BM-DM IN SCHOOL: ਬੀ ਐੱਮ ਡੀ ਐੱਮ ਨੂੰ ਸਕੂਲਾਂ ਭੇਜਣਾ ਸਵਾਗਤ ਯੋਗ ਪਰ ਉਹਨਾਂ ਨੂੰ ਪਿਤਰੀ ਸਕੂਲਾਂ ਭੇਜਿਆ ਜਾਵੇ-ਬੀ ਐੱਡ ਅਧਿਆਪਕ ਫਰੰਟ ਪੰਜਾਬ

 ਵੱਖ ਵੱਖ ਪ੍ਜੈਕਟ ਵਿੱਚ ਕੰਮ ਕਰਦੇ ਬੀ ਐੱਮ ਡੀ ਐੱਮ ਨੂੰ ਸਕੂਲਾਂ ਭੇਜਣਾ ਸਵਾਗਤ ਯੋਗ ਪਰ ਉਹਨਾਂ ਨੂੰ ਪਿਤਰੀ ਸਕੂਲਾਂ ਭੇਜਿਆ ਜਾਵੇ-ਬੀ ਐੱਡ ਅਧਿਆਪਕ ਫਰੰਟ ਪੰਜਾਬ 


ਨਵਾਂ ਸ਼ਹਿਰ,17 ਦਸੰਬਰ,2022 (ਪ੍ਰਮੋਦ ਭਾਰਤੀ)

ਪੰਜਾਬ ਸਰਕਾਰ ਦੁਆਰਾ ਪਿਛਲੇ ਕੁਝ ਦਿਨਾਂ ਤੋਂ ਵੱਖ ਵੱਖ ਪ੍ਜੈਕਟਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸਰਕੂਲਰ ਰਾਹੀਂ ਪੋ੍ਜੈਕਟਾਂ ਵਿੱਚੋਂ ਹਟਾ ਕੇ ਸਕੂਲਾਂ ਵਿੱਚ ਭੇਜਣਾ ਸਵਾਗਤ ਯੋਗ ਹੈ ਪਰ ਇਹਨਾਂ ਅਧਿਆਪਕਾਂ ਨੂੰ ਉਹਨਾਂ ਨੂੰ ਪਿਤਰੀ ਸਕੂਲਾਂ ਵਿੱਚ ਨਾ ਭੇਜਣਾ ਠੀਕ ਨਹੀਂ।‌  ਬੀ ਐੱਡ ਅਧਿਆਪਕ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਸੁਖਦਰਸ਼ਨ ਸਿੰਘ ਬਠਿੰਡਾ, ਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ , ਕਮਲਜੀਤ ਸਿੰਘ ਜਨਰਲ ਸਕੱਤਰ ਨੇ ਆਪਣੇ ਸਾਂਝੇ ਬਿਆਨ ਵਿੱਚ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਅਧਿਆਪਕਾਂ ਨੂੰ ਦੂਰ ਦੁਰਾਡੇ ਸਕੂਲਾਂ ਵਿੱਚ ਭੇਜ ਕੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਨਾ ਕੀਤਾ ਜਾਵੇ ਬੀ ਐੱਡ ਫਰੰਟ ਪੰਜਾਬ ਦੂਰ ਦੁਰਾਡੇ ਭੇਜਣ ਦੀ ਨਿੰਦਾ ਕਰਦਾ ਹੈ। ਜਿਹਨਾਂ ਸਕੂਲਾਂ ਵਿੱਚ ਇਹਨਾਂ ਅਧਿਆਪਕਾਂ ਦੀ ਪੋਸਟ ਹੈ ਉੱਥੇ ਹੀ ਭੇਜਿਆ ਜਾਵੇ।


 ਕਿਉਂਕਿ ਉਨ੍ਹਾਂ ਸਕੂਲਾਂ ਵਿੱਚ ਵੀ ਅਧਿਆਪਕਾਂ ਦੀ ਲੋੜ ਹੈ।ਜੇਕਰ ਅਧਿਆਪਕਾਂ ਦੀ ਅਸਲ ਘਾਟ ਨੂੰ ਪੂਰਾ ਕਰਨਾ ਹੈ ਤਾਂ ਨਵੇਂ ਅਧਿਆਪਕਾਂ ਦੀ ਭਰਤੀ ਤੁਰੰਤ ਕੀਤੀ ਜਾਵੇ l ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੌਜੇਕ੍ਟ ਵਿੱਚ ਲੱਗੇ ਅਧਿਆਪਕਾਂ ਨੂੰ ਵਾਪਿਸ ਸਕੂਲਾਂ ਵਿੱਚ ਭੇਜਣ ਦਾ ਸਿੱਖਿਆ ਵਿਭਾਗ ਵਲੋਂ ਫ਼ੈਸਲਾ ਲਿਆ ਗਿਆ ਹੈ ਪਰ ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਸਕੂਲਾਂ ਵਿੱਚ ਭੇਜਣ ਦੀ ਥਾਂ ਦੂਰ ਦੁਰਾਡੇ ਸਟੇਸ਼ਨਾਂ ਤੇ ਭੇਜਣਾ ਇਨ੍ਹਾਂ ਅਧਿਆਪਕਾਂ ਨਾਲ ਧੋਖਾ ਹੈ l ਇਨ੍ਹਾਂ ਨੂੰ ਇਨ੍ਹਾਂ ਦੇ ਪਿਤਰੀ ਸਕੂਲਾਂ ਵਿੱਚ ਹੀ ਭੇਜਿਆ ਜਾਵੇ ਤਾਂ ਜੋ ਇਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਅਤੇ ਖਾਲੀ ਪੋਸਟਾਂ ਤੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾਵੇ l ਇਸ ਦੇ ਨਾਲ ਹੀ ਪਿਛਲੇ ਦਿਨੀਂ ਹੋਈਆਂ ਬਦਲੀਆਂ ਦੌਰਾਨ ਜਿਨ੍ਹਾਂ ਅਧਿਆਪਕਾਂ ਨੂੰ ਮਨਪਸੰਦ ਸਟੇਸ਼ਨ ਨਹੀਂ ਮਿਲੇ ਉਨ੍ਹਾਂ ਦੀਆਂ ਬਦਲੀਆਂ ਰੱਦ ਕਰਨ ਦੀ ਓਪਸ਼ਨ ਵੀ ਖੋਲੀ ਜਾਵੇ ਤਾਂ ਜੋ ਓਹ ਆਪਣੀਆਂ ਬਦਲੀਆਂ ਕੈਂਸਲ ਕਰਵਾ ਸਕਣ l

MASTER CADRE STATION ALLOTMENT: ਸਮੂਹ ਸਕੂਲਾਂ ਨੂੰ ਤੁਰੰਤ ਡਾਟਾ ਅਪਡੇਟ ਕਰਨ ਦੇ ਹੁਕਮ

 

ਹੈਡ ਕਾਂਸਟੇਬਲ ਰੈਂਕ ਲਈ ਸਰੀਰਕ ਸਕ੍ਰੀਨਿੰਗ ਟੈਸਟ, ਸਰੀਰਕ ਮਾਪ ਟੈਸਟ ਅਤੇ ਦਸਤਾਵੇਜ਼ਾਂ ਦੀ ਪੜਤਾਲ ਮਿਤੀ 20 ਤੋਂ 23 ਦਸੰਬਰ 2022 ਤੱਕ

ਇਨਵੈਸਟੀਗੇਸ਼ਨ ਕਾਡਰ ਵਿੱਚ ਹੈਡ ਕਾਂਸਟੇਬਲ ਰੈਂਕ ਲਈ ਸਰੀਰਕ ਸਕ੍ਰੀਨਿੰਗ ਟੈਸਟ, ਸਰੀਰਕ ਮਾਪ ਟੈਸਟ ਅਤੇ ਦਸਤਾਵੇਜ਼ਾਂ ਦੀ ਪੜਤਾਲ ਮਿਤੀ 20 ਤੋਂ 23 ਦਸੰਬਰ 2022 ਤੱਕ ਹੋਵੇਗੀ।


ਇਹਨਾਂ ਤਾਰੀਖਾਂ ਲਈ ਅਲੱਗ ਤੋਂ ਜਾਰੀ ਕੀਤਾ ਦਾਖਲਾ ਕਾਰਡ ਹੋਰ ਦਸਤਾਵੇਜ਼ਾਂ ਦੇ ਨਾਲ ਲੈ ਕੇ ਆਓ।


#PunjabPoliceRecruitment
HARYANA GOVERNMENT GAZETTED HOLIDAYS 2023PDF : हरियाणा सरकार 2023 साल के लिए छुटिटयों की सूची

 

DGSE ਵੱਲੋਂ ਇਹਨਾਂ ਅਧਿਆਪਕਾਂ ਦੀਆਂ ਕੀਤੀ ਐਡਜਸਟਮੈਂਟ, ਪੜ੍ਹੋ ਪੱਤਰ

 

6Th Pay commission FITMENT TABLE ( RULES) DOWNLOAD HERE

 

6Th Pay commission FITMENT TABLE ( RULES) DOWNLOAD HERE 

ਪੰਜਾਬ ਸਰਕਾਰ ਵੱਲੋਂ ਜਾਰੀ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਡਾਊਨਲੋਡ ਕਰਨ ਲਈ ਲਿੰਕ ਹੇਠਾਂ ਦਿੱਤਾ ਗਿਆ ਹੈ। ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।


Pay commission FITMENT TABLE download here

BREAKING NEWS: ਸਰਕਾਰ ਵੱਲੋਂ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ 26448 ਰੁਪਏ ਦੀ ਰਾਸ਼ੀ ਜਾਰੀ

 

EDUCATION BREAKING: ਧੁੱਪ ਵਿੱਚ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਹੁਕਮ ਜਾਰੀ

EDUCATION BREAKING: ਧੁੱਪ ਵਿੱਚ ਕਲਾਸਾਂ ਲਗਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਹੁਕਮ ਜਾਰੀ 

ਹੁਸ਼ਿਆਰਪੁਰ, 18 ਦਸੰਬਰ 


ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਮਰਿਆਂ ਵਿਚ ਬਿਠਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ, ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਕਿ ਸਕੂਲ ਨਿਰੀਖਣ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਸਰਦੀਆਂ ਦਾ ਮੌਸਮ ਹੋਣ ਕਰਕੇ ਜਿਆਦਾਤਰ ਬੱਚਿਆਂ ਨੂੰ ਧੁੱਪ ਵਿੱਚ ਬਿਠਾ ਕੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜੋ ਕਿ ਸਿੱਖਿਆ ਵਿਭਾਗ ਦੁਆਰਾ ਜਾਰੀ ਹੁਕਮਾਂ ਦੀ ਅਵੇਲਣਾ ਹੈ, ਕਿਉਂਕਿ ਹਰ ਇੱਕ ਸਕੂਲ ਵਿੱਚ ਇੱਕ ਸਮਾਰਟ ਕਲਾਸਰੂਮ ਹੈ ਜਿਸ ਵਿੱਚ ਪ੍ਰੋਜੈਕਟਰ ਲੱਗਿਆ ਹੈ। ਜਿਸ ਦੀ ਵਰਤੋਂ ਕਰਨਾ ਅਤਿ ਜ਼ਰੂਰੀ ਹੈ। ਇਸ ਲਈ ਸਮੂਹ ਸਕੂਲ ਇੰਚਾਰਜਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਬੱਚਿਆਂ ਨੂੰ ਸਕੂਲ ਸਮੇਂ ਦੌਰਾਨ ਕਲਾਸਰੂਮ ਵਿੱਚ ਬਿਠਾ ਕੇ ਪੜ੍ਹਾਇਆ ਜਾਵੇ। ਜੇਕਰ ਭਵਿੱਖ ਵਿੱਚ ਇਹੋ ਜਿਹੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਸਕੂਲ ਮੁਖੀ ਅਤੇ ਸਬੰਧਤ ਕਲਸਟਰ ਇੰਚਾਰਜ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।READ OFFICIAL LETTER HERE 


Download PUNJAB NEWS ONLINE GET ALL UPDATE .

Available on Play Store From This Link : https://play.google.com/store/apps/details?id=com.punjab.news.online

FIFA WORLD CUP QUIZ DAY 28: QUESTION AND ANSWERS

 क्विज नंबर 28 के सवाल

1. फीफा वर्ल्ड कप 2026 में कितनी टीमें हिस्सा लेंगी? 

How many teams will participate in the FIFA World Cup 2026? 

pheepha varld kap 2026 mein kitanee teemen hissa lengee ?

*

A. 32

B. 28

C. 48 ✅
2. अभी तक कितने एशियाई देश फीफा वर्ल्ड कप में हिस्सा ले चुके हैं?

How many Asian countries have participated in the FIFA World Cup so far? 

abhee tak kitane eshiyaee desh FIFA WORLD CUP mein hissa le chuke hain?

A. 12 

B. 13

C. 15

Answer click here

3. पेनल्टी शूटआउट में सबसे सफल टीम कौन-सी है?

Which is the most successful team in penalty shootout? 

penaltee shootaut mein sabase saphal teem kaun-see hai?

A. क्रोएशिया

B. अर्जेंटीना ✅

C. ब्राजील

OLD PENSION SCHEME: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ

LOKHIT TRANSFER: ਸਿੱਖਿਆ ਵਿਭਾਗ ਵੱਲੋਂ ਲੋਕਹਿੱਤ ਵਿੱਚ ਕੀਤੀਆਂ ਬਦਲੀਆਂ

 

EDUCATION BREAKING: ਪ੍ਰਿੰਸੀਪਲ ਦੀ ਬਦਲੀ ਲਈ ਸਿੱਖਿਆ ਸਕੱਤਰ ਨੇ ਰੱਖੀ ਇਹ ਸ਼ਰਤ ,

EDUCATION BREAKING: ਪ੍ਰਿੰਸੀਪਲ ਦੀ ਬਦਲੀ ਲਈ ਸਿੱਖਿਆ ਸਕੱਤਰ ਨੇ ਰੱਖੀ ਇਹ ਸ਼ਰਤ  

ਚੰਡੀਗੜ੍ਹ, 16 ਦਸੰਬਰ 


ਪ੍ਰਿੰਸੀਪਲ ਡਾਇਟ ਰਾਮਪੁਰ ਲੱਲੀਆਂ ਜਿਲ੍ਹਾ ਜਲੰਧਰ ਦੀ ਸਰਕਾਰ ਦੇ ਹੁਕਮ ਨੰ: SED-EDU401/4/2022-5EDU4-Part(1)/1/418948/2022 first 02.09.2022 a ਪੂਨੀਆਂ, ਜਲੰਧਰ ਵਿਖੇ ਬਦਲੀ ਕੀਤੀ ਗਈ ਸੀ। 


ਇਸ ਬਦਲੀ ਉਪਰੰਤ ਪ੍ਰਿੰਸੀਪਲ  ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 20912 ਆਫ 2022 ਰਾਹੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਚੁਣੌਤੀ ਦਿੱਤੀ ਗਈ  ਅਤੇ ਹਾਈਕੋਰਟ ਵੱਲੋਂ ਬਦਲੀ ਤੇ  ਸਟੇਅ ਲਗਾ ਦਿੱਤੀ ਗਈ।


ਹੁਣ ਪ੍ਰਿੰਸੀਪਲ  ਵੱਲੋਂ ਮੈਡੀਕਲ ਹਾਲਤ ਅਤੇ ਅੰਗਹੀਣ ਹੋਣ ਕਾਰਨ ਤਰਸ ਦੇ ਅਧਾਰ ਤੇ ਆਪਣੀ ਬਦਲੀ ਸਸਸਸ ਖਬੜਾ ਜਿਲ੍ਹਾ ਜਲੰਧਰ ਵਿਖੇ ਕਰਨ ਲਈ ਮਿਤੀ 16/11/2022 ਨੂੰ ਪ੍ਰਤੀਬੇਨਤੀ ਦਿੱਤੀ ਸੀ। 


ਜਿਸਨੂੰ ਵਿਚਾਰਨ ਉਪਰੰਤ ਸਿੱਖਿਆ ਸਕੱਤਰ ਵੱਲੋਂ  ਮਨਦੀਪ ਕੌਰ, ਪ੍ਰਿੰਸੀਪਲ ਡਾਇਟ ਰਾਮਪੁਰ ਲੱਲੀਆਂ ਜਿਲ੍ਹਾ ਜਲੰਧਰ ਦੀ ਬਦਲੀ ਬਤੌਰ ਪ੍ਰਿੰਸੀਪਲ ਸਸਸਸ ਖੱਬੜਾ ਜਿਲ੍ਹਾ ਜਲੰਧਰ ਵਿਖੇ ਖਾਲੀ ਆਸਾਮੀ ਵਿਰੁੱਧ ਇਸ ਸ਼ਰਤ ਤੇ ਕੀਤੀ ਗਈ ਹੈ ਕਿ ਉਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਕੀਤੇ ਦਾਇਰ ਸਿਵਲ ਰਿੱਟ ਪਟੀਸ਼ਨ ਨੰ: 20912 ਆਫ 2022 ਨੂੰ ਵਾਪਸ ਲਵੇਗੀ।
CM VOWS TO RESTORE PRISTINE GLORY OF HOCKEY IN THE STATE

 CM VOWS TO RESTORE PRISTINE GLORY OF HOCKEY IN THE STATE


 


RECEIVES THE TROPHY OF MEN’S HOCKEY WORLD CUP AT CHANDIGARH


Chandigarh, December 15-


Reiterating the firm commitment of his government to make Punjab drug free by promotion of sports, the Punjab Chief Minister Bhagwant Mann on Thursday vowed to make all out efforts for restoring the pristine glory of the Hockey in the state.


 


The Chief Minister, who received the the trophy of Men’s Hockey World Cup here at his residence, the Chief Minister said that Punjabis have always excelled in the field of Hockey and have brought several laurels for the state. He said that it is a matter of sheer honour and pride that in the Indian Hockey squad that won medal in Olympics after 41 years during the sports event at Tokyo, 11 players including Captain Manpreet Singh belonged to the State. Bhagwant Mann said that likewise the Indian contingent that won the lone world Cup for the country in 1975 was also led by Punjab’s son Ajitpal Singh.


The Chief Minister said that he was overwhelmed to receive the trophy for the World Hockey Cup being organised in India. He said that it is a matter of great pride that more than half of the team members of India which will be vying in the coming world cup Hockey are also from Punjab. He said that this momentum needs to be maintained so that more medals were bagged in the coming times. 


However, the Chief Minister bemoaned that due to constant neglect of previous governments, despite being our national game, hockey had lagged behind in sports arena. He said that now the state government is making all out efforts to ensure that Hockey gets its due place in the field of sports. Bhagwant Mann said concerted efforts will be made by his government to eradicate the curse of drugs by promoting sports especially Hockey.


The Chief Minister said that more resources will be pumped in to make sure that Hockey is revived in the state. He said that every effort will be made to channelize the unbounded energy of youth in a positive manner especially in the field of sports. Bhagwant Mann said that the day is not far when due to strenuous efforts being made by every Punjabi game of hockey will be on path of revival.


 

CHANDIGARH GAZETTED HOLIDAYS 2023PDF : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 2023 ਸਾਲ ਲਈ ਸਰਕਾਰੀ ਛੁੱਟੀਆਂ ਦੀ ਸੂਚੀ

75 YEARS CELEBRATION COMPLETION RESULT OUT, DOWNLOAD HERE

 

Download Result here

ਸਿੱਖਿਆ ਮੰਤਰੀ ਨੇ ਸਕੂਲਾਂ ਦੀ ਘੱਟ ਤੇ ਫਰਜ਼ੀ ਹਾਜ਼ਰੀ ਦਾ ਲਿਆ ਸਖਤ ਨੋਟਿਸ

 ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ-ਮਨੀਸ਼ ਸਿਸੋਦੀਆ, ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੀ ਘੱਟ ਤੇ ਫਰਜ਼ੀ ਹਾਜ਼ਰੀ ਦਾ ਲਿਆ ਸਖਤ ਨੋਟਿਸ

ਸਿੱਖਿਆ ਦੇ ਮਿਆਰ ਨੂੰ ਸੁਧਾਰ ਕੇ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਾਂਗੇ-ਸਿੱਖਿਆ ਮੰਤਰੀ ਪੰਜਾਬ

ਕੰਪਿਊਟਰ ਵਿਸ਼ੇ ਨੰੁ ਨਵੀਂ ਤਕਨਾਲੋਜੀ ਨਾਲ ਜੋੜ ਕੇ ਪੜਾਉਣ ‘ਤੇ ਦਿੱਤਾ ਜ਼ੋਰ

ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਤਰਨ ਤਾਰਨ, 16 ਦਸੰਬਰ :

ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਕੀਤਾ।ਜਿਕਰਯੋਗ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਬੀਤੇ ਕੱਲ੍ਹ ਤੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਸਮੇਤ ਉੱਚ ਸਿੱਖਿਆ ਅਧਿਕਾਰੀਆਂ ਦੀ ਟੀਮ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰ ਰਹੀ ਹੈ।

ਅੱਜ ਦੇ ਦੌਰੇ ਦੌਰਾਨ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਮਿਡਲ ਸਕੂਲ ਉਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਸੁਧਾਰਾਂ ਸਬੰਧੀ ਸੁਝਾਅ ਲਏ।ਇਸ ਦੌਰਾਨ ਸ੍ਰੀ ਸਿਸੋਦੀਆ ਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਦੀ ਇਮਾਰਤ ਤੇ ਵਿੱਦਿਅਕ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ।

ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਘੱਟ ਅਤੇ ਫਰਜ਼ੀ ਹਾਜ਼ਰੀ ਦਾ ਸਖਤ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਡਾਇਰੈਕਟਰ ਸੈਕੰਡਰੀ ਸਿੱਖਿਆ ਨੰੁ ਆਦੇਸ਼ ਦਿੱਤੇ ਕਿ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਸਿੱਖਿਆ ਮੰਤਰੀ ਨੇ ਇਹ ਵੀ ਨੋਟਿਸ ਲਿਆ ਕਿ ਸਕੂਲ ਵਿਖੇ ਦੋ ਕੰਪਿਊਟਰ ਲੈਬਾਂ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਿਰਫ਼ ਕੰਪਿਊਟਰ ਵਿਸ਼ੇ ਦੀ ਕਿਤਾਬਾਂ ਪੜ੍ਹਾ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।ਉਹਨਾਂ ਇਹ ਵੀ ਦੱਸਿਆ ਕਿ ਇਲੈਟ੍ਰੀਕਲ ਤੇ ਵੋਕੇਸ਼ਨਲ ਵਿਸ਼ੇ ਦੀ ਵੀ ਸਿਰਫ਼ ਕਿਤਾਬੀ ਪੜ੍ਹਾਈ ਕਰਵਾਈ ਜਾ ਰਹੀ ਹੈ, ਜਦੋਂਕਿ ਪਿਛਲੇ ਕਈ ਸਾਲਾਂ ਤੋਂ ਕਿਸੇ ਸਰਕਾਰ ਜਾਂ ਪ੍ਰਸ਼ਾਸਨ ਨੇ ਇਹਨਾਂ ਦੀਆਂ ਵਰਕਸ਼ਾਪਾਂ ਬਣਾਉਣ ਦੀ ਕੋਸ਼ਿਸ ਨਹੀਂ ਕੀਤੀ।

ਸ੍ਰ. ਬੈਂਸ ਨੇ ਦੱਸਿਆ ਕਿ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਦੀਆਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਲ ਬੈਠਣ ਲਈ ਡੈਸਕ ਵੀ ਨਹੀਂ ਸਨ ਅਤੇ ਨਾ ਹੀ ਸਕੂਲ ਵਿਖੇ ਚੱਲ ਰਹੇ ਸਪੋਰਟਸ ਵਿੰਗ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ।ਇਸ ਸਬੰਧ ਵਿੱਚ ਸਿੱਖਿਆ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਵਿਦਿਆਰਥੀਆਂ ਨੂੰ ਬੈਠਣ ਲਈ ਡੈਸਕ ਉਪਲੱਬਧ ਕਰਵਾਏ ਜਾਣ ਅਤੇ ਸਪੋਰਟਸ ਵਿੰਗ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।

ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ।

ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ, ਡੀ. ਪੀ. ਆਈ. ਸ: ਤੇਜਦੀਪ ਸਿੰਘ ਸੈਣੀ, ਦਿੱਲੀ ਤੋਂ ਵਿਧਾਇਕਾ ਸ਼੍ਰੀਮਤੀ ਆਤਿਸ਼ੀ ਅਤੇ ਸਟੇਟ ਮੀਡੀਆ ਇੰਚਾਰਜ ਸ: ਗੁਰਮੀਤ ਸਿੰਘ ਬਰਾੜ ਸਮੇਤ ਸਬੰਧਿਤ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

----------------------

ETT ADMISSION 2022: ਡਿਪਲੋਮਾ ਇੰਨ ਐਲੀਮੈਂਟਰੀ ਐਜੂਕੇਸ਼ਨ (ਡੀ.ਐਲ.ਐਡ.) ਕੋਰਸ ਸੈਸ਼ਨ 2022-24 ਦੇ ਦਾਖਲਿਆਂ ਲਈ ਦੂਜੀ ਕਾਉਂਸਲਿੰਗ ਦਾ ਸ਼ਡਿਊਲ ਜਾਰੀ

 ਡਿਪਲੋਮਾ ਇੰਨ ਐਲੀਮੈਂਟਰੀ ਐਜੂਕੇਸ਼ਨ (ਡੀ.ਐਲ.ਐਡ.) ਕੋਰਸ ਸੈਸ਼ਨ 2022-24 ਦੇ ਦਾਖਲਿਆਂ ਲਈ ਦੂਜੀ ਕਾਉਂਸਲਿੰਗ ਤਕਨੀਕੀ ਕਾਰਨਾਂ ਕਰਦੇ ਮੁਅੱਤਲ ਕਰ ਦਿੱਤੀ ਗਈ ਸੀ। ਹੁਣ ਇਹ ਕਾਉਂਸਲਿੰਗ ਮਿਤੀ 20.12.2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੀ ਕਾਉਂਸਲਿੰਗ ਦੌਰਾਨ ਜਿਹੜੇ ਉਮੀਦਵਾਰ ਹਾਜਰ ਨਹੀਂ ਹੋ ਸਕੇ ਜਾਂ ਸੀਟ ਛੱਡ ਦਿੱਤੀ ਹੈ ਜਾਂ ਕਿਸੇ ਕਾਰਨ ਕਰਕੇ ਦਾਖਲਾ ਨਹੀਂ ਲੈ ਸਕੇ, ਦੂਜੀ ਕਾਉਂਸਲਿੰਗ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਉਹ ਮੈਰਿਟ ਲਿਸਟ ਅਨੁਸਾਰ ਨਿਰਧਾਰਿਤ ਮਿਤੀਆਂ ਨੂੰ ਜਿਲ੍ਹੇ ਨਾਲ ਸਬੰਧਤ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਸ਼ਾਮਿਲ ਹੋਣਾ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ scert.epunjabschool.gov.in/ www.ssapunjab.org ਦੇ Home page ਦੇ Daily circulars ਤੇ ਵਿਜਿਟ ਕੀਤਾ ਜਾ ਸਕਦਾ ਹੈ।4161 MASTER CADRE MATHEMATICS SELECTION LIST DOWNLOAD HERE

 ਸਿੱਖਿਆ ਵਿਭਾਗ ਪੰਜਾਬ ਵਿੱਚ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 416) ਅਸਾਮੀਆਂ ਦੀ ਭਰਤੀ ਅਧੀਨ ਸੋਸ਼ਲ ਸਾਇੰਸ, ਅੰਗਰੇਜ਼ੀ ਅਤੇ ਹਿੰਦੀ ਵਿਸ਼ਿਆ ਨਾਲ ਸਬੰਧਤ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਮਿਤੀ 19.12.2022 ਦਿਨ ਸੋਮਵਾਰ ਨੂੰ ਕਰਵਾਈ ਜਾਣੀ ਹੈ।4161 MASTER CADRE MATHEMATICS LIST GIVEN BELOWDOWNLOAD HERE 

ETT 5994 WRITTEN TEST DATE : ਈਟੀਟੀ 5994 ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 ਸਕੂਲ ਸਿੱਖਿਆ ਵਿਭਾਗ ਅਧੀਨ 5994 ਈ.ਟੀ.ਟੀ. ਕਾਡਰ ਦਾ ਵਿਗਿਆਪਨ ਮਿਤੀ 12-10-2022 ਨੂੰ ਦਿੱਤਾ ਗਿਆ ਸੀ। ਜਿਸਦੀ ਅਪਲਾਈ ਕਰਨ ਆਖਰੀ ਮਿਤੀ 10-11-2022 ਸੀ। ਉਮੀਦਵਾਰਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਮਿਤੀ 05-03-2023 ਨੂੰ ਲਏ ਜਾਏ ਹਨ। ਲਿਖਤੀ ਟੈਸਟ ਲੈਣ ਲਈ ਪ੍ਰੀਖਿਆ ਕੇਂਦਰ ਅਤੇ ਰੋਲ ਨੰਬਰ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਬਾਅਦ ਵਿੱਚ ਦੇ ਦਿੱਤੇ ਜਾਣਗੇ। ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਲੈਣ ਦੀ ਡੇਟਸ਼ੀਟ ਹੇਠ ਲਿਖੇ ਅਨੁਸਾਰ ਹੈ:-
ਮਿਤੀ 05-03-2023 ਨੂੰ ਪੰਜਾਬੀ ਵਿਸੇ ਦੀ ਪ੍ਰੀਖਿਆ ਲਈ ਜਾਵੇਗੀ।

ਸਵੇਰੇ 10:00 ਵਜੇ ਤੋਂ 11:40 ਤੱਕ


ਸਬਜੈਕਟ ਪੇਪਰ ਦੀ ਪ੍ਰੀਖਿਆ ਮਿਤੀ 05-03-2023 ਨੂੰ  ਸ਼ਾਮ 02:00 ਵਜੇ ਤੋਂ 03:40 ਤੱਕ ਲਈ ਜਾਵੇਗੀ।

DOWNLOAD ETT WRITTEN TEST SCHEDULE HERE

4161 MASTER CADRE ENGLISH SELECTION LIST, DOWNLOAD HERE

 4161 MASTER CADRE ENGLISH SELECTION LIST, DOWNLOAD HERE 

4161 MASTER CADRE PUNJABI SELECTION LIST DOWNLOAD HERE

 

MASTER CADRE PUNJABI SELECTION LIST DOWNLOAD HERE 


4161 MASTER CADRE HINDI SELECTION LIST DOWNLOAD HERE

 4161 MASTER CADRE HINDI SELECTION LIST DOWNLOAD HERE ETT 5994 WRITTEN TEST SCHEDULE DOWNLOAD HERE

 

4161 MASTER CADRE SCIENCE SELECTION LIST DOWNLOAD HERE

ਸਿੱਖਿਆ ਵਿਭਾਗ ਪੰਜਾਬ ਵਿੱਚ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 416) ਅਸਾਮੀਆਂ ਦੀ ਭਰਤੀ ਅਧੀਨ ਸੋਸ਼ਲ ਸਾਇੰਸ, ਅੰਗਰੇਜ਼ੀ ਅਤੇ ਹਿੰਦੀ ਵਿਸ਼ਿਆ ਨਾਲ ਸਬੰਧਤ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਮਿਤੀ 19.12.2022 ਦਿਨ ਸੋਮਵਾਰ ਨੂੰ ਕਰਵਾਈ ਜਾਣੀ ਹੈ।4161 MASTER CADRE SCIENCE LIST GIVEN BELOW

 

DOWNLOAD HERE 

4161 MASTER CADRE SST LIST OUT DOWNLOAD HERE

 ਸਿੱਖਿਆ ਵਿਭਾਗ ਪੰਜਾਬ ਵਿੱਚ ਮਾਸਟਰ ਕਾਡਰ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ 416) ਅਸਾਮੀਆਂ ਦੀ ਭਰਤੀ ਅਧੀਨ ਸੋਸ਼ਲ ਸਾਇੰਸ, ਅੰਗਰੇਜ਼ੀ ਅਤੇ ਹਿੰਦੀ ਵਿਸ਼ਿਆ ਨਾਲ ਸਬੰਧਤ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਮਿਤੀ 19.12.2022 ਦਿਨ ਸੋਮਵਾਰ ਨੂੰ ਕਰਵਾਈ ਜਾਣੀ ਹੈ।

4161 MASTER CADRE SST LIST GIVEN BELOW 

4161 Master cadre sst list download here

4161 MASTER CADRE SCIENCE LIST DOWNLOAD HERE 

4161 MASTER CADRE MATHEMATICS LIST DOWNLOAD HERE 


4161 MASTER CADRE HINDI LIST DOWNLOAD HERE 

4161 MATSER CADRE SELECTION LIST PUNJABI DOWNLOAD HERE 


4161 MASTER CADRE ENGLISH SELECTION LIST DOWNLOAD HERE 

ਲਾਚੋਵਾਲ ਟੋਲ ਪਲਾਜ਼ਾ ਉਤੇ ਫੰਡਾਂ ਦਾ ਗਬਨ ਕਰਨ ਵਾਲੀ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ

 ਮੁੱਖ ਮੰਤਰੀ ਵੱਲੋਂ ਸੜਕਾਂ ਨੂੰ ਟੋਲ ਪਲਾਜ਼ਿਆਂ ਤੋਂ ਮੁਕਤ ਕਰਨ ਦੇ ਐਲਾਨ ਨਾਲ ਲੋਕਾਂ ਨੂੰ ਵੱਡੀ ਰਾਹਤ

ਆਪਣੇ ਨਿੱਜੀ ਸਵਾਰਥਾਂ ਲਈ ਸੂਬੇ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ਉਤੇ ਬੇਲੋੜਾ ਬੋਝ ਪਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

ਲਾਚੋਵਾਲ ਟੋਲ ਪਲਾਜ਼ਾ ਉਤੇ ਫੰਡਾਂ ਦਾ ਗਬਨ ਕਰਨ ਵਾਲੀ ਕੰਪਨੀ ਵਿਰੁੱਧ ਐਫ.ਆਈ.ਆਰ. ਦਰਜ


ਮਿਆਦ ਪੁੱਗਣ ਮਗਰੋਂ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ


ਹੋਰ ਟੋਲ ਪਲਾਜ਼ਿਆਂ ਦੇ ਵੀ ਨਿਗਰਾਨੀ ਅਧੀਨ ਹੋਣ ਦਾ ਦਾਅਵਾ


ਲਾਚੋਵਾਲ (ਹੁਸ਼ਿਆਰਪੁਰ), 15 ਦਸੰਬਰ:


ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ‘ਤੇ ਬੋਝ ਪਾਉਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜਾ ਦਾ ਠੇਕਾ ਖਤਮ ਹੋ ਚੁੱਕਾ ਹੈ ਪਰ ਕੰਪਨੀ ਇਸ ਨੂੰ ਵਧਾਉਣ ਲਈ ਕਈ ਢੰਗ-ਤਰੀਕੇ ਅਪਣਾ ਰਹੀ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਕਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ 522 ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਸਪੱਸਟ ਕਿਹਾ ਕਿ ਕੋਈ ਹੋਰ ਵਿਅਕਤੀ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤ ਹੋ ਵੀ ਜਾਂਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਾ ਦੇ ਪੈਸੇ ਦੀ ਸਰੇਆਮ ਲੁੱਟ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੱਤਾ ਵਿੱਚ ਹੁੰਦੇ ਹਨ ਤਾਂ ਉਹ ਸਾਰੀਆਂ ਰਵਾਇਤਾਂ ਤੋੜ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਲਾਈ ਦੀ ਫਿਕਰ ਛੱਡ ਕੇ ਅਜਿਹੇ ਵਾਧੇ ਕਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਇਸ ਟੋਲ ਪਲਾਜਾ ਨੂੰ ਬੰਦ ਕਰਕੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਅਤੇ ਪ੍ਰੇਸਾਨੀ ਨੂੰ ਖਤਮ ਕਰਨ ਲਈ ਲੋਕ ਪੱਖੀ ਸਟੈਂਡ ਲਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜੇ ਬੰਦ ਕੀਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਾਚੋਵਾਲ ਵਿਖੇ ਟੋਲ ਪਲਾਜਾ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੇ 2007 ਤੋਂ ਨਿਯਮਾਂ ਦੀ ਸਰ੍ਹੇਆਮ ਉਲੰਘਣਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ ਸਮਝੌਤੇ ਦੀ ਇਕ ਧਾਰਾ ਦੀ ਵੀ ਪਾਲਣਾ ਨਹੀਂ ਕੀਤੀ ਪਰ 2007 ਤੋਂ ਬਾਅਦ ਦੀਆਂ ਸਰਕਾਰਾਂ ਨੇ ਇਸ ਪਾਸਿਉਂ ਅੱਖਾਂ ਮੀਚ ਲਈਆਂ ਸਨ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੰਪਨੀ ਨੇ ਸੜਕ ਦਾ ਨਿਰਮਾਣ ਕੀਤੇ ਬਿਨਾਂ ਹੀ ਇਸ ਸੜਕ ਤੋਂ 105 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਸਰ੍ਹੇਆਮ ਉਲੰਘਣਾ ਕਰਦਿਆਂ ਟੋਲ ਤੋਂ ਇਕੱਠੇ ਕੀਤੇ ਫੰਡ ਨੂੰ ਨਿੱਜੀ ਖਾਤੇ ਵਿੱਚ ਪਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਵਿਰੁੱਧ ਧਾਰਾ 420, 465, 466, 467, 471 ਅਤੇ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।


  ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬਾ ਸਰਕਾਰ ਇਸ ਕੰਪਨੀ ਨੂੰ ਬਲੈਕਲਿਸਟ ਕਰੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਲੁੱਟ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਲੋਕ ਇਸ ਟੋਲ ਪਲਾਜਾ ਤੋਂ ਲੰਘਣ ਲਈ ਆਪਣੀਆਂ ਜੇਬ੍ਹਾਂ ਵਿੱਚੋਂ ਮੋਟੀਆਂ ਰਕਮਾਂ ਖਰਚ ਕਰ ਰਹੇ ਸਨ। ਇਸ ਨੂੰ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਵੀਰਵਾਰ ਤੋਂ ਇਸ ਟੋਲ ਪਲਾਜਾ ’ਤੇ ਬਿਨਾਂ ਕੋਈ ਟੋਲ ਅਦਾ ਕੀਤੇ ਸਫਰ ਕਰ ਸਕਦੇ ਹਨ।


ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਅਜਿਹੇ ਟੋਲ ਪਲਾਜ਼ਿਆਂ ਕਾਰਨ ਆਮ ਵਸਤੂਆਂ ਦੀਆਂ ਕੀਮਤਾਂ ਵਧ ਰਹੀਆਂ ਹਨ ਕਿਉਂਕਿ ਹਰ ਟੋਲ ਪਾਰ ਕਰਨ ਤੋਂ ਬਾਅਦ ਇਨ੍ਹਾਂ ਵਸਤਾਂ ਦੇ ਟਰਾਂਸਪੋਰਟ ਖਰਚੇ ਵੱਧ ਜਾਂਦੇ ਹਨ। ਭਗਵੰਤ ਮਾਨ ਨੇ ਜੋਰ ਦੇ ਕੇ ਆਖਿਆ ਕਿ ਟੋਲ ਪਲਾਜਾ ਮਾਲਕ ਆਪਣੀ ਮਨਮਰਜੀ ਨਾਲ ਦਰਾਂ ਵਧਾ ਦਿੰਦੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ੍ਹ ’ਤੇ ਭਾਰੀ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨਹੀਂ ਹੋਣ ਦੇਵੇਗੀ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

6635 ETT RECRUITMENT: ਉਮੀਦਵਾਰਾਂ ਨੂੰ ਸਕਰੂਟਨੀ ਲਈ ਦਿੱਤਾ ਸੱਦਾ

4161 MASTER CADRE RECRUITMENT: ਵੱਖ ਵੱਖ ਮਾਸਟਰ ਕੇਡਰ ਅਸਾਮੀਆਂ ਲਈ ਕਾਉਂਸਲਿੰਗ ਸ਼ਡਿਊਲ ਜਾਰੀ

 

PSTSE -10TH CLASS 2022: ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE-ਜਮਾਤ ਦਸਵੀਂ)-2021 & 2022 ਲਈ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ

 ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਛੇਵੀਂ ਮੰਜ਼ਿਲ, ਬਲਾਕ-ਈ, ਪੰਜਾਬ ਸਕੂਲ ਸਿੱਖਿਆ ਬੋਰਡ ਕੱਪ, ਫੇਜ਼-8, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), ਫੋਨ ਨੰਬਰ: 0172-2212221


ਪਬਲਿਕ ਨੋਟਿਸ


ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE-ਜਮਾਤ ਦਸਵੀਂ)-2021 & 2022 ਕੇਵਲ ਸਰਕਾਰੀ ਸਕੂਲ (ਸਕੂਲ ਸਿੱਖਿਆ ਵਿਭਾਗ, ਪੰਜਾਬ) ਵਿਚ ਪੜ੍ਹਦੇ ਵਿਦਿਆਰਥੀਆਂ ਲਈ ਦਫ਼ਤਰ, ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਵੱਲੋਂ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE-ਜਮਾਤ ਦਸਵੀਂ) ਸੈਸ਼ਨ 2021-22 ਦੀ ਮੁਲਤਵੀ ਹੋਈ ਪ੍ਰੀਖਿਆ ਹੁਣ ਸੈਸ਼ਨ 2022-23 ਦੀ PSTSE-10ਵੀਂ ਦੀ ਪ੍ਰੀਖਿਆ ਦੋ ਨਾਲ ਸਾਂਝੇ ਤੌਰ `ਤੇ ਲਈ ਜਾਵੇਗੀ। ਸੈਸ਼ਨ 2021-22 ਦੀ PSTSE-10ਵੀਂ ਪ੍ਰੀਖਿਆ ਦੇ ਵਿਦਿਆਰਥੀ ਜੋ ਕਿ ਹੁਣ 10+1 ਜਮਾਤ ਵਿਚ ਪੜ੍ਹ ਰਹੇ ਹਨ ਉਹ ਈ-ਪੰਜਾਬ ਪੋਰਟਲ 'ਤੇ, ਇਸ ਪ੍ਰੀਖਿਆ ਲਈ ਪਹਿਲਾਂ ਹੀ ਰਜਿਸਟਰਡ ਹਨ, ਉਨ੍ਹਾਂ ਨੂੰ ਦੋਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੈ।

 ਸੈਸ਼ਨ 2022-23 ਦੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE ਜਮਾਤ ਦਸਵੀਂ) ਮਿਤੀ 05.02.2023 ਨੂੰ ਲਈ ਜਾਣੀ ਹੈ। ਇਸ ਪ੍ਰੀਖਿਆ ਲਈ ਸੈਸ਼ਨ 2022 23 ਦੇ ਵਿਦਿਆਰਥੀਆਂ ਵੱਲੋਂ ਰਜਿਸਟ੍ਰੇਸ਼ਨ ਮਿਤੀ 16.12.2022 ਤੋਂ 10,01,2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ www.epunjabschool.gov.in 'ਤੇ ਕੀਤੀ ਜਾ ਸਕਦੀ ਹੈ।


3.0 ਇਸ ਸਬੰਧੀ ਜੇਕਰ ਕੋਈ ਹੋਰ ਬਦਲਾਅ ਆਉਂਦਾ ਹੈ ਤਾਂ ਇਸ ਦੀ ਸੂਚਨਾ ਵਿਭਾਗ ਦੀ ਵੈੱਬਸਾਈਟ ssapunjab.org 'ਤੇ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸਮੇਂ-ਸਮੇਂ 'ਤੇ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।

NMMS -PSTSE 2022-23 : ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਵੱਲੋਂ ਅਰਜ਼ੀਆਂ ਦੀ ਮੰਗ

 ਰਾਜ ਪੱਧਰ ਦੀ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2022 (ਕੇਵਲ ਅੱਠਵੀਂ ਸ਼੍ਰੇਣੀ ਲਈ)


ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਛੇਵੀਂ ਮੰਜ਼ਿਲ, ਬਲਾਕ ਈ, ਫੇਜ਼ 8, ਐਸ.ਏ.ਐਸ. ਨਗਰ, ਪੰਜਾਬ, ਫੋਨ ਨੰ: 0172-2212221ਦਫ਼ਤਰ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਵੱਲ ਸੈਸ਼ਨ 2022-23 ਦੀ ਰਾਜ ਪੱਧਰ ਦੀ ਨੈਸ਼ਨਲ ਮੀਨਜ਼ -ਕਮ-ਮੈਰਿਟ ਸਕਾਲਰਸ਼ਿਪ (NMMSS) ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE)-2022 (ਜਮਾਤ ਅੱਠਵੀਂ) ਦੀ ਸਾਂਝੀ ਪ੍ਰੀਖਿਆ ਮਿਤੀ 05.02 .2023 (ਐਤਵਾਰ) ਨੂੰ ਲਈ ਜਾਣੀ ਹੈ।


 ਇਸ ਪ੍ਰੀਖਿਆ ਲਈ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਮਿਤੀ 16.12.2022 ਤੋਂ 1001.2023 ਤੱਕ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ www.epunjabschool.gov.in ਉੱਤੇ ਕੀਤੀ ਜਾ ਸਕਦੀ ਹੈ। ਇਸ ਪ੍ਰੀਖਿਆ ਲਈ ਪੂਰੀ ਜਾਣਕਾਰੀ ਸਿੱਖਿਆ ਵਿਭਾਗ ਦੀ ਵੈੱਬਸਾਈਟ www.ssapunjab.org.in 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

 ਵਿਜੀਲੈਂਸ ਬਿਊਰੋ ਨੇ ਜ਼ੁਰਮਾਨਾ ਰੱਦ ਕਰਨ ਲਈ 5,00,000 ਰੁਪਏ ਰਿਸ਼ਵਤ ਲੈਂਦਿਆਂ ਈ.ਟੀ.ਓ. ਤੇ ਆਬਕਾਰੀ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਦਸੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ.ਐਸ.ਟੀ. ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਾਇਆ ਜ਼ੁਰਮਾਨਾ ਰੱਦ (ਰਾਈਟ ਆਫ਼) ਕਰਨ ਬਦਲੇ ਉਕਤ ਆਬਕਾਰੀ ਅਧਿਕਾਰੀ 15 ਲੱਖ ਰੁਪਏ ਰਿਸ਼ਵਤ ਮੰਗ ਕਰ ਰਹੇ ਸਨ ਪਰ ਸੌਦਾ 12 ਲੱਖ ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟਡ 225 ਉਸਰੀ ਕਿਰਤੀਆਂ ਨੂੰ ਮਿਲੇਗਾ 48.69 ਲੱਖ ਰੁਪਏ ਦਾ ਲਾਭ : ਅਨਮੋਲ ਗਗਨ ਮਾਨ

 ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟਡ 225 ਉਸਰੀ ਕਿਰਤੀਆਂ ਨੂੰ ਮਿਲੇਗਾ 48.69 ਲੱਖ ਰੁਪਏ ਦਾ ਲਾਭ : ਅਨਮੋਲ ਗਗਨ ਮਾਨ

ਡੀ.ਬੀ.ਟੀ ਸਕੀਮ ਅਧੀਨ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ ਸਿੱਧੀ ਅਦਾਇਗੀ

ਐਸ.ਏ.ਐਸ ਨਗਰ, ਦਸੰਬਰ 15

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ । ਇਸੇ ਮੰਤਵ ਤਹਿਤ ਪੰਜਾਬ ਦੇ ਲੇਬਰ, ਸੈਰ-ਸਪਾਟਾ ਅਤੇ ਸੱਭਿਆਚਰਾਕ ਮਾਮਲੇ,ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਸੱਦੀ ਗਈ । ਇਸ ਮੀਟਿੰਗ ਦੌਰਾਨ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਅਧੀਨ ਵਿੱਤੀ ਲਾਭ ਦਾ ਫੈਸਲਾ ਕੀਤਾ ਗਿਆ। ਵਿੱਤੀ ਲਾਭ ਦੀ ਰਕਮ ਲਾਭਪਾਤਰੀ ਕਿਰਤੀਆਂ ਨੂੰ ਡੀ.ਬੀ.ਟੀ ਸਕੀਮ ਰਾਹੀਂ ਸਿੱਧੇ ਤੌਰ ਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਲਾਭਪਾਤਰੀ ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਲਾਭ ਦੇਣ ਲਈ ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ ਦੀ ਪ੍ਰਧਾਨਗੀ ਅਧੀਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਸੱਦੀ ਗਈ । ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ 225 ਲਾਭਪਾਤਰੀ ਉਸਾਰੀ ਕਿਰਤੀਆਂ ਨੂੰ 48,69,000/- ਰੁਪਏ ਦਾ ਵਿੱਤੀ ਲਾਭ ਦੇਣ ਫੈਸਲਾ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਰਕਮ ਲਾਭਪਾਤਰੀ ਕਿਰਤੀਆਂ ਨੂੰ ਡੀ.ਬੀ.ਟੀ ਸਕੀਮ ਰਾਹੀਂ ਸਿੱਧੇ ਤੌਰ ਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ । ਉਨ੍ਹਾਂ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀ ਕਿਰਤੀਆਂ ਨੂੰ ਬਿਨਾਂ ਕਿਸੇ ਪ੍ਰਸ਼ਾਨਿਕ ਦੇਰੀ ਤੋਂ ਜਲਦੀ ਤੋਂ ਜਲਦੀ ਇਹ ਰਕਮ ਕਿਰਤੀਆਂ ਦੇ ਖਾਤਿਆਂ ਵਿੱਚ ਭੇਜੀ ਜਾਵੇ ।  

ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀ ਸਬ-ਡਵੀਜਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ, ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸ਼ਗੂਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਬਾਲੜੀ ਤੋਹਫਾ ਸਕੀਮ, ਐਲ.ਟੀ.ਸੀ ਸਕੀਮ, ਪੈਨਸ਼ਨ ਆਦਿ ਸਕੀਮਾਂ ਅਧੀਨ 225 ਲਾਭਪਾਤਰੀ ਕਿਰਤੀਆਂ ਨੂੰ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ ।  

ਇਸ ਮੀਟਿੰਗ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਹਰਪ੍ਰੀਤ ਸਿੰਘ, ਕਿਰਤ ਇੰਨਸਪੈਕਟਰ ਖਰੜ ਰਾਮ ਸਿੰਘ ਰਾਣਾ, ਦਫਤਰ ਨਗਰ ਕੌਂਸਲ ਖਰੜ ਤੋਂ ਭਗਵੰਤ ਸਿੰਘ, ਅਤੇ ਬੀ.ਡੀ.ਪੀ.ਓ ਦਫਤਰ ਦੇ ਅਧੀਕਾਰੀ ਹਾਜ਼ਰ ਸਨ ।

PU CHANDIGARH RECRUITMENT 2022-23: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵੱਖ ਵੱਖ ਅਸਾਮੀਆਂ ਤੇ ਭਰਤੀ, ਅਰਜ਼ੀਆਂ ਆਨਲਾਈਨ

PANJAB UNIVERSITY, CHANDIGARH RECRUITMENT 2022-23

ADVERTISEMENT NO. 2/2022


Applications are invited from the eligible candidates for 53 posts (Assistant Professor-39 and Associate Professor-14) in various subjects in the P.U. Departments/ Institutes/ Centres in the pay-scale Rs. 15600-39100+ GP 6000/- and 37400-67000+ GP 9000/- (unrevised) respectively, so as to reach the Deputy Registrar (Estt.), Panjab University, Chandigarh by 20.01.2023 upto 4:00P.M.The details of advertisement consisting of subject-wise break-up of posts, qualifications, reservation, application form and detailed instructions are available on website: https://jobs.puchd.ac.in. The candidates are also requested to visit University website regularly for updations.

PANJAB UNIVERSITY CHANDIGARH RECRUITMENT 2022  Educational Qualifications: 

Master’s degree with 55% marks (or an equivalent grade in a point-scale wherever the grading system is followed)  from an Indian  University, or an equivalent degree from an accredited foreign university.

ii) Besides fulfilling the above qualifications, the candidate must have cleared the National Eligibility Test (NET) conducted by the UGC or the CSIR, or a similar test accredited by the UGC, like SLET/SET or who are or have been awarded a Ph.D. Degree in accordance with the University Grants Commission (Minimum Standards and Procedure for Award of M.Phil./Ph.D. Degree) Regulations, 2009 or 2016 and their amendments from time to timeas the case may be exempted from NET/SLET/SET:

PU CHANDIGARH OFFICIAL WEBSITE :https://puchd.ac.in

PU CHANDIGARH RECRUITMENT 2022 OFFICIAL NOTIFICATION DOWNLOAD HERE 

NO CLASSES IN SUNLIGHT: READ ORDER

 DAINIK BHASKAR FIFA WORLD CUP QUIZ DAY 27: QUESTION AND ANSWER

 क्विज नंबर 27 के सवाल

1. फीफा वर्ल्ड कप में पेनल्टी शूटआउट का नियम पहली बार कब लागू किया गया था? 

FIFA WORLD CUP mein penaltee shootaut ka niyam pahalee baar kab laagoo kiya gaya tha?

When was the penalty shootout rule first introduced in the FIFA World Cup?

A. 1986

B. 1974

C. 1982✅ 2. फीफा द्वारा वर्ल्ड कप पर अभी तक कितनी डॉक्यूमेंट्री बनाई गई है? How many documentaries have been made by FIFA on the World Cup so far? 

FIFA WORLD CUP  par abhee tak kitanee dokyoomentree banaee gaee hai?


A. 16

B. 15

C. 17 

Answer click here ✅

3. फीफा वर्ल्ड कप 2022 में सबसे लंबा खिलाड़ी कौन था? 

FIFA WORLD CUP 2022 mein sabase lamba khilaadee kaun tha? 

Who was the tallest player in the FIFA World Cup 2022?


A. एंड्रीज नॉपेर्ट✅

B. वांजा मिलिन्कोविच-साविच

C. वर्जिल वैन डिज्क

EDUCATION BREAKING: 5600 ਤੋਂ ਵੱਧ ਲੈਕਚਰਾਰਾਂ ਦੀ ਲਗੇਗੀ ਵਰਕਸ਼ਾਪ, ਦੇਖੋ ਸ਼ਡਿਊਲ

 

PRIMARY TO MASTER CADRE PROMOTION: ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀਆਂ ਪਦਉੱਨਤੀਆਂ ਸਬੰਧੀ , ਡੀਪੀਈ ਵੱਲੋਂ ਨਵੀਆਂ ਹਦਾਇਤਾਂ

 

ਪੰਜਾਬ ਦੀ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ਮਨੀਸ਼ ਸਿਸੋਦੀਆ ਅਤੇ ਹਰਜੋਤ ਸਿੰਘ ਬੈਂਸ ਨੇ ਸੰਭਾਲਿਆ ਮੋਰਚਾ,

 ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)ਵੱਲੋਂ ਅੱਜ ਮਿਤੀ 15/12/2022 ਨੂੰ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ

*ਪੰਜਾਬ ਦੀ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ਸੰਭਾਲਿਆ ਮੋਰਚਾ

*ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਅਧਿਆਪਕਾਂ ਨਾਲ ਵੀ ਕੀਤੀ ਮੀਟਿੰਗ

ਚੰਡੀਗੜ੍ਹ 15 ਦਸੰਬਰ 2022


*ਪੰਜਾਬ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ। ਸ੍ਰੀ ਸਿਸੋਦੀਆ ਅਤੇ ਸ: ਬੈਂਸ ਨੇ ਸਵੇਰੇ ਸਕੂਲ ਖੁਲਣ ਸਮੇਂ ਹੀ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਆ ਦਸਤਕ ਦਿੱਤੀ। ਉਨਾਂ ਇਹ ਦੌਰਾ ਪਹਿਲਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਕਿਸੇ ਵੀ ਜਿਲ੍ਹਾ ਅਧਿਕਾਰੀ ਨੂੰ ਇਸਦੀ ਭਿਣਕ ਨਹੀਂ ਪੈਣ ਦਿੱਤੀ। ਦਿੱਲੀ ਦੀ ਵਿਧਾਇਕਾ ਆਤਿਸ਼ੀ, ਸਿੱਖਿਆ ਵਿਭਾਗ ਪੰਜਾਬ ਦੀ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਜਸਪ੍ਰਤੀ ਕੌਰ ਤਲਵਾੜ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਡੀ.ਪੀ.ਆਈ. ਸ: ਤੇਜਦੀਪ ਸਿੰਘ ਸੈਣੀ ਦੌਰੇ ਦੌਰਾਨ ਨਾਲ ਰਹੇ। ਇਸ ਦੌਰੇ ਦਾ ਦਿਲਚਸਪ ਪਹਿਲੂ ਇਹ ਸੀ ਸਾਰੀ ਟੀਮ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੱਖਰੇ-ਵੱਖਰੇ ਗੱਲਬਾਤ ਕੀਤੀ ਅਤੇ ਉਨਾਂ ਕੋਲੋਂ ਸਕੂਲ ਪ੍ਰਬੰਧਨ ਅਤੇ ਸਿੱਖਿਆ ਬਾਰੇ ਸਵਾਲ ਕੀਤੇ। ਟੀਮ ਮੈਂਬਰਾਂ ਜਿਨਾਂ ਵਿੱਚ ਮੰਤਰੀ ਸਾਹਿਬਾਨ ਵੀ ਸ਼ਾਮਲ ਸਨ ਨੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਤਲਖ ਲਹਿਜੇ ਵਿੱਚ ਸਵਾਲਾਤ ਨਹੀਂ ਕੀਤੇ ਬਲਕਿ ਸਿੱਖਿਆ ਸੁਧਾਰਾਂ ਨੂੰ ਲੈ ਕੇ ਸੁਝਾਅ ਲਏ। ਇਨਾਂ ਸਵਾਲਾਂ ਵਿੱਚ ਸਿੱਖਿਆ ਕਿਵੇਂ ਦੀ ਹੋਵੇ, ਸਿੱਖਿਆ ਨੂੰ ਕਿੱਤਾ ਮੁੱਖੀ ਕਿਵੇਂ ਕੀਤਾ ਜਾਵੇ, ਬੱਚਿਆਂ ਨੂੰ ਰੋਜ਼ਗਾਰ ਦਾਤਾ ਕਿਵੇਂ ਬਣਾਇਆ ਜਾਵੇ ਅਤੇ ਸਕੂਲਾਂ ਦੇ ਬਿਹਤਰ ਪ੍ਰਬੰਧ ਲਈ ਕੀ ਕੁੱਝ ਕਰਨ ਦੀ ਲੋੜ ਹੈ, ਬਾਰੇ ਮਸ਼ਵਰੇ ਲਏ।ਅੱਜ ਟੀਮ ਨੇ ਛੇਹਰਟਾ ਸਕੂਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਦਾ ਦੌਰਾ ਕੀਤਾ। ਇਸ ਮਗਰੋਂ ਮੰਤਰੀ ਸਾਹਿਬਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ। ਸੋ ਇਸ ਉੱਤੇ ਸਾਰੀਆਂ ਧਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਪਵੇਗੀ। ਟੀਮ ਨੂੰ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਦੇ ਚੌਗਿਰਦੇ ਦੀ ਸਫ਼ਾਈ ਨੂੰ ਲੈ ਕੇ ਤਸੱਲੀ ਨਾ ਹੋਈ ਤਾਂ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੂੰ ਮੌਕੇ ਤੇ ਸੱਦਿਆ ਅਤੇ ਸਕੂਲ ਦਾ ਆਲ੍ਹਾ ਦੁਆਲਾ ਵਿਖਾਉਂਦਿਆਂ ਸਾਰੇ ਸਕੂਲਾਂ ਦੇ ਚੌਗਿਰਦੇ ਨੂੰ ਸਾਫ਼ ਕਰਨ ਲਈ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਸਰਕਾਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਇਸ ਲਈ ਸਕੂਲ ਕੰਪਲੈਕਸਾਂ ਦੇ ਨਾਲ-ਨਾਲ ਸਕੂਲਾਂ ਦੇ ਚੌਗਿਰਦੇ ਨੂੰ ਤੁਹਾਡੇ ਵਲੋਂ ਸਾਫ਼ ਸੁਥਰਾ ਕੀਤਾ ਜਾਣਾ ਵੀ ਜ਼ਰੂਰੀ ਹੈ।

PSTET 2023 NOTIFICATION: ਪੀਐਸਟੀਈਟੀ 2023 ਨੋਟੀਫਿਕੇਸ਼ਨ ਸਬੰਧੀ ਸਪਸ਼ਟੀਕਰਨ

PSTET 2023 NOTIFICATION: ਪੀਐਸਟੀਈਟੀ 2023  ਨੋਟੀਫਿਕੇਸ਼ਨ ਸਬੰਧੀ ਸਪਸ਼ਟੀਕਰਨ


ਚੰਡੀਗੜ੍ਹ 15 ਦਸੰਬਰ, ਪੀਐਸਟੈਟ 2023 ਸਬੰਧੀ ਅੱਜ ਇੱਕ ਪੱਤਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਲਿਖਿਆ ਹੈ ਕਿ 

 "ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ 2023 ਜਿਸ ਦੀ ਅਪਲਾਈ ਕਰਨ ਦੀ ਮਿਤੀ ਦਿਸੰਬਰ ਮਹੀਨੇ ਵਿੱਚ ਦਿੱਤੀ ਗਈ ਸੀ ਪ੍ਰੰਤ ਨਵੇਂ ਪੇਪਰ ਪੈਟਰਨ ਵਿੱਚ ਬਦਲਾਵ ਹੋਣ ਕਰਕੇ ਹੁਣ ਪੀ.ਐਸ.ਟੈਟ ਲਈ ਪੋਰਟਲ ਜਨਵਰੀ ਦੇ ਅਖੀਰਲੇ ਹਫਤੇ ਵਿੱਚ ਸ਼ੁਰੂ ਹੋਏਗਾ । ਇਸ ਦੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕੀਤਾ ਜਾਏਗਾ" 

PUNJAB GOVT GAZETTED HOLIDAYS 2022 PDF : DOWNLOAD LIST OF PUNJAB GOVT GAZETTED HOLIDAYS LIST HERE 

Download PUNJAB NEWS ONLINE, Available on Play Store From This Link : ਡਾਊਨਲੋਡ ਕਰੋ ਪੰਜਾਬ ਨਿਊਜ਼ ਆਨਲਾਈਨ ਐਪ ਤੇ ਪਾਓ ਹਰੇਕ ਅਪਡੇਟ  ( click here)

https://play.google.com/store/apps/details?id=com.punjab.news.onlineਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਇਹ ਪੱਤਰ ਬਿਲਕੁਲ ਜਾਅਲੀ ਹੈ। ਐਸਸੀਈਆਰਟੀ SCERT ਵੱਲੋਂ ਇਸ ਤਰ੍ਹਾਂ ਦਾ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਉਮੀਦਵਾਰ ਵੈਬਸਾਈਟ ਤੇ ਜਾਣਕਾਰੀ ਹਾਸਲ ਕਰ ਸਕਦੇ ਹਨ। 

ALSO READ 

PSTET 2023: HOW TO APPLY FOR PSTET 2023

EX INDIA LEAVE AND CHILD CARE LEAVE:  ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਗਾਈ ਰੋਕ 


PUNJAB PATWARI RECRUITMENT NOTIFICATION 2022: IMPORTANT UPDATE PATWARI RECRUITMENT 2022 NOTIFICATION: ਪਟਵਾਰੀਆਂ ਦੀਆਂ 710 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਸਬੰਧੀ ਅਪਡੇਟ


PATWARI RECRUITMENT 2022 NOTIFICATION: ਪਟਵਾਰੀਆਂ ਦੀਆਂ 710 ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਸਬੰਧੀ ਅਪਡੇਟ 

Punjab Patwari recruitment 2022


 ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵਿੱਚ ਪਟਵਾਰੀ ਦੀਆਂ 710 ਆਸਾਮੀਆਂ ਦੀ, ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਜਲੱਦ ਹੀ ਸਿੱਧੀ ਭਰਤੀ ਕੀਤੀ ਜਾਣੀ ਹੈ, ਜਿਸ ਸਬੰਧੀ ਵਿਸਤਾਰਪੂਰਵਕ ਸੂਚਨਾ ਬੋਰਡ ਦੀ ਵੈਬਸਾਈਟ ਤੇ ਜਲੱਦ ਹੀ ਅਪਲੋਡ ਕਰ ਦਿੱਤਾ ਜਾਵੇਗਾ। ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਹ ਸੂਚਨਾ ਸਮੂਹ ਉਮੀਦਵਾਰਾਂ ਲਈ ਜਾਰੀ ਕੀਤੀ ਗਈ ਹੈ।

Official website for the recruitment of Patwari in Punjab: https://sssb.punjab.gov.in

INSTRUCTIONS FOR MEDICAL BILLS: ਸਿੱਖਿਆ ਵਿਭਾਗ ਦੇ ਕਰਮਚਾਰੀਆਂ ਦੇ ਮੈਡੀਕਲ ਬਿਲ ਭੇਜਣ ਸਬੰਧੀ, ਨਵੀਆਂ ਹਦਾਇਤਾਂ

 

CCL AND EX INDIA LEAVE: 3 ਮਹੀਨੇ ਜਨਵਰੀ ਤੋਂ ਮਾਰਚ ਤੱਕ ਨਹੀਂ ਮਿਲਣਗੀਆਂ ਚਾਈਲਡ ਕੇਅਰ ਲੀਵ ਅਤੇ ਵਿਦੇਸ਼ੀ ਛੁੱਟੀ

 

BIG BREAKING: ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਛੁੱਟੀਆਂ ਤੇ 3 ਮਹੀਨੇ ਤੱਕ ਲਗਾਈ ਰੋਕ

ਚੰਡੀਗੜ੍ਹ,15 ਦਸੰਬਰ 2022

 ਬੱਚਿਆ ਦੇ ਇਮਤਿਹਾਨਾਂ ਦਾ ਸਮਾਂ ਨਜਦੀਕ ਆ ਗਿਆ ਹੈ ਅਤੇ ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਤੇ ਖਾਸ ਧਿਆਨ ਦੇਣ ਦੀ ਲੋੜ ਪੈਂਦੀ ਹੈ। ਅਧਿਆਪਕਾਂ ਦੁਆਰਾ ਪੜਾਉਣ ਦੇ ਟੀਚਿਆਂ ਨੂੰ ਮੁਕੰਮਲ ਕਰਨ ਦੇ ਲਈ ਸਕੂਲਾਂ ਵਿੱਚ ਨਾਨ-ਟੀਚਿੰਗ ਸਟਾਫ ਦੀ ਵੀ ਕਾਫੀ ਮਹੱਤਤਾ ਹੈ।ਇਸ ਲਈ  ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਮਹੀਨਾਂ ਜਨਵਰੀ, ਫਰਵਰੀ ਅਤੇ ਮਾਰਚ ਦੌਰਾਨ ਚਾਈਲਡ ਕੇਵਰ ਲੀਵ ਅਤੇ ਵਿਦੇਸ਼ ਛੁੱਟੀ ਪ੍ਰਵਾਨ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ  ਅਤੇ ਨਾ ਹੀਂ ਇਹਨਾਂ ਛੁੱਟੀਆਂ ਨੂੰ ਪ੍ਰਵਾਨ ਕਰਨ ਦੀ ਸਿਫਾਰਿਸ਼ ਭੇਜਣ  ਦੇ ਹੁਕਮ ਜਾਰੀ ਕੀਤੇ ਗਏ ਹਨ। 


ਜਾਰੀ ਹੁਕਮਾਂ ਵਿੱਚ  ਕਿਸੇ ਅਧਿਕਾਰੀ /ਕਰਮਚਾਰੀ ਦਾ ਬੱਚਾ ਤਿੰਨ ਸਾਲ ਤੋਂ ਛੋਟਾ ਹੈ ਜਾਂ ਕਿਸੇ ਗੰਭੀਰ ਬਿਮਾਰੀ ਤੋਂ ਪੀੜਿਤ ਹੈ ਤਾਂ ਅਜਿਹੇ ਹਾਲਾਤ ਵਿੱਚ ਚਾਇਲਡ ਕੇਅਰ ਲੀਵ ਸਬੰਧੀ ਸਿਵਲ ਸਰਜਨ ਦੇ ਸਰਟੀਫਿਕੇਟ / ਸਿਫਾਰਿਸ਼ ਦੇ ਆਧਾਰ ਤੇ ਅਤੇ ਵਿਦੇਸ਼ ਛੁੱਟੀ ਲਈ ਨਾ ਟਾਲਣ ਯੋਗ ਹਾਲਾਤਾਂ ਵਿੱਚ  ਛੁੱਟੀਆਂ ਦਾ ਫੈਸਲਾ ਮੁੱਖ ਦਫਤਰ ਦੇ ਪੱਧਰ ਤੇ ਲਿਆ ਜਾਵੇਗਾ।  READ OFFICIAL LETTER HERE 


DAINIK BHASKAR QUIZ DAY 26: QUESTION AND ANSWER

 क्विज नंबर 26 के सवाल

1. फीफा वर्ल्ड कप में हिस्सा लेने वाला पहला अफ्रीकी देश कौन सा था? 

Which was the first African country to participate in the FIFA World Cup? 

FIFA World Cup mein hissa lene vaala pahala aphreekee desh kaun sa tha?A. मोरक्को

B. मिस्र 

C.अल्जीरिया 

Answer click here ✅2. पिछले वर्ल्ड कप में कौन सी टीम तीसरे स्थान पर रही थी? 

Which team finished third in the last World Cup?

pichhale varld kap mein kaun see teem teesare sthaan par rahee thee?

A. फ्रांस

B. बेल्जियम ✅

C. क्रोएशिया

3. मौजूदा वर्ल्ड कप में कितने मैचों का नतीजा पेनल्टी शूटआउट से निकला है? 

How many matches in the current World Cup have ended in penalty shoot-outs?  

maujooda varld kap mein kitane maichon ka nateeja penaltee shootaut se nikala hai?


A. 5

B. 4 ✅

C. 2

PSEB 10TH MODEL TEST PAPER (NSQF DA STUDENTS) MARCH 2023 PDF DOWNLOAD HERE

 

PSEB 10TH MODEL TEST PAPER (NSQF DA STUDENTS) MARCH 2023 DOWNLOAD HERE
PSEB 10TH CLASS Construction Model Test Paper 2023 PDF DOWNLOAD HERE
PSEB 10TH CLASS Agriculture Model Test Paper 2023 PDF DOWNLOAD HERE
PSEB 10TH CLASS Automobile Model Test Paper 2023 PDF DOWNLOAD HERE
PSEB 10TH CLASS Beauty And Wellness Model Test Paper 2023 PDF DOWNLOAD HERE
PSEB 10TH CLASS Health Care Model Test PAPER 2023 PDF DOWNLOAD HERE
PSEB 10TH CLASS Plumbing Model Test Paper 2023 PDF DOWNLOAD HERE
PSEB 10TH CLASS Power Model Test Paper 2023 PDF DOWNLOAD HERE
PSEB 10TH CLASS Retail Model Test Paper 2023 PDF DOWNLOAD HERE
DOWNLOAD PUNJAB NEWS ONLINE APP DOWNLOAD HERE
PSEB 10TH CLASS Private Security Model Test Paper DOWNLOAD HERE
PSEB 10TH CLASS Physical Education Model Test Paper DOWNLOAD HERE
PSEB 10TH CLASS Tourism And Hospitality Model Test Paper DOWNLOAD HERE
PSEB 10TH CLASS APPAREL Model Test Paper DOWNLOAD HERE

PSEB CLASS 10TH NSQF SAMPLE PAPER 2023 PDF DOWNLOAD HERE : ਦਸਵੀਂ ਜਮਾਤ ਬੋਰਡ ਪ੍ਰੀਖਿਆ ਲਈ ਸੈਂਪਲ ਪੇਪਰ

PSEB CLASS 10TH NSQF SAMPLE PAPER 2023 PDF DOWNLOAD HERE : ਦਸਵੀਂ ਜਮਾਤ ਬੋਰਡ ਪ੍ਰੀਖਿਆ ਲਈ ਸੈਂਪਲ ਪੇਪਰ
PSEB CLASS 10TH NSQF SAMPLE PAPER PDF LINK FOR DOWNLOADING
PSEB 10TH CLASS Construction Model Test Paper 2023 PDF DOWNLOAD HERE
PSEB 10TH CLASS Agriculture Model Test Paper 2023 PDF DOWNLOAD HERE
PSEB 10TH CLASS Automobile Model Test Paper 2023 PDF DOWNLOAD HERE
PSEB 10TH CLASS Beauty And Wellness Model Test Paper 2023 PDF DOWNLOAD HERE
PSEB 10TH CLASS Health Care Model Test PAPER 2023 PDF DOWNLOAD HERE
PSEB 10TH CLASS Plumbing Model Test Paper 2023 PDF DOWNLOAD HERE
PSEB 10TH CLASS Power Model Test Paper 2023 PDF DOWNLOAD HERE
PSEB 10TH CLASS Retail Model Test Paper 2023 PDF DOWNLOAD HERE
DOWNLOAD PUNJAB NEWS ONLINE APP DOWNLOAD HERE

COLD WAVE YELLOW ☀️ ALERT: ਮੌਸਮ ਵਿੱਚ ਤਬਦੀਲੀ, ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

 COLD WAVE YELLOW ☀️ ALERT: ਮੌਸਮ ਵਿੱਚ ਤਬਦੀਲੀ, ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ 

ਚੰਡੀਗੜ੍ਹ, 14 ਦਸੰਬਰ 
ਮੌਸਮ ਵਿੱਚ ਤਬਦੀਲੀ, ਮੌਸਮ ਵਿਭਾਗ ਵੱਲੋਂ   ਮਾਨਸਾ, ਸੰਗਰੂਰ,   ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ 
ਫ਼ਿਰੋਜ਼ਪੁਰ ,ਫ਼ਾਜ਼ਿਲਕਾ,    ਫਰੀਦਕੋਟ, ਮੁਕਤਸਰ ,ਮੋਗਾ  , ਬਠਿੰਡਾ, 
ਪਠਾਨਕੋਟ ,ਗੁਰਦਾਸਪੁਰ,   ਅਮ੍ਰਿਤਸਰ,   ਤਰਨਤਾਰਨ, ਹੁਸ਼ਿਆਰਪੁਰ ਨਵਾਂਸ਼ਹਿਰ,   ਕਪੂਰਥਲਾ ਅਤੇ ਜਲੰਧਰ ਜ਼ਿਲਿਆਂ ਵਿੱਚ ਸ਼ੀਤ ਲਹਿਰ ਦੇ ਯੈਲੋ ਅਲਰਟ ਜਾਰੀ ਕੀਤਾ ਹੈ। 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...