BIG BREAKING: ਕੜਾਕੇ ਦੀ ਠੰਢ ਕਾਰਨ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਮੌਤ


BIG BREAKING: ਕੜਾਕੇ ਦੀ ਠੰਢ ਕਾਰਨ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਮੌਤ 

ਪਟਿਆਲਾ 9 ਜਨਵਰੀ ( jobsoftoday) 
ਇਸ ਸਮੇਂ ਸਭ ਤੋਂ ਵੱਡੀ ਤੇ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਜਿਥੇ ਠੰਢ ਕਾਰਨ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਮੌਤ ਹੋ ਗਈ। ਗੌਰਤਲਬ ਹੈ ਪੰਜਾਬ ਸਰਕਾਰ ਵੱਲੋਂ 9 ਜਨਵਰੀ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।   




ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਵਿਦਿਆਰਥਣ ਦੀ  ਜਾਨ ਗਈ ਹੈ। 

 



ਇਹ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸਮਾਣਾ  ਵਿਖੇ ਪੜ੍ਹਾਈ ਕਰਦੀ ਸੀ। ਮਾਪਿਆਂ ਵੱਲੋਂ ਲੋਹੜੀ ਤੱਕ ਸਕੂਲਾਂ ਵਿੱਚ ਛੁੱਟੀਆਂ ਦੀ ਮੰਗ ਕੀਤੀ ਗਈ ਹੈ। ਇਹ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸਮਾਣਾ  ਵਿਖੇ 12 ਵੀਂ ਦੀ ਪੜ੍ਹਾਈ ਕਰ ਰਹੀ ਸੀ। 

 ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਕੂਲ ਖੁੱਲਣ ਤੋਂ ਬਾਅਦ ਜਦੋਂ ਵਿਦਿਆਰਥਣ ਸਕੂਲ ਪਹੁੰਚੀ ਤਾਂ  ਥੋੜੀ ਦੇਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends