ਦਿੱਲੀ ਸਣੇ ਪੂਰੇ ਉੱਤਰੀ ਭਾਰਤ 'ਚ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਤਰਾਖੰਡ ਅਤੇ ਚੰਡੀਗੜ੍ਹ 'ਚ ਵੀ ਝਟਕੇ ਮਹਿਸੂਸ ਕੀਤੇ ਗਏ ਹਨ। । ਭੂਚਾਲ ਦਾ ਕੇਂਦਰ ਨੇਪਾਲ ਦਸਿਆ ਜਾ ਰਿਹਾ ਹੈ।
Earthquake of Magnitude:5.8, Occurred on 24-01-2023, 14:28:31 IST, Lat: 29.41 & Long: 81.68, Depth: 10 Km ,Location: Nepal for more information Download the BhooKamp App https://t.co/gSZOFnURgY@ndmaindia @Indiametdept @Dr_Mishra1966 @Ravi_MoES @OfficeOfDrJS @PMOIndia pic.twitter.com/y1Ak7VbvFB
— National Center for Seismology (@NCS_Earthquake) January 24, 2023