ਮੈਰੀਟੋਰੀਅਸ ਸਕੂਲਾਂ ਲਈ ਚੁਣੇ ਗਏ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਅੱਜ

ਮੈਰੀਟੋਰੀਅਸ ਸਕੂਲਾਂ ਲਈ  ਚੁਣੇ ਗਏ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਅੱਜ 


ਚੰਡੀਗੜ੍ਹ, 17 ਜਨਵਰੀ 



ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਪੋਸਟਾਂ ਲਈ ਚੁਣੇ ਗਏ ਉਮੀਦਵਾਰਾਂ  ਨੂੰ  ਸਿੱਖਿਆ ਮੰਤਰੀ ਪੰਜਾਬ  ਵੱਲੋਂ ਮਿਤੀ 17.01.2023 ਨੂੰ ਦੁਪਹਿਰ 12.00 ਵਜੇ ਕਾਨਫਰੰਸ ਹਾਲ, ਡੀ.ਜੀ.ਐਸ.ਈ. ਦਫਤਰ, ਬਲਾਕ-ਈ, ਪੰਜਵੀਂ ਮੰਜਿਲ, ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਫੇਜ਼-8, ਮੋਹਾਲੀ ਵਿਖੇ ਨਿਯੁਕਤੀ ਪੱਤਰ  ਦਿੱਤੇ ਜਾਣਗੇ।

 

💐🌿Follow us for latest updates 👇👇👇

Featured post

PSSSB SEWADAR AND CHOWKIDAR RECRUITMENT 2025: 371ਅਸਾਮੀਆਂ ਤੇ ਭਰਤੀ , 27 ਦਸੰਬਰ ਤੱਕ ਤੱਕ ਕਰੋ ਆਨਲਾਈਨ ਅਪਲਾਈ

PSSSB Group D Recruitment 2025: Apply Online for 371 Sewadar & Chowkidar Posts PSSSB Group D Recruitment 2025: Apply...

RECENT UPDATES

Trends