COLD WAVES ALERT : ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ

 COLD WAVES ALERT : ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ 

ਚੰਡੀਗੜ੍ਹ, ਮੌਸਮ ਵਿਭਾਗ ਵੱਲੋਂ  18 ਜਨਵਰੀ ਨੂੰ ਸੂਬੇ ਵਿੱਚ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 18 ਜਨਵਰੀ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ, ਪ੍ਰੰਤੂ 19 ਅਤੇ 20‌ ਜਨਵਰੀ ਨੂੰ ਕੁੱਝ ਜ਼ਿਲਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends