ਪਟਿਆਲਾ 9 ਜਨਵਰੀ ( jobsoftoday)
ਇਸ ਸਮੇਂ ਸਭ ਤੋਂ ਵੱਡੀ ਤੇ ਦੁਖਦਾਇਕ ਘਟਨਾ ਸਾਹਮਣੇ ਆਈ ਹੈ। ਜਿਥੇ ਠੰਢ ਕਾਰਨ ਸਰਕਾਰੀ ਸਕੂਲ ਦੀ ਵਿਦਿਆਰਥਣ ਦੀ ਮੌਤ ਹੋ ਗਈ। ਗੌਰਤਲਬ ਹੈ ਪੰਜਾਬ ਸਰਕਾਰ ਵੱਲੋਂ 9 ਜਨਵਰੀ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਵਿਦਿਆਰਥਣ ਦੀ ਜਾਨ ਗਈ ਹੈ।
PB SCHOOL FREE TEST : ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਟੈਸਟ ਲਈ ਨਵੇਂ ਲਿੰਕ ਜਾਰੀ
ONLINE CLASSES BY EDUCATION DEPARTMENT; ਅੱਜ ਦੀਆਂ ਆਨਲਾਈਨ ਕਲਾਸਾਂ ਲਈ ਲਿੰਕ ਐਕਟਿਵ
ਇਹ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸਮਾਣਾ ਵਿਖੇ ਪੜ੍ਹਾਈ ਕਰਦੀ ਸੀ। ਮਾਪਿਆਂ ਵੱਲੋਂ ਲੋਹੜੀ ਤੱਕ ਸਕੂਲਾਂ ਵਿੱਚ ਛੁੱਟੀਆਂ ਦੀ ਮੰਗ ਕੀਤੀ ਗਈ ਹੈ। ਇਹ ਵਿਦਿਆਰਥਣ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸਮਾਣਾ ਵਿਖੇ 12 ਵੀਂ ਦੀ ਪੜ੍ਹਾਈ ਕਰ ਰਹੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਕੂਲ ਖੁੱਲਣ ਤੋਂ ਬਾਅਦ ਜਦੋਂ ਵਿਦਿਆਰਥਣ ਸਕੂਲ ਪਹੁੰਚੀ ਤਾਂ ਥੋੜੀ ਦੇਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:
ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ
ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ
PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ