5% INCREMENT IN TEACHER'S SALARY: ਸਰਕਾਰ ਦਾ ਵੱਡਾ ਫੈਸਲਾ, ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ 5% ਵਾਧਾ

 BREAKING NEWS: ਸਰਕਾਰ ਨੇ ਅਧਿਆਪਕਾਂ ਦੇ ਮਾਣਭਤੇ ਵਿੱਚ ਵਾਧਾ ਕੀਤਾ ਹੈ। ਇਹ ਵਾਧਾ ਹਰਿਆਣਾ ਸਰਕਾਰ ਨੇ ਵੋਕੇਸ਼ਨਲ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਇਹ ਵਾਧਾ 5% ਹੋਵੇਗਾ।



ਇਸ ਵਾਧੇ ਨਾਲ ਅਧਿਆਪਕਾਂ ਦੇ ਚੇਹਰੇ ਤੇ ਖੁਸ਼ੀ ਦੀ ਲਹਿਰ ਹੈ। ਇਹ ਵਾਧਾ 1 ਅਪ੍ਰੈਲ 2023 ਤੋਂ ਲਾਗੂ ਹੋਵੇਗਾ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends