DENSE FOG ALERT : ਸੂਬੇ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ, ਵਹੀਕਲਜ਼ ਚਲਾਉਣ ਸਮੇਂ ਸਾਵਧਾਨੀ ਵਰਤਣੀ ਜਰੂਰੀ

DENSE FOG ALERT : ਸੂਬੇ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ, ਵਹੀਕਲਜ਼ ਚਲਾਉਣ ਸਮੇਂ ਸਾਵਧਾਨੀ ਵਰਤਣੀ ਜਰੂਰੀ 


ਚੰਡੀਗੜ੍ਹ 3 ਜਨਵਰੀ 2023

ਮੌਸਮ ਵਿਭਾਗ ਵੱਲੋਂ ਸੂਬੇ ਵਿੱਚ 03  ਜਨਵਰੀ 2023 ਅਤੇ 04  ਜਨਵਰੀ 2023 ਦੌਰਾਨ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਹੈ। ਸੰਘਣੀ ਧੁੰਦ ਕਾਰਨ ਹਰ ਰੋਜ਼ ਬਹੁਤੇ ਐਕਸੀਡੈਂਟ ਹੋ ਰਹੇ ਹਨ, ਇਸ ਲਈ ਜ਼ਰੂਰੀ ਹੈ ਕਿ ਵਹੀਕਲਜ਼ ਚਲਾਉਣ ਸਮੇਂ ਸਾਵਧਾਨੀ ਵਰਤੀ ਜਾਵੇ।




 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends