4000 ਅਧਿਆਪਕਾਂ ਨੂੰ ਮੁੱਖ ਮੰਤਰੀ ਦੇਣਗੇ ਨਿਯੁਕਤੀ ਪੱਤਰ: 6000 ਹੋਰ ਅਧਿਆਪਕਾਂ ਦੀ ਭਰਤੀ ਜਾਰੀ - ਸਿੱਖਿਆ ਮੰਤਰੀ

4000 ਅਧਿਆਪਕਾਂ ਨੂੰ ਮੁੱਖ ਮੰਤਰੀ ਦੇਣਗੇ ਨਿਯੁਕਤੀ ਪੱਤਰ: 6000 ਹੋਰ ਅਧਿਆਪਕਾਂ ਦੀ ਭਰਤੀ 

ਲੁਧਿਆਣਾ 5 ਜਨਵਰੀ 


ਪੰਜਾਬ ਦੀ  ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ 'ਚ ਨਵੇਂ ਸਾਲ ਦੀ ਸ਼ੁਰੂਆਤ 'ਤੇ ਲੁਧਿਆਣਾ 'ਚ ਆਯੋਜਿਤ ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦੇਣਗੇ।


ਇਸ ਨਾਲ ਰਾਜ ਵਿੱਚ  ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।


 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...