BREAKING NEWS: ਜੀਐਨਡੀਯੂ ਵੱਲੋਂ 18 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 18-01-2023 (ਬੁੱਧਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ (ਥਿਊਰੀ) ਦੀਆਂ ਪ੍ਰੀਖਿਆਵਾਂ ਮੁਲੱਤਵੀਂ ਕੀਤੀਆਂ ਗਈਆਂ ਹਨ। 

 ਮਿਤੀ 18-01-2023 ਦੀਆਂ ਮੁਲੱਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ ਮਿਤੀ 22-01-2023 (ਐਤਵਾਰ) ਨੂੰ ਪਹਿਲਾਂ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।

💐🌿Follow us for latest updates 👇👇👇

RECENT UPDATES

Trends