ਮੈਰੀਟੋਰੀਅਸ ਸਕੂਲਾਂ ਲਈ ਚੁਣੇ ਗਏ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਅੱਜ

ਮੈਰੀਟੋਰੀਅਸ ਸਕੂਲਾਂ ਲਈ  ਚੁਣੇ ਗਏ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਅੱਜ 


ਚੰਡੀਗੜ੍ਹ, 17 ਜਨਵਰੀ ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਪੋਸਟਾਂ ਲਈ ਚੁਣੇ ਗਏ ਉਮੀਦਵਾਰਾਂ  ਨੂੰ  ਸਿੱਖਿਆ ਮੰਤਰੀ ਪੰਜਾਬ  ਵੱਲੋਂ ਮਿਤੀ 17.01.2023 ਨੂੰ ਦੁਪਹਿਰ 12.00 ਵਜੇ ਕਾਨਫਰੰਸ ਹਾਲ, ਡੀ.ਜੀ.ਐਸ.ਈ. ਦਫਤਰ, ਬਲਾਕ-ਈ, ਪੰਜਵੀਂ ਮੰਜਿਲ, ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਫੇਜ਼-8, ਮੋਹਾਲੀ ਵਿਖੇ ਨਿਯੁਕਤੀ ਪੱਤਰ  ਦਿੱਤੇ ਜਾਣਗੇ।

 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...