BIG BREAKING: ਚੰਡੀਗੜ੍ਹ ਤੇ ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ

 BIG BREAKING: ਚੰਡੀਗੜ੍ਹ ਤੇ ਪੰਜਾਬ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ 



ਚੰਡੀਗੜ੍ਹ 5 ਜਨਵਰੀ 2023


ਚੰਡੀਗੜ੍ਹ ਤੇ ਪੰਜਾਬ 'ਚ  ਭੂਚਾਲ ਦੇ ਝਟਕੇ  ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭੂਚਾਲ 8 ਵਜੇ ਦੇ ਲਗਭਗ ਆਇਆ।  ਦਿੱਲੀ-ਐਨਸੀਆਰ ਅਤੇ ਕਸ਼ਮੀਰ ਵਿੱਚ ਵੀ ਇਹ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.9 ਸੀ। ਇਸ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 79 ਕਿਲੋਮੀਟਰ ਦੂਰ ਸੀ। ਹੋਰ ਵੇਰਵਿਆਂ ਦੀ ਉਡੀਕ ਹੈ।




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends