ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

 ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈਸ੍ਰੀ ਅਨੰਦਪੁਰ ਸਾਹਿਬ 31 ਦਸੰਬਰ (ਅੰਜੂ ਸੂਦ)


ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਮੂਹ ਦੇਸ਼ ਨੂੰ ਵਾਸੀਆਂ ਨੂੰ ਨਵੇਂ ਸਾਲ ਦੀ ਆਮਦ ਮੋਕੇ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਸਾਲ 2023 ਲੋਕਾਂ ਲਈ ਖੁਸੀਆਂ ਭਰੀਆਂ ਹੋਵੇ ਅਤੇ ਹਰ ਪਾਸੇ ਖੁਸ਼ਹਾਲੀ ਤੇ ਤੰਦਰੁਸਤੀ ਹੋਵੇ। ਉਹਨਾਂ ਕਾਮਨਾ ਕੀਤੀ ਕਿ ਸਮੁੱਚੇ ਦੇਸ਼ ਵਿੱਚ ਸ਼ਾਤੀ ਅਤੇ ਸਦਭਾਵਨਾਂ ਦਾ ਮਾਹੌਲ ਕਾਇਮ ਰਹੇ। ਸਾਲ 2023 ਵਿੱਚ ਸਮੁੱਚਾ ਦੇਸ਼ ਅਤੇ ਸੂਬਾ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਵੇ। 


--

RECENT UPDATES

School holiday

HOLIDAY ON 28TH JANUARY: ਚੰਡੀਗੜ੍ਹ ਵਿਖੇ ਸ਼ਨੀਵਾਰ ਨੂੰ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ

 ਚੰਡੀਗੜ੍ਹ, 26 ਜਨਵਰੀ ਯੂਟੀ ਪ੍ਰਸ਼ਾਸਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 28 ਜਨਵਰੀ (ਸ਼ਨੀਵਾਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਐਲਾਨ ...