CABINET MEETING: ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੋਈ ਮੁਲਤਵੀ ਹੁਣ ਇਸ ਦਿਨ ਹੋਵੇਗੀ ਮੀਟਿੰਗ

ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੋਈ ਮੁਲਤਵੀ ਹੁਣ ਇਸ ਦਿਨ ਹੋਵੇਗੀ ਮੀਟਿੰਗ  



ਚੰਡੀਗੜ੍ਹ, 23 ਜਨਵਰੀ 

ਮੰਤਰੀ ਪ੍ਰੀਸ਼ਦ ਦੀ ਮਿਤੀ 01:02:2023 ਨੂੰ ਹੋਣ ਵਾਲੀ ਮੀਟਿੰਗ ਹੁਣ ਮਿਤੀ 03.02.2023 ਨੂੰ ਦੁਪਹਿਰ 12:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਅਤੇ ਆਫਿਸਿਅਲ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ।



💐🌿Follow us for latest updates 👇👇👇

Featured post

PULSA RECRUITMENT 2025 : 8 ਵੀਂ ਪਾਸ ਉਮੀਦਵਾਰਾਂ ਦੀ ਭਰਤੀ ਆਨਲਾਈਨ ਕਰੋ ਅਪਲਾਈ

PULSA ਭਰਤੀ 2025: ਪੰਜਾਬ ਵਿੱਚ ਪ੍ਰੋਸੈੱਸ ਸਰਵਰ (ਗਰੁੱਪ ਡੀ) ਦੀਆਂ 22 ਅਸਾਮੀਆਂ PULSA ਭਰਤੀ...

RECENT UPDATES

Trends