ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਰੂਪਨਗਰ ਦੀ ਪ੍ਰੇਰਨਾਦਾਇਕ ਫੇਰੀ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਉਪਰਾਲਿਆ ਦੀ ਸ਼ਲਾਘਾ

ਸ੍ਰੀ ਅਨੰਦਪੁਰ ਸਾਹਿਬ 11 ਜਨਵਰੀ (ਅੰਜੂ ਸੂਦ)

ਜਿਲ੍ਹਾਂ  ਸਿੱਖਿਆ ਅਫਸਰ ਸੈਕੰਡਰੀ ਰੂਪਨਗਰ ਦੀ ਪ੍ਰੇਰਨਾਦਾਇਕ ਫੇਰੀ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਉਪਰਾਲਿਆ ਦੀ ਸ਼ਲਾਘਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ ਸੁਰਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ ਅਤੇ ਸੋ ਪ੍ਰਤੀਸ਼ਤ ਨਤੀਜਿਆਂ ਦੀ ਪ੍ਰਾਪਤੀ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਅਧਿਆਪਕਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।

     ਜਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਹੋ ਰਹੇ ਹਨ, ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ, ਇਸ ਲਈ ਸਾਰੇ ਸਟਾਫ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਜਰੂਰਤ ਹੈ, ਵਿਦਿਆਰਥੀਆਂ ਨੂੰ ਵੀ ਆਪਣੇ ਮਿੱਥੇ ਟੀਚੇ ਪੂਰੇ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ਕਿਉਕਿ ਸਿੱਖਿਆ ਹੀ ਅਜਿਹਾ ਮਾਧਿਅਮ ਹੈ ਜਿਸ ਰਾਹੀ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਵਿਦਿਆਰਥੀ ਹਰ ਮਿਸ਼ਨ ਫਤਿਹ ਕਰ ਸਕਦੇ ਹਨ।

ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਮੂਹ ਸਟਾਫ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉੱਤੇ ਸਕੂਲ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ,ਲੈਕਚਰਾਰ ਦਇਆ ਸਿੰਘ ਸੰਧੂ , ਸੰਗੀਤਾ  ਗੇਰਾ , ਸੀਮਾ ਜੱਸਲ , ਜਵਨੀਤ ਅੰਮ੍ਰਿਤ, ਇਕਬਾਲ ਸਿੰਘ, ਹਰਮੇਸ਼ ਕੁਮਾਰ,ਸੁਨੀਤਾ ਰਾਣੀ , ਮਨਦੀਪ ਕੌਰ ਮਿਨਹਾਸ ਸੀਮਾ ਰਾਣੀ,  ਕਵਿਤਾ ਵਰਮਾ , ਵਰਿੰਦਰ ਕੁਮਾਰੀ, ਅਸ਼ੋਕ ਕੁਮਾਰ , ਮਮਤਾ ਦੇਵੀ, ਕਰਮਜੀਤ ਕੌਰ, ਪ੍ਰਤਿਭਾ , ਨਰੇਸ਼ ਕੁਮਾਰੀ, ਜਸਵਿੰਦਰ ਕੋਰ , ਪੁਨੀਤਾ ਦੇਵੀ, ਪੁਸ਼ਪਾ ਦੇਵੀ, ਮਨਜਿੰਦਰ ਕੌਰ, ਸੁਨੀਤਾ   ਦੇਵੀ , ਗੁਰਪ੍ਰੀਤ ਕੌਰ ਚਾਨਾ, ਸੁਮਨ ਚਾਂਦਲਾ, ਮਨਪ੍ਰੀਤ ਕੌਰ, ਮੀਨਾ ਦੇਵੀ, ਸੁਖਜੀਤ ਕੌਰ, ਬਲਜੀਤ ਕੌਰ, ਦਲਜੀਤ ਕੌਰ , ਅਰੁਣ ਕੁਮਾਰ, ਤਰਨਜੀਤ ਸਿੰਘ, ਪ੍ਰਭਜੀਤ ਸਿੰਘ, ਸਤਿੰਦਰ ਸੱਤੀ, ਸੰਜੀਵ ਕੁਮਾਰ, ਨਰੇਸ਼ ਰਾਣੀ ਆਦਿ ਹਾਜ਼ਰ ਸਨ ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends