BREAKING NEWS: ਪੰਜਾਬ ਸਰਕਾਰ ਵੱਲੋਂ ਸਿੱਖਿਆ ਸਕੱਤਰ ਦਾ ਤਬਾਦਲਾ, ਨਵਾਂ ਸਿੱਖਿਆ ਸਕੱਤਰ ਨਿਯੁਕਤ

 

BREAKING NEWS: ਪੰਜਾਬ ਸਰਕਾਰ ਵੱਲੋਂ ਸਿੱਖਿਆ ਸਕੱਤਰ ਦਾ ਤਬਾਦਲਾ, ਨਵਾਂ ਸਿੱਖਿਆ ਸਕੱਤਰ ਨਿਯੁਕਤ ‌


ਪੰਜਾਬ ਸਰਕਾਰ ਵੱਲੋ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅੱਜ ਜਾਰੀ ਹੁਕਮਾਂ ਅਨੁਸਾਰ IAS VINAY BUBLANI ਨੂੰ ਨਵਾਂ ਸਿੱਖਿਆ ਸਕੱਤਰ ਨਿਯੁਕਤ ਕੀਤਾ ਗਿਆ ਹੈ , ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਵਾਧੂ ਚਾਰਜ ਵੀ ਆਈਏਐਸ ਵਿਨੈ ਬੁਬਲਾਨੀ ਨੂੰ ਦਿੱਤਾ ਗਿਆ ਹੈ।




💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends