DEATH OF MP DURING BHARAT JODO YATRA: ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ, ਭਾਰਤ ਜੋੜੋ ਯਾਤਰਾ ਦੌਰਾਨ ਪਿਆ ਦਿਲ ਦਾ ਦੌਰਾ

DEATH OF MP DURING BHARAT JODO YATRA: ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ  ਦਾ ਦਿਹਾਂਤ, ਭਾਰਤ ਜੋੜੋ ਯਾਤਰਾ ਦੌਰਾਨ ਪਿਆ ਦਿਲ ਦਾ ਦੌਰਾ 

ਲੁਧਿਆਣਾ 14 ਜਨਵਰੀ 

ਰਾਹੁਲ ਗਾਂਧੀ ਦੀ ਪੰਜਾਬ 'ਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ।   ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਰਾਹੁਲ ਗਾਂਧੀ ਨਾਲ ਯਾਤਰਾ 'ਚ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ।


 ਸਾਂਸਦ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਸਾਂਸਦ  ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।



ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends