BIG BREAKING: ਸਕੂਲਾਂ ਵਿੱਚ ਛੁੱਟੀਆਂ 8 ਜਨਵਰੀ ਤੱਕ, ਸਿੱਖਿਆ ਮੰਤਰੀ ਦਾ ਵੱਡਾ ਬਿਆਨ

 BIG BREAKING: ਸਕੂਲਾਂ ਵਿੱਚ ਛੁੱਟੀਆਂ 8 ਜਨਵਰੀ ਤੱਕ, ਸਿੱਖਿਆ ਮੰਤਰੀ ਦਾ ਵੱਡਾ ਬਿਆਨ 

ਚੰਡੀਗੜ੍ਹ 1, ਜਨਵਰੀ 2023

ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। READ HERE 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...