BREAKING NEWS: ਜ਼ੀਰਾ ਸ਼ਰਾਬ ਫੈਕਟਰੀ ਬੰਦ, ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹੁਕਮ

 BREAKING NEWS: ਜ਼ੀਰਾ ਸ਼ਰਾਬ ਫੈਕਟਰੀ ਬੰਦ, ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹੁਕਮ 

ਚੰਡੀਗੜ੍ਹ, 17 ਜਨਵਰੀ

ਜ਼ੀਰਾ ਸ਼ਰਾਬ ਫੈਕਟਰੀ ਬੰਦ, ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਅਤੇ ਕਿਹਾ  



"ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ...ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ...


ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ... "




💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends