ ਭਾਸ਼ਾ ਟੈਸਟ ਜ਼ਰੂਰੀ, ਜਾਣੋ ਕੀ ਹੈ ਇਹ ਟੈਸਟ, ਕਿਸਨੂੰ ਪਾਸ ਕਰਨਾ ਹੋਵੇਗਾ? ਕਿਨੇਂ ਮੌਕੇ ਮਿਲਣਗੇ, ?

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਹਾਲਤ ਸੁਧਾਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਆਉਣ ਵਾਲਿਆਂ ਗਰੁੱਪ "ਸੀ"  ਭਰਤੀਆਂ 'ਚ ਪੰਜਾਬੀ ਭਾਸ਼ਾ ਦਾ ਟੈਸਟ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। 


ਪੰਜਾਬ ਸਰਕਾਰ ਵੱਲੋਂ  ਇਸ ਸਬੰਧੀ  ‘ਪੰਜਾਬ ਸਿਵਲ ਸੇਵਾਵਾਂ (ਆਮ ਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ-1994 ਦੀ ਮਦ ਨੰਬਰ-17 'ਚ 28 ਅਕਤੂਬਰ 2022 ਨੂੰ ਸੋਧ ਕਰਨ ਉਪਰੰਤ  ਪ੍ਰਸੋਨਲ ਵਿਭਾਗ ਵੱਲੋਂ ਵੀ  ਨੋਟੀਫਿਕੇਸ਼ ਦੇ ਆਧਾਰ 'ਤੇ ਹੁਕਮਾਂ ਦੀ ਤੁਰੰਤ ਪਾਲਣਾ ਲਈ ਸਾਰੇ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ  ਦਿੱਤਾ ਹੈ। ਇਸਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਦੀਆਂ ਭਰਤੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ ਅਲੱਗ ਤੋਂ ਪਾਸ ਕਰਨਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ ਕਿਉਂਕਿ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਹਨਾਂ ਨੂੰ  ਹੁਕਮਾਂ ਨੂੰ ਲਾਗੂ ਕਰਨ ਲਈ ਪੱਤਰ ਜਾਰੀ ਕਰ ਕੇ ਇਨ੍ਹਾਂ ਹੁਕਮਾਂ ਤੁਰੰਤ ਕਾਰਵਾਈ ਲਈ ਆਖਿਆ ਹੈ।


SOME QUESTIONS AND ANSWERS ON PUNJABI LANGUAGE TEST


WHAT IS PUNJABI LANGUAGE TEST? WHO HAVE TO QUALIFY IT? 
ਕੀ ਹੈ ਪੰਜਾਬੀ ਭਾਸ਼ਾ ਟੈਸਟ?   ਕਿਸਨੂੰ ਪਾਸ ਕਰਨਾ ਪਵੇਗਾ ਇਹ ਟੈਸਟ? 
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ  ਗਰੁੱਪ-ਸੀ ਨਾਲ ਸਬੰਧਤ ਜਿਨੀਆਂ ਵੀ  ਭਰਤੀ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਵਾਸਤੇ ਕਿਸੇ ਵੀ ਉਮੀਦਵਾਰ ਨੂੰ ਭਾਸ਼ਾਈ ਗਿਆਨ ਵਾਲੀ ਪ੍ਰੀਖਿਆ  ਯਾਨੀ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨਾ ਪਵੇਗਾ।

ਕੀ ਇਹ ਟੈਸਟ ਸੂਬੇ ਤੋਂ ਬਾਹਰ ਦੇ ਨੌਜਵਾਨਾਂ / ਉਮੀਦਵਾਰਾਂ  ਲਈ ਹੋਵੇਗਾ ਜਾਂ ਸਾਰਿਆਂ ਉਮੀਦਵਾਰਾਂ ਲਈ? 
Will Punjabi test be for out-of-state youth/candidates or for all candidates?

ਇਹਨਾਂ  ਹੁਕਮਾਂ ਤੋਂ ਬਾਅਦ ਪੰਜਾਬ 'ਚ ਆਪ੍ਰੇਟਰਾਂ, ਸਟੈਨੋਗ੍ਰਾਫਾਂ, ਮਾਸਟਰ ਕਾਡਰ,  ਕਲਰਕਾਂ, ਡਾਟਾ ਐਂਟਰੀ ਈਟੀਟੀ ਅਧਿਆਪਕਾਂ ਵਰਗੀਆਂ ਅਸਾਮੀਆਂ ਦੇ ਇਮਤਿਹਾਨਾਂ ਵਾਸਤੇ ਪੰਜਾਬੀ ਵਿਸ਼ੇ ਦਾ ਟੈਸਟ ਸਾਰੇ ਉਮੀਦਵਾਰਾਂ (ਭਾਵ ਪੰਜਾਬ ਅਤੇ ਬਾਹਰ ਦੇ ਸੂਬਿਆਂ ਦੇ ਸਾਰੇ ਉਮੀਦਵਾਰਾਂ ) ਲਈ  ਪਾਸ ਕਰਨਾ ਜ਼ਰੂਰੀ ਹੋਵੇਗਾ। 


ਕਿਨੇਂ ਪ੍ਰਤੀਸ਼ਤ ਅੰਕ ਪੰਜਾਬੀ ਭਾਸ਼ਾ ਦੇ ਟੈਸਟ ਲਈ ਜ਼ਰੂਰੀ ਹਨ? What is the pass percentage for Punjabi language test ?

 ਉਮੀਦਵਾਰ ਨੂੰ ਦਸਵੀਂ ਪੱਧਰ 'ਤੇ ‘ਪੰਜਾਬੀ ਭਾਸ਼ਾ’ ਦੇ ਟੈਸਟ 'ਚ 50 ਫ਼ੀਸਦੀ ਅੰਕ ਪ੍ਰਾਪਤ ਕਰਨੇ ਜ਼ਰੂਰੀ ਹੋਣਗੇ।


ਕੀ ਘੱਟ ਅੰਕ ਜਾਂ ਪੰਜਾਬੀ ਟੈਸਟ ਪਾਸ ਕੀਤੇ ਬਿਨਾਂ ਨੌਕਰੀ ਮਿਲੇਗੀ? Will I get a job without passing Punjabi test 
Or with low score in Punjabi test?
ਨਿਰਧਾਰਤ ਕੀਤੇ 50% ਅੰਕ ਪ੍ਰਾਪਤ ਨਾ ਕਰਨ ਵਾਲੇ ਉਮੀਦਵਾਰ ਨੂੰ ਅਯੋਗ ਐਲਾਨਿਆ ਜਾਵੇਗਾ, ਬੇਸ਼ੱਕ ਪ੍ਰਤੀਯੋਗਤਾ ਪ੍ਰੀਖਿਆ 'ਚ ਉਹ ਪਾਸ ਹੀ ਕਿਉਂ ਨਾ ਹੋਵੇ।  ਬਿਨਾਂ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕੀਤੇ ਨੌਕਰੀ ਨਹੀਂ ਮਿਲੇਗੀ।
 
ਕੀ ਪੰਜਾਬੀ ਟੈਸਟ ਪਾਸ ਕਰਨ ਲਈ 1 ਤੋਂ ਜ਼ਿਆਦਾ ਮੌਕੇ ਮਿਲਣਗੇ?Will there be more than 1 chance to pass the Punjabi test? 

ਨਹੀਂ। ਇਹ ਟੈਸਟ ਭਰਤੀ ਪ੍ਰੀਖਿਆ ਦੇ ਨਾਲ ਹੀ ਲਿਆ ਜਾਵੇਗਾ। ਫਿਲਹਾਲ 1 ਤੋਂ ਵੱਧ ਮੌਕੇ ਨਹੀਂ ਦੇਣ ਦੀ ਕੋਈ ਕੋਈ ਵਿਵਸਥਾ ਨਹੀਂ ਹੈ।

ਪੰਜਾਬੀ ਭਾਸ਼ਾ ਦਾ ਟੈਸਟ ਪੱਧਰ ਕੀ ਹੋਵੇਗਾ?What will be the level of Punjabi language test?
10ਵੀਂ ਜਮਾਤ ਦੇ ਪੱਧਰ ਦਾ ਟੈਸਟ ਲਿਆ ਜਾਵੇਗਾ।

ਪੰਜਾਬੀ ਭਾਸ਼ਾ ਟੈਸਟ ਕੌਣ ਲਵੇਗਾ? 
ਇਹ ਟੈਸਟ ਭਰਤੀ ਪ੍ਰੀਖਿਆ ਕਰਵਾਉਣ ਵਾਲੀ ਏਜੰਸੀ ਵੱਲੋਂ ਲਿਆ ਜਾਵੇਗਾ।
693 SCHOOL LIBRARIAN RECRUITMENT: ਸਕੂਲ ਲਾਇਬ੍ਰੇਰੀਅਨ ਦੀ ਭਰਤੀ, ਉਮੀਦਵਾਰਾਂ ਨੂੰ ਡਾਕੂਮੈਂਟ ਵੈਰੀਫਿਕੇਸ਼ਨ ਲਈ ਸੱਦਾ

 

6635 ETT RECRUITMENT:ਰਿਵਾਇਜ ਹੋਣਗੀਆਂ ਮੈਰਿਟ ਸੂਚੀਆਂ!, ਸਿੱਖਿਆ ਸਕੱਤਰ ਨੂੰ ਪੰਜਾਬ ਸਰਕਾਰ ਦੇ ਨਵੇਂ ਹੁਕਮ

ਈ.ਟੀ.ਟੀ. ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ 


ਚੰਡੀਗੜ੍ਹ 10 ਦਸੰਬਰ 


6635 ਈ.ਟੀ.ਟੀ. ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ 

ਪਿਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ ਦਾ ਇਕ ਵਫਦ ਮਿਲਿਆ ਸੀ ਜਿਸ ਨੇ ਧਿਆਨ ਵਿਚ ਲਿਆਂਦਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕੀਤੀਆਂ ਗਈਆ ਮੀਟਿੰਗਾ ਵਿੱਚ ਉਹਨ੍ਹਾਂ ਵੱਲੋ ਇਹ ਗੱਲ ਕਹੀ ਗਈ ਹੈ ਕਿ ਈ.ਟੀ.ਟੀ. ਅਧਿਆਪਕਾਂ ਦੀ ਚੋਣ ਦੀ ਦੂਜੀ ਲਿਸਟ ਵਿੱਚ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਤੋਂ ਵੱਧ ਨੰਬਰਾਂ ਵਾਲੇ ਐਸ. ਸੀ/ ਬੀ. ਸੀ ਉਮੀਦਵਾਰ ਜੋ ਕਿ ਪਹਿਲਾਂ ਆਪਣੇ ਕੋਟੇ ਦੀਆਂ ਅਸਾਮੀਆਂ ਵਿੱਚ ਨੌਕਰੀ ਲੈ ਚੁੱਕੇ ਹਨ ਅਤੇ ਭਾਵੇਂ ਹੁਣ ਓਪਨ ਦੀ ਮੈਰਿਟ ਡਾਊਨ ਜਾਣ ਤੇ ਉਹਨਾਂ ਦੇ ਨੰਬਰ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਨਾਲੋਂ ਵੱਧ ਹਨ ਪਰ ਫਿਰ ਵੀ ਉਹਨਾਂ ਐਸ. ਸੀ/ਬੀ. ਸੀ ਉਮੀਦਵਾਰਾਂ ਨੂੰ ਓਪਨ ਕੈਟਾਗਰੀ ਦੀ ਮੈਰਿਟ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ।


PUNJABI LANGUAGE TEST: ਨੌਕਰੀਆਂ ਲਈ ਪੰਜਾਬੀ ਭਾਸ਼ਾ ਟੈਸਟ ਜ਼ਰੂਰੀ, ਜਾਣੋ ਕੀ ਹੈ ਇਹ ਟੈਸਟ, ਕਿਸਨੂੰ ਪਾਸ ਕਰਨਾ ਹੋਵੇਗਾ? ਕਿਨੇਂ ਮੌਕੇ ਮਿਲਣਗੇ, ? 

ਇਸ ਸਬੰਧੀ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ, ਸਕੂਲ ਸਿਖਿਆ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅਧਾਰ ਤੇ ਸਮਾਜਿਕ ਨਿਆਂ ਵਿਭਾਗ ਵੱਲੋ ਮਿਤੀ 10.07.1995, ਨੂੰ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਹ ਰਾਖਵੇਂਕਰਨ ਸਬੰਧੀ ਸਵੈ-ਸਪਸਟ ਹਨ, ਜਿਨਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ।

SCHOOL TIME CHANGED : READ OFFICIAL LETTER HERE

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 200 ਅਸਾਮੀਆਂ ਤੇ ਭਰਤੀ, ਇੰਜ ਕਰੋ ਅਪਲਾਈ
The Punjab Public Service Commission invites Online Application Forms from eligible candidates for recruitment to 200 Posts of Agriculture Development officer (Group-A) in the Department of Agriculture and Farmers Welfare, Government of Punjab.
Name of post : Agriculture Development officer

Number of posts : 200/-

INITIAL PAY: Rs. 44,900/- 

Fixed emolument equal to minimum pay without any allowance, will be paid during the probation period of 3 years.

ESSENTIAL QUALIFICATIONS

Should possess a degree in B.Sc. (Agriculture) (with minimum sixty percent marks) from a recognized University or Institution.

Should have passed Punjabi of Matric or its equivalent Standard.


AGE:  Candidates should not be below 18 years and above 37 years of age as on 01/01/2022. 

age relaxation as per Punjab govt rules. 

PATTERN AND SCHEME OF COMPETITIVE EXAMINATION FOR SELECTION

The procedure for selection of candidates for the post of Agriculture Development Officer (Group-A) in the Department of Agriculture and Farmers Welfare, Government of Punjab will be as per the following details:-

Subject Matter :No. of Questions : Total  Marks

Written  Examination   120                           480

Interview -                                                        60

Total Marks -                                                     540
SUBMISSION OF APPLICATION FORM

The candidates can ONLY apply by filling Online Application Form, a link of which is available on the website of the Commission http://ppsc.gov.in. 

starting  date for filling online Application forms 9/12/2022

Last date for filling online Application forms 29/12/2022

Schedule for filling Application Fee and Examination fee by

using online mode of payment 09/12/2022  to  30/12/2022 


Application fees

Ex-Serviceman, Economically Weaker Section (EWS), Persons with

Disabilities (PWD) and Lineal Descendants of Ex-Serviceman (LDESM) of Punjab State only.      Rs. 500/- 

Scheduled Castes/ Scheduled Tribes and Backward Classes of Punjab State only.  Rs. 750/-

All Other Categories .  Rs. 1500/-


Important links:

Official website: PPSC.gov.in

Link for application click here 


Official notification download here 


NO DHARNA : ਸਿੱਖਿਆ ਮੰਤਰੀ ਨੇ ਦਿੱਤਾ ਯੂਨੀਅਨਾਂ ਨੂੰ ਮੀਟਿੰਗ ਦਾ ਸਮਾਂ

BM AND DM ADJUSTMENT DISTT AMRITSAR

 

DISTT MOGA BM AND DM BACK TO SCHOOL, READ HERE 
Distt Fatehgarh Sahib  BM AND DM ORDER READ HERE 

FINE ARTS TEACHER QUALIFICATION IN PUNJAB: ਪੰਜਾਬ ਸਰਕਾਰ ਵੱਲੋਂ ਫਾਈਨ ਆਰਟਸ ਅਧਿਆਪਕਾਂ ਦੀ ਭਰਤੀ ਲਈ ਨਿਯਮਾਂ ਵਿੱਚ ਸੋਧ

 

DIET/SCERT DEPUTATION 2022: ਐਸੀਈਆਰਟੀ ਅਤੇ DIETS ਵਿੱਚ ਪ੍ਰਿੰਸੀਪਲਾਂ, ਲੈਕਚਰਾਰਾਂ ਅਤੇ ਅਧਿਆਪਕਾਂ ਦੀ ਡੈਪੂਟੇਸ਼ਨ ਲਈ ਅਰਜ਼ੀਆਂ ਦੀ ਮੰਗ

 

TEACHER ONLINE TRANSFER: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

 

GOOD NEWS FOR EMPLOYEES: 1 ਜਨਵਰੀ 2023 ਤੋਂ ਮੁੜ ਤੋਂ ਮਿਲੇਗਾ ਇਹ ਅਲਾਉੰਸ , ਨੋਟੀਫਿਕੇਸ਼ਨ ਜਾਰੀ

 

15000 TEACHER RECRUITMENT IN PUNJAB: 15 ਫਰਵਰੀ ਤੱਕ 15000 ਅਧਿਆਪਕਾਂ ਦੀ ਭਰਤੀ - ਸਿੱਖਿਆ ਮੰਤਰੀ

15000 TEACHER RECRUITMENT IN PUNJAB: 15 ਫਰਵਰੀ ਤੱਕ 15000 ਅਧਿਆਪਕਾਂ ਦੀ ਭਰਤੀ - ਸਿੱਖਿਆ ਮੰਤਰੀ 

ਲੁਧਿਆਣਾ 9 ਦਸੰਬਰ 2022


ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਬੇਰੋਜ਼ਗਾਰਾਂ ਲਈ ਵੱਡੀ ਖੱਬਰ ਹੈ। ਪੰਜਾਬ ਸਰਕਾਰ ਲਗਭਗ 15000 ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ। ਸੂਬੇ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 15 ਫਰਵਰੀ ਤਕ ਸੂਬੇ ਵਿਚ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।  


ਉਨ੍ਹਾਂ ਕਿਹਾ ਕਿ ਇਸ ਭਰਤੀ ਨਾਲ  ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਹੋਵੇਗੀ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ  ਮਿਲੇਗਾ।


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰੇਕ  ਸੰਭਵ ਯਤਨ ਕਰ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਲਗਪਗ 22 ਹਜ਼ਾਰ ਅਸਾਮੀਆਂ ਖਾਲੀ ਹਨ।


15 ਫਰਵਰੀ ਤਕ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।  ਸੱਤ ਹਜ਼ਾਰ ਖਾਲੀ  ਅਸਾਮੀਆਂ ਬਾਰੇ ਸਿੱਖਿਆ ਮੰਤਰੀ ਨੇ ਕਿਹਾ ਇਹ ਅਸਾਮੀਆਂ ਵੀ ਅਗਲੇ ਪਡ਼ਾਅ ਵਿਚ ਭਰ ਦਿੱਤੀਆਂ ਜਾਣਗੀਆਂ।

BM AND DM IN SCHOOL: ਬੀਐਮ ਅਤੇ ਡੀਐਮ ਦੀ ਸਕੂਲਾਂ ਵਿੱਚ ਤੈਨਾਤੀ

 

DAINIK BHASKAR QUIZ DAY 20: QUESTIONS AND ANSWERS

 1. फीफा वर्ल्ड कप इतिहास में सबसे तेज गोल किस खिलाड़ी ने किया है? 

pheepha varld kap itihaas mein sabase tej gol kis khilaadee ne kiya hai? 

Who has scored the fastest goal in FIFA World Cup history?


A. हकन सुकुर✅

B. अल्फोंसो डेविस

C. ब्रायन रॉबसन
2. वर्ल्ड कप में किन खिलाड़ियों को सबसे ज्यादा रेड कार्ड मिले है? 

varld kap mein kin khilaadiyon ko sabase jyaada red kaard mile hai?  

Which players have got the most red cards in the World Cup?


A. वेन हेनेसी

B. लुईस सुआरेज

C. रिगोबर्ट सॉन्ग✅

3. कितनी अफ्रीकन टीमें फीफा वर्ल्ड कप का हिस्सा रह चुकी हैं?

3. How many African teams have been part of the FIFA World Cup ?

kitanee aphreekan teemen pheepha varld kap ka hissa rah chukee hain?

A. 14

B. 13

C. 10

Answer click here ✅

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ : ਸਿੱਖਿਆ ਮੰਤਰੀ

 ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਿਤ ਕਰਨ ਦੇ ਹੁਕਮ 


ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ : ਸਿੱਖਿਆ ਮੰਤਰੀ 


ਸਿੱਖਿਆ ਵਿਭਾਗ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਇੱਕ ਟੀਮ ਵੱਜੋਂ ਮਿਸ਼ਨ 100% ਲਈ ਲਾਮਬੰਦ ਹੋਵੇ


ਐੱਸ.ਏ.ਐੱਸ. ਨਗਰ 8 ਦਸੰਬਰ,( JOBSOFTODAY)


ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ ਚੰਗੇ ਅੰਕ ਹਾਸਲ ਕਰ ਸਕਣਗੇ। 


 ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ।

 ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ। 

ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ।

ਸ੍ਰੀ ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ ‘ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ।ਇਸ ਮੌਕੇ ਯੋਗਰਾਜ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ,ਤੇਜਦੀਪ ਸਿੰਘ ਸੈਣੀ ਡੀਪੀਆਈ ਸੈਕੰਡਰੀ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐਸਸੀਈਆਰਟੀ ਪੰਜਾਬ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਹਾਇਕ ਡਾਇਰੈਕਟਰ ਟਰੇਨਿੰਗਾਂ,ਬਲਵਿੰਦਰ ਸਿੰਘ ਸੈਣੀ ਸਹਾਇਕ ਪ੍ਰੋਜੈਕਟ ਡਾਇਰੈਕਟਰ, ਡਾ. ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਵੀ ਸੰਬੋਧਨ ਕੀਤਾ।

EDUCATION BREAKING: ਬੀਐਮ ਅਤੇ ਡੀਐਮ ਦੀ ਸਕੂਲਾਂ ਵਿੱਚ ਤੈਨਾਤੀ, ਹੁਕਮ ਜਾਰੀ

 

 

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ : ਹਰਜੋਤ ਸਿੰਘ ਬੈਂਸ
 


6TH PAY COMMISSION NEW UPDATE: ਪੰਜਾਬ ਸਰਕਾਰ ਵੱਲੋਂ 6ਵੇਂ ਤ‌ਨਖਾਹ ਕਮਿਸ਼ਨ ਦੇ ਇਸ ਭੱਤੇ ਸਬੰਧੀ ਨਵੀਂ ਅਪਡੇਟ

 

PROMOTION DURING PROBATION: ਪਰਖ਼ ਕਾਲ ਸਮੇਂ ਦੌਰਾਨ ਤਰੱਕੀ ਸਬੰਧੀ ਸਪਸ਼ਟੀਕਰਨ

 

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ : ਹਰਜੋਤ ਸਿੰਘ ਬੈਂਸ

 

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ : ਹਰਜੋਤ ਸਿੰਘ ਬੈਂਸ 


ਜ਼ਿਲ੍ਹਾ ਰੂਪਨਗਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਵੀ 9 ਦਸੰਬਰ ਨੂੰ ਰਹੇਗੀ ਛੁੱਟੀਚੰਡੀਗੜ੍ਹ 8 ਦਸੰਬਰ:

 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ ਕੀਤਾ ਹੈ। 

ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।


 


ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ

ਕਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ ।

HOLIDAY ALERT : TEACHERS, OFFICIALS & SPORTSPERSONS PARTICIPATING IN STATE-LEVEL PRIMARY SCHOOL GAMES TO HAVE HOLIDAY ON DECEMBER 9: BAINS

 

TEACHERS, OFFICIALS & SPORTSPERSONS PARTICIPATING IN STATE-LEVEL PRIMARY SCHOOL GAMES TO HAVE HOLIDAY ON DECEMBER 9: BAINS


• Education Minister also announces holiday for primary schools of district Rupnagar 


Chandigarh, December 8


Punjab School Education Minister Harjot Singh Bains thanked all the sportspersons, officers, teachers and employees who made their best contribution in the success of the state level primary school games organized from December 6 to 8 at Sri Anandpur Sahib. He announced holiday on December 9 for all the student participants, and teachers, administrative staff and officials on duty in organizing the games. Apart from this, the students and teachers of government primary schools (pre-primary inclusive from first to fifth) of district Rupnagar will also have a holiday on December 9 for successfully organizing these games.Mr. Bains said that 5143 sportspersons and 800 teachers participated from all 23 districts of Punjab in these games. He said that budding sportspersons have shown great enthusiasm in these state-level games which held after a gap of two years due to the Corona crisis.

CABINET MINISTER CHECKING: ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ੍ਹ ਦੀ ਅਚਨਚੇਤ ਚੈਕਿੰਗ

 ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਖਰੜ੍ਹ ਦੀ ਅਚਨਚੇਤ ਚੈਕਿੰਗ

ਗੈਰ-ਕਾਨੂੰਨੀ ਉਸਾਰੀਆਂ ਦੀ ਪੜਤਾਲ ਕਰਕੇ ਢਾਹੁਣ ਦੇ ਦਿੱਤੇ ਹੁਕਮ

ਲੋਕਾਂ ਨੂੰ ਬਿਲਡਰਾਂ ਤੋਂ ਖਰੀਦੀ ਜਾਇਜ਼ਾਦ ’ਚ ਰਹਿਦੀਆਂ ਸਹੂਲਤਾਂ ਲਈ ਨਹੀਂ ਹੋਣਾ ਪਵੇਗਾ ਪ੍ਰੇਸ਼ਾਨ – ਅਨਮੋਲ ਗਗਨ ਮਾਨ

ਹਲਕਾ ਖਰੜ੍ਹ ਵਿੱਚ ਪਿਛਲੇ 5 ਸਾਲਾਂ ਦੌਰਾਨ ਬਣੀਆਂ ਇਮਾਰਤਾਂ ਦਾ ਮੰਗਿਆ ਵੇਰਵਾ

ਚੰਡੀਗੜ੍ਹ , 7 ਦਸੰਬਰ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ੍ਹ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਸ੍ਰੀ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਸ੍ਰੀ ਮਨਵੀਰ ਸਿੰਘ ਗਿੱਲ ਹਾਜ਼ਰ ਸਨ ।       ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਅੱਜ ਨਗਰ ਕੌਸ਼ਲ ਖਰੜ੍ਹ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਥੋਂ ਦੇ ਰਿਕਾਰਡ ਨੂੰ ਚੈੱਕ ਕਰਨ ਤੇ ਪਾਇਆ ਗਿਆ ਕਿ ਹਲਕਾ ਖਰੜ੍ਹ ਸ਼ਹਿਰ ਵਿੱਚ ਕੁੱਝ ਨਾਜਾਇਜ਼ ਉਸਾਰੀਆਂ ਲਈ ਵੀ ਕਮੇਟੀ ਵੱਲੋਂ ਨਕਸ਼ੇ ਪਾਸ ਕੀਤੇ ਗਏ ਸਨ, ਇਸ ਸਬੰਧੀ ਪੂਰੀ ਰਿਪਰੋਟ ਮੰਗੀ ਗਈ ਹੈ । ਉਨ੍ਹਾਂ ਐਸ.ਡੀ.ਐਮ ਖਰੜ੍ਹ ਨੂੰ ਹਦਾਇਤ ਕੀਤੀ ਕਿ ਬਿਲਡਰਾਂ ਵੱਲੋਂ ਲੋਕਾਂ ਨੂੰ ਜ਼ਮੀਨ-ਜਾਈਜਾਦ ਵੇਚਣ ਸਮੇਂ ਨਕਸ਼ੇ ਵਿੱਚ ਦਰਸਾਈਆਂ ਸਹੂਲਤਾਂ ਨੂੰ ਅਮਲ ਵਿੱਚ ਲਿਆਇਆ ਜਾਵੇ ਅਤੇ ਕਮੇਟੀ ਗਠਿਤ ਕਰਕੇ ਕਾਰਵਾਈ ਕੀਤੀ ਜਾਵੇ ।

            ਇਸ ਤੋਂ ਇਲਾਵਾ ਉਨ੍ਹਾਂ ਖਰੜ੍ਹ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਇਮਾਰਤਾਂ ਦੇ ਨਿਰਮਾਣ ਲਈ ਕਮੇਟੀ ਵੱਲੋਂ ਪਾਸ ਕੀਤੇ ਨਕਸ਼ਿਆ ਦੀ ਪੜਤਾਲ ਕੀਤੀ ਜਾਵੇਗੀ ਅਤੇ ਪੜਤਾਲ ਦੌਰਾਨ ਸਾਹਮਣੇ ਆਈਆਂ ਨਜਾਇਜ਼ ਉਸਾਰੀਆਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

       ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ । ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆ ਕਿਹਾ ਕਿ ਕੋਈ ਵੀ ਨਕਸ਼ਾ ਕਾਨੂੰਨੀ ਗਾਇਡ ਲਾਇਨਜ਼ ਤੋਂ ਬਿਨਾਂ ਪਾਸ ਨਹੀਂ ਹੋਣਾ ਚਾਹੀਦਾ । ਉਨ੍ਹਾਂ ਕਿਹਾ ਖਰੜ੍ਹ ਸ਼ਹਿਰ ਵਿੱਚ ਜਿਨ੍ਹਾਂ ਵੀ ਅਧਿਕਾਰੀਆਂ ਵੱਲੋਂ ਪ੍ਰਾਇਵੇਟ ਬਿਲਡਰਾਂ ਨਾਲ ਮਿਲ ਕੇ ਗੈਰ ਕਾਨੂੰਨੀ ਅਤੇ ਸਰਕਾਰ ਦੀਆਂ ਹਦਾਇਤਾ ਦੀ ਉਲੰਘਣਾ ਕਰਕੇ ਬਣਾਈਆਂ ਨਜ਼ਾਇਜ ਉਸਾਰੀਆਂ ਲਈ ਜਿੰਮੇਵਾਰ ਹੋਣਗੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਪੱਧਰ ਤੇ ਵੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।  

          ਇਸ ਮੌਕੇ ਉਥੇ ਮੌਜੂਦ ਖਰੜ੍ਹ ਦੇ ਨਾਗਰਿਕਾ ਵੱਲੋਂ ਨਿੱਤ ਆਉਦੀਆਂ ਮੁਸ਼ਕਲਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ।

DIGITAL BELL IN SCHOOL: ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਡਿਜੀਟਲ BELL ਲਗਾਉਣ ਲਈ 2.25 ਕਰੋੜ ਦੀ ਰਾਸ਼ੀ ਜਾਰੀ

 

DAINIK BHASKAR QUIZ QUESTIONS AND ANSWERS DAY 19

 1. वर्ल्ड कप में गोल करने वाले सबसे उम्रदराज खिलाड़ी कौन हैं? 

World Cup mein gol karane vaale sabase umradaraaj khilaadee kaun hain?

Who is the oldest player to score a goal in the FIFA  World Cup?

A. पैट जेनिंग्स

B. रोजर मिल्ला✅

C. पीटर शिल्टन
2. वर्ल्ड कप में सबसे ज्यादा मैच खेलने वाला खिलाड़ी कौन है? 

Who is the player with most matches in the FIFA World Cup?

FIFA WORLD CUP  mein sabase jyaada maich khelane vaala khilaadee kaun hai? 

A. मिरोस्लाव क्लोज

B. डिएगो मेराडोना

C. लोथार मथाउस 

Answer click here

3. वर्ल्ड कप इतिहास में कितने गोलकीपर को रेड कार्ड मिला है? 

How many goalkeepers have got red card in world cup history ?

FIFA World Cup itihaas mein kitane golakeepar ko red kaard mila hai?

A. 5

B. 3 ✅

C. 6

MISSION 100% : ਬੀਐਮ ਅਤੇ ਡੀਐਮ ਦੀ ਸਕੂਲਾਂ ਵਿੱਚ ਹੋਵੇਗੀ ਤੈਨਾਤੀ, ਪੜ੍ਹੋ

READ COMPLETE INSTRUCTIONS HERE

LECTURER WORKSHOP: ਲੈਕਚਰਾਰਾਂ ਦੀ 8 ਦਸੰਬਰ ਦੀ ਵਰਕਸ਼ਾਪ ਪੋਸਟਪੋਨ , ਸਕੂਲਾਂ ਵਿੱਚ ਹਾਜ਼ਰ ਹੋਣ ਦੇ ਹੁਕਮ,

 

ਡੀ.ਟੀ.ਐੱਫ. ਵੱਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ* /

 *ਡੀ.ਟੀ.ਐੱਫ. ਵੱਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ* /
15 ਜਨਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਸੂਬਾਈ ਧਰਨਾ*


 *11 ਦਸੰਬਰ ਨੂੰ ਸਮੂਹਿਕ ਰੂਪ 'ਚ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ 'ਰੋਸ ਪੱਤਰ* 'ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਅਤੇ ਓ.ਡੀ.ਐੱਲ. ਅਧਿਆਪਕ ਯੂਨੀਅਨ (3442, 7654) ਦੇ ਸੂਬਾਈ ਆਗੂਆਂ ਦੀ ਅਹਿਮ ਮੀਟਿੰਗ ਸੁਨੇਤ (ਲੁਧਿਆਣਾ) ਵਿਖੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਪਿਛਲੇ ਸੰਘਰਸ਼ ਦਾ ਰਿਵਿਊ ਕੀਤਾ ਗਿਆ ਅਤੇ ਪ੍ਰਮੁੱਖ ਮੰਗਾਂ ਨੂੰ 'ਮੰਗ ਪੱਤਰ' ਵਿੱਚ ਸ਼ਾਮਿਲ ਕੀਤਾ ਗਿਆ। ਮਸਲੇ ਹੱਲ ਕਰਨ ਤੋਂ ਇਨਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ 'ਤੇ 11 ਦਸੰਬਰ ਨੂੰ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ 'ਰੋਸ ਪੱਤਰ' ਦੇਣ, 24 ਤੇ 25 ਦਸੰਬਰ ਨੂੰ ਸਮੁੱਚੇ ਜ਼ਿਲਿਆਂ ਵਿੱਚ ਰੋਸ ਮਾਰਚ ਕੱਢਕੇ ਕੈਬਨਿਟ ਮੰਤਰੀਆਂ/ਵਿਧਾਇਕਾਂ ਨੂੰ 'ਰੋਸ ਪੱਤਰ' ਸੌਂਪਣ ਅਤੇ 15 ਜਨਵਰੀ 2023 ਨੂੰ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਖ਼ਿਲਾਫ਼ ਸੂਬਾਈ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ। 


    ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੂਬਾ ਮੀਤ ਪ੍ਰਧਾਨਾਂ ਜਗਪਾਲ ਬੰਗੀ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਪ੍ਰਧਾਨ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਪੈਡਿੰਗ 125 ਰੈਗੂਲਰ ਆਰਡਰ ਜਾਰੀ ਕਰਨ, 180 ਈ.ਟੀ.ਟੀ. ਅਧਿਆਪਕਾਂ 'ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਕਰਨ, ਸਾਲ 2018 ਦੇ ਮਾਰੂ ਸੇਵਾ ਨਿਯਮਾਂ ਤਹਿਤ ਲਾਗੂ ਵਿਭਾਗੀ ਪ੍ਰੀਖਿਆ ਦੀ ਸ਼ਰਤ ਰੱਦ ਕਰਨ, ਈ.ਟੀ.ਟੀ. ਤੋਂ ਮਾਸਟਰ ਕਾਡਰ ਸਮੇਤ ਟੀਚਿੰਗ ਤੇ ਨਾਨ ਟੀਚਿੰਗ ਦੀਆਂ ਸਾਰੀਆਂ ਤਰੱਕੀਆਂ ਮੁਕੰਮਲ ਕਰਨ, ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ 'ਚ ਰਹਿੰਦੇ ਨਾਮ ਸ਼ਾਮਿਲ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, ਨਿੱਜੀਕਰਨ ਤੇ ਕੇਂਦਰੀਕਰਨ ਪੱਖੀ ਕੇਂਦਰੀ ਨਵੀਂ ਸਿੱਖਿਆ ਨੀਤੀ ਦੀ ਥਾਂ ਪੰਜਾਬ ਦੀ ਆਪਣੀ ਸਿਖਿਆ ਨੀਤੀ ਘੜਣ, 5178 ਅਧਿਆਪਕਾਂ ਨੂੰ ਸਾਲ 2017 ਵਿੱਚ ਰੈਗੂਲਰ ਕਰਨ ਮੌਕੇ ਹੋਈ ਧੱਕੇਸ਼ਾਹੀ ਦੂਰ ਕਰਨ ਅਤੇ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਰੱਦ ਕਰਕੇ ਸਮੁੱਚੇ ਕਾਡਰ ਦੀ ਇੱਕਸਾਰ ਮਾਪਦੰਡਾਂ ਤਹਿਤ ਸੀਨੀਆਰਤਾ ਤਹਿ ਕਰਨ, ਦੂਰ ਦੁਰਾਡੇ ਕੰਮ ਕਰਦੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਮੌਕਾ ਦੇਣ, ਵੱਖ-ਵੱਖ ਸ਼ਰਤਾਂ ਕਾਰਨ ਪੁਰਾਣੇ ਸਟੇਸ਼ਨਾਂ 'ਤੇ ਹੀ ਡੈਪੂਟੇਸ਼ਨ ਅਧੀਨ ਅਧਿਆਪਕਾਂ ਦੀ ਬਦਲੀ ਹਕੀਕੀ ਰੂਪ ਵਿੱਚ ਲਾਗੂ ਕਰਨ, ਬੰਦ ਕੀਤਾ ਪੇਂਡੂ ਇਲਾਕਾ ਭੱਤਾ, ਬਾਰਡਰ ਅਤੇ ਹੈਂਡੀਕੈਪਡ ਸਫ਼ਰੀ ਭੱਤਾ, ਏ.ਸੀ.ਪੀ. ਦਾ ਲਾਭ ਬਹਾਲ ਕਰਨ, ਸਾਰੀਆਂ ਪੈਂਡਿੰਗ ਭਰਤੀਆਂ ਦੀ ਪ੍ਰਕ੍ਰਿਆ ਪੂਰੀ ਕਰਦਿਆ ਖਾਲੀ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ, ਸਿੱਖਿਆ ਮੰਤਰੀ ਦੇ ਐਲਾਨ ਅਨੁਸਾਰ ਕੰਪਿਊਟਰ ਅਧਿਆਪਕਾਂ 'ਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਤੇ ਸੇਵਾ ਨਿਯਮ ਲਾਗੂ ਕਰਦਿਆਂ ਵਿਭਾਗੀ ਮਰਜ਼ਿੰਗ ਕਰਨ, ਕੱਚੇ ਅਧਿਆਪਕਾਂ ਦੀ ਰੈਗੂਲਰਾਇਜੇਸ਼ਨ ਪ੍ਰਕ੍ਰਿਆ ਤੇਜ਼ ਕਰਨ ਤੇ ਰਹਿੰਦੇ ਅਧਿਆਪਕਾਂ ਨੂੰ ਵੀ ਰੈਗੂਲਰ ਕਰਨ, ਬੀ.ਐੱਲ.ਓ. ਡਿਊਟੀਆਂ ਅਤੇ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਫਾਰਗ ਕਰਕੇ ਕੇਵਲ ਪੜਾਉਣ ਦਾ ਕਾਰਜ ਦੇਣ ਅਤੇ ਇਤਫ਼ਾਕੀਆ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਸੇਵਾ ਨੂੰ ਯੋਗ ਨਾ ਮੰਨਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮਿਸਾਲੀ ਸੰਘਰਸ਼ ਕੀਤੇ ਜਾਣਗੇ। ਆਗੂਆਂ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦਾ ਹਕੀਕੀ ਨੋਟੀਫਿਕੇਸ਼ਨ ਜਾਰੀ ਕਰਨ, ਪਰਖ ਸਮੇਂ ਦੇ ਸਾਰੇ ਲਾਭ ਅਤੇ ਨਵੇਂ ਸਕੇਲਾਂ ਦੀ ਥਾਂ ਪੰਜਾਬ ਤਨਖਾਹ ਸਕੇਲ ਬਹਾਲ ਕਰਨ ਦੀ ਮੰਗ ਵੀ ਕੀਤੀ।


     ਇਸ ਮੌਕੇ ਡੀ.ਟੀ.ਐਫ਼. ਦੇ ਸੂਬਾ ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਵਨ ਕੁਮਾਰ ਮੁਕਤਸਰ, ਸੁਖਦੇਵ ਡਾਨਸੀਵਾਲ, ਰੁਪਿੰਦਰਪਾਲ ਗਿੱਲ, ਮਹਿੰਦਰ ਸਿੰਘ ਕੌੜੀਆਂਵਾਲੀ, ਰਮਨਜੀਤ ਸੰਧੂ, ਗਿਆਨ ਚੰਦ, ਹਰਦੀਪ ਟੋਡਰਪੁਰ (ਸੂਬਾ ਜਨਰਲ ਸਕੱਤਰ ਡੀ.ਐੱਮ.ਐੱਫ.), ਨਿਰਮਲ ਚੌਹਾਨਕੇ, ਮੇਘ ਰਾਜ, ਪ੍ਰਮਾਤਮਾ ਸਿੰਘ, ਗੁਰਦਿਆਲ ਚੰਦ, ਗੁਰਮੁੱਖ ਲੋਕਪ੍ਰੇਮੀ, ਬੂਟਾ ਸਿੰਘ ਰੋਮਾਣਾ, ਜੋਸ਼ੀਲ ਤਿਵਾੜੀ, ਗੁਰਵਿੰਦਰ ਖਹਿਰਾ ਓ.ਡੀ.ਐੱਲ. ਯੂਨੀਅਨ ਦੇ ਆਗੂ ਹਰਬੰਸ ਸਿੰਘ, ਪ੍ਰਭਜੋਤ ਸਿੰਘ, ਲਵਦੀਪ ਰੌਕੀ, ਕਮਲ ਬੁਢਲਾਡਾ, ਅਸ਼ਵਨੀ ਲੁਧਿਆਣਾ, ਅਵਤਾਰ ਸਿੰਘ ਖਾਲਸਾ ਅਤੇ ਰਮੇਸ਼ ਕੁਮਾਰ ਤੋਂ ਇਲਾਵਾ ਹਰਵਿੰਦਰ ਰੱਖੜਾ, ਗਗਨ ਫਾਜ਼ਿਲਕਾ ਅਤੇ ਸੁਨੀਲ ਬਠਿੰਡਾ ਵੀ ਮੌਜੂਦ ਰਹੇ।HOLIDAY ALERT: ਸਿੱਖਿਆ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਛੁੱਟੀ ਦਾ ਐਲਾਨ

 ਸਿੱਖਿਆ ਮੰਤਰੀ ਵਲੋਂ 9 ਨੂੰ ਇਸ  ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਕੀਤਾ ਛੁੱਟੀ ਦਾ ਐਲਾਨ 


ਸ੍ਰੀ ਅਨੰਦਪੁਰ ਸਾਹਿਬ, 7  ਦਸੰਬਰ (jobsoftoday)- ਸ੍ਰੀ ਅਨੰਦਪੁਰ ਸਾਹਿਬ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 6 ਦਸੰਬਰ ਨੂੰ  ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੇ ਉਦਘਾਟਨੀ ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ । 


DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ 

 ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਪ੍ਰਾਇਮਰੀ ਸਕੂਲਾਂ 'ਚ ਅਤੇ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੇ ਵੱਖ- ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਤੇ ਕਰਮਚਾਰੀਆਂ ਲਈ 9 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।


Also read: 

VERKA JOBS IN PUNJAB: ਵੇਰਕਾ ਪੰਜਾਬ ਵਿੱਚ 1000 ਨਵੇਂ ਬੂਥ ਖੋਲ੍ਹੇਗੀ, 625 ਬੂਥ ਖੋਲ੍ਹਣ ਨੂੰ ਅੱਜ ਦਿੱਤੀ ਪ੍ਰਵਾਨਗੀ

LIBRARIAN RECRUITMENT: ਕੱਟ ਆਫ ਮੈਰਿਟ ਅਤੇ ਕਾਉਂਸਲਿੰਗ ਸ਼ਡਿਊਲ ਜਾਰੀ

SUSPEND: ਪੰਜਾਬ ਸਰਕਾਰ ਵੱਲੋਂ ਖਜ਼ਾਨਾ ਅਫ਼ਸਰ ਨੂੰ ਕੀਤਾ ਮੁਅੱਤਲ

Non teaching to master cadre promotion: ਨਾਨ ਟੀਚਿਂਗ ਸਟਾਫ ਤੋਂ ਮਾਸਟਰ ਕੇਡਰ ਦੀਆਂ ਪਦਉੱਨਤੀਆਂ ਦੀ ਪ੍ਰਕਿਰਿਆ ਸ਼ੁਰੂ, ਤੁਰੰਤ ਮੰਗੀ ਇਹ ਸੂਚਨਾDEO SUSPEND: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ 


125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ

 *ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਵਿੱਚ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ*


*125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ*


*ਪੁਰਾਣੀ ਪੈਨਸ਼ਨ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਕਰੇ ਸਰਕਾਰ - ਸੋਮ ਲਾਲ*


ਨਵਾਂ ਸ਼ਹਿਰ 7 ਦਸੰਬਰ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ ਨੇ ਵਿਛੜ ਚੁੱਕੇ ਸਾਥੀਆਂ ਮਾਸਟਰ ਗੁਰਨਾਮ ਸਿੰਘ ਜਾਫਰ ਪੁਰ, ਸੁਰੇਸ਼ ਕੁਮਾਰ ਗੋਰਖਾ ਰਾਹੋਂ, ਤਰਸੇਮ ਲਾਲ ਮਹਿੰਦੀਪੁਰ ਅਤੇ ਹਰਮੇਸ਼ ਕੁਮਾਰੀ ਸਬੰਧੀ ਸ਼ੋਕ ਮਤਾ ਪੇਸ਼ ਕੀਤਾ। ਮੀਟਿੰਗ ਵਿੱਚ ਸ਼ਾਮਲ ਸਮੂਹ ਸਾਥੀਆਂ ਨੇ ਦੋ ਮਿੰਟ ਦਾ ਮੋਨ ਰੱਖ ਕੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।         ਇਸ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨੈਲ ਸਿੰਘ ਰਾਹੋਂ ਰਿਟਾਇਰਡ ਬੀਪੀਈਓ, ਰਾਮ ਮਿੱਤਰ ਕੋਹਲੀ, ਪ੍ਰਿੰ. ਇਕਬਾਲ ਸਿੰਘ, ਗੁਰਦਿਆਲ ਸਿੰਘ ਜਗਤਪੁਰ, ਸੁੱਚਾ ਰਾਮ ਸਾਬਕਾ ਬੀਪੀਈਓ, ਰਾਮ ਪਾਲ, ਭਲਵਿੰਦਰ ਪਾਲ, ਰੇਸ਼ਮ ਲਾਲ, ਜੁਗਿੰਦਰ ਪਾਲ, ਕੁਲਦੀਪ ਸਿੰਘ ਦੌੜਕਾ ਆਦਿ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬਦਨੀਤੀ ਦੀ ਚਰਚਾ ਕੀਤੀ। ਬੁਲਾਰਿਆਂ ਨੇ ਪੁਰਾਣੀ ਪੈਨਸ਼ਨ ਵਿੱਚ ਬਿਨਾਂ ਕੋਈ ਤਬਦੀਲੀ ਕੀਤਿਆਂ ਹੂਬਹੂ ਬਹਾਲ ਕਰਨ, ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਸਿਹਤ ਬੀਮੇ ਦੀ ਸਹੂਲਤ ਦੇਣ, 65 ਤੋਂ 70 ਸਾਲ ਦੀ ਉਮਰ ਵਿੱਚ 20% ਬੁਢਾਪਾ ਭੱਤਾ ਦੇਣ, ਮਹਿੰਗਾਈ ਭੱਤੇ ਦੀਆਂ ਹੁਣ ਤੱਕ ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦਾ ਬਕਾਇਆ ਯਕਮੁਸ਼ਤ ਦੇਣ, ਘੱਟੋ-ਘੱਟ ਪੈਨਸ਼ਨ 12000 ਰੁਪਏ ਕਰਨ, ਸੀਨੀਅਰ ਸਿਟੀਜ਼ਨ ਲਈ ਰੇਲਵੇ ਸਫਰ ਦੇ ਕਿਰਾਏ ਵਿੱਚ ਬੰਦ ਕੀਤੀ 40% ਰਿਆਇਤ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ।

      ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ 29 ਨਵੰਬਰ ਨੂੰ ਮੋਹਾਲੀ ਵਿਖੇ ਕੀਤੀ ਗਈ ਰੈਲੀ ਵਿੱਚ ਜ਼ਿਲ੍ਹੇ ਵਿੱਚੋਂ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ। ਪੈਨਸ਼ਨਾਂ ਸਬੰਧੀ ਵੱਖ ਵੱਖ ਬੈਕਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਗਈ ਜਿਸ ਦੇ ਹੱਲ ਲਈ ਬੈਂਕ ਅਧਿਕਾਰੀਆਂ ਨੂੰ ਵਫਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ ਕੀਤਾ ਗਿਆ। ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀ ਪੂਰਤੀ ਦੇ ਕੇਸਾਂ ਨੂੰ ਲੰਮੇ ਸਮੇਂ ਤੱਕ ਹੱਲ ਨਾ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਵਫਦ ਦੇ ਰੂਪ ਵਿੱਚ ਮਿਲਣ ਦਾ ਫੈਸਲਾ ਕੀਤਾ ਗਿਆ।

             ਮੀਟਿੰਗ ਵਿੱਚ ਪੰਜਾਬ ਦੇ ਜਨਤਕ ਖੇਤਰ ਦੇ ਸਮੁੱਚੇ ਅਦਾਰਿਆਂ ਵਿੱਚ ਕੱਚੇ, ਠੇਕੇ ਤੇ, ਆਊਟ ਸੋਰਸ, ਮਾਣ ਭੱਤੇ ਤੇ ਕੰਮ ਕਰਦੇ ਮੁਲਾਜ਼ਮ ਜੋ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਪਿਛਲੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ ਰੱਦ ਕਰਕੇ ਜਨਵਰੀ 2016 ਨੂੰ 125% ਬਣਦੇ ਮਹਿੰਗਾਈ ਭੱਤੇ ਨਾਲ 2.72 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕਰਨ, ਕੇਂਦਰੀ ਪੈਟਰਨ ਤੇ ਡੀਏ ਦੇ ਬਕਾਏ ਦੇਣ, 20 ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ ਦਾ ਲਾਭ ਦੇਣ, ਕੈਸ਼ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ। ਅੰਤ ਵਿੱਚ ਵਿੱਤ ਸਕੱਤਰ ਅਸ਼ੋਕ ਕੁਮਾਰ ਨੇ ਇਸ ਸਾਲ ਦਾ ਫੰਡ ਅਤੇ ਖਰਚੇ ਦਾ ਹਿਸਾਬ ਕਿਤਾਬ ਮੀਟਿੰਗ ਵਿੱਚ ਰੱਖਿਆ ਜਿਸ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

          ਮੀਟਿੰਗ ਵਿਚ ਸੁਰਜੀਤ ਸਿੰਘ, ਭੁਪਿੰਦਰ ਸਿੰਘ, ਹਰਭਜਨ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ, ਮਹਿੰਗਾ ਰਾਮ, ਤਰਸੇਮ ਸਿੰਘ, ਅਵਤਾਰ ਸਿੰਘ, ਰਾਮ ਲਾਲ, ਸਰੂਪ ਲਾਲ, ਬਖਤਾਵਰ ਸਿੰਘ, ਭਾਗ ਸਿੰਘ, ਸੁਰਜੀਤ ਰਾਮ, ਹਰਭਜਨ ਸਿੰਘ ਭਾਵੜਾ, ਜੀਤ ਰਾਮ ਪਿਆਰਾ ਰਾਮ, ਕੇਵਲ ਰਾਮ, ਮਹਿੰਦਰ ਪਾਲ, ਲਲਿਤ ਕੁਮਾਰ, ਈਸ਼ਵਰ ਚੰਦਰ, ਦੀਦਾਰ ਸਿੰਘ ਆਦਿ ਹਾਜ਼ਰ ਸਨ।

ਵਿਦਿਅੱਕ ਅਦਾਰਿਆਂ ਦੇ ਨਾਮ ਮਹੱਤਵ ਪੂਰਨ ਸ਼ਖ਼ਸੀਅਤਾਂ ਦੇ ਨਾਮ ਤੇ ਰੱਖਣ ਸਬੰਧੀ ਆਨਲਾਈਨ ਪੋਰਟਲ

 

Ludhiana, December 7(Gagandeep) District Education Officers held a meeting regarding the state level games of disabled children.

 District Education Officers held a meeting regarding the state level games of disabled children.Before the start of the state-level games for children with disabilities under the guidance of the Education and Sports Department and under the guidance of the IED component, District Education Officer Harjit Singh (SE), District Education Officer Baldev Singh (EE) and Deputy District Education Officer Jaswinder Singh (EE) held a special meeting with various officials and employees regarding the duties assigned at the state level. Meanwhile, IED Component Assistant Manpreet Singh, Madam Nidhi State Special Educator, Deputy DEO Jaswinder Singh arrived. Addressing the meeting on this occasion, DEO Harjit Singh and Baldev Singh said that everyone is excited about the state level games for children with disabilities taking place today and they asked everyone to ensure the smooth conduct of these games.

At this time, Deputy DEO Jaswinder Singh said that these games will increase the confidence of children with special needs, this is a very good initiative. On this occasion, Anju Sood, media in-charge of sports fair, told this journalist that in these games, inter-district competitions of athletics, volleyball, handball, football, badminton and table tennis will be conducted. He further said that these games will be a source of confidence in the students with special needs and a source of inspiration for them to move forward in life.

On this occasion Block Education Officer Asha Rani, Avtar Singh, DM (Sports) Ajitpal Singh, Sanjeev Sharma Clerk, Iqbal Singh IED Component Clerk, DSE Pradeep Kaur, Mr. Gulzar Shah, Nampreet Singh, DSE, IERT of all districts.Physiotherapist and IEV etc. were also present.

DRUNKEN DRIVING: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੱਡੀ ਖੱਬਰ, ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ

DRUNKEN DRIVING: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੱਡੀ ਖੱਬਰ, ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ 

ਚੰਡੀਗੜ੍ਹ, 7 ਦਸੰਬਰ 


 ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ Drunken Driving ਰਾਹੀਂ ਹੋ ਰਹੇ Accidents ਨੂੰ ਰੋਕਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਅੱਜ ਕੱਲ ਵਿਆਹਾਂ ਦਾ ਸੀਜ਼ਨ ਹੈ ਅਤੇ ਧੁੰਦ ਕਾਰਨ Accidents ਦਾ ਖ਼ਤਰਾ ਵਧ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤਾ ਹੈ ਕਿ Drunken Driving ਰਾਹੀਂ ਹੋ ਰਹੇ Accidents ਨੂੰ ਚੋਕਣ ਵਾਸਤੇ ਇੱਕ ਮੁਹਿੰਮ ਚਲਾਈ ਜਾਵੇ ਜਿਸ ਤਹਿਤ Marriage Palaces ਦੇ ਬਾਹਰ Breath Analyzers ਰਾਹੀ ਚੈਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਪਬਲਿਕ ਨੂੰ ਜਾਗਰੂਕ ਕਰਨ ਅਤੇ  ਜਿਸ ਵਿਅਕਤੀ ਨੇ ਸ਼ਰਾਬ ਪੀਤੀ ਹੋਵੇ ਉਹ ਗੱਡੀ ਨਾ ਚਲਾਵੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ । ਇਸ ਚੈਕਿੰਗ ਸਬੰਧੀ  ਹਰ ਸੋਮਵਾਰ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

DAINIK BHASKAR QUIZ DAY 18: QUESTIONS AND ANSWERS

 1. वर्ल्ड कप फाइनल में कौन-कौन से टीनएज खिलाड़ी गोल कर चुके हैं?

Which teenage players have scored in the World Cup final? 

World Cup  final mein kaun-kaun se teenej khilaadee gol kar chuke hain?

A. पेले और किलियन एमबापे ✅

B. माइकल ओवेन और दिमित्री साइवेश

C. लियोनेल मेसी और नेमार 
2. किस देश ने वर्ल्ड कप जीतने के बाद अगले वर्ल्ड कप में हिस्सा नहीं लिया? kis desh ne varld kap jeetane ke baad agale varld kap mein hissa nahin liya ?

Which country did not participate in the next World Cup after winning the World Cup? 


A. इटली

B. स्पेन 

C. उरुग्वे✅

3. ऐसी टीम जो सबसे ज्यादा बार फाइनल में पहुंची, लेकिन चैम्पियन बनने में असफल रही? 

The team that has reached the finals the most times, but failed to become the champion?

aisee teem jo sabase jyaada baar phainal mein pahunchee, lekin chaimpiyan banane mein asaphal rahee?

A. नीदरलैंड्स 

B. अर्जेंटीना

C. बेल्जियम 

Answer click here 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...