ETT ADMISSION 2023: ਈਟੀਟੀ ਵਿੱਚ ਦਾਖ਼ਲੇ ਲਈ ਕਾਊਂਸਲਿੰਗ 23 ਜਨਵਰੀ ਤੋਂ, ਮੈਰਿਟ ਸੂਚੀ ਜਾਰੀ


ਸਟੇਟ ਕੌਂਸਲ ਆਫ ਐਜੂਕੇਸ਼ਨ ਪੰਜਾਬ ਵੱਲੋਂ Diploma in Elementary Education (D.El.Ed) (E.T.T) ਸੈਸ਼ਨ 2022-24 ਦੀ ਤੀਜੀ/ ਆਖਰੀ ਕਾਉਂਸਲਿੰਗ ਸਬੰਧੀ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੀਜੀ ਕਾਉਂਸਲਿੰਗ ਮਿਤੀ 23.01.2023 ਤੋਂ ਸੁਰੂ ਕੀਤੀ ਜਾ ਰਹੀ ਹੈ।



 ਪਹਿਲੀ ਅਤੇ ਦੂਜੀ ਕਾਉਂਸਲਿੰਗ ਦੌਰਾਨ ਜਿਹੜੇ ਉਮੀਦਵਾਰ ਹਾਜਰ ਨਹੀਂ ਹੋ ਸਕੇ ਜਾਂ ਸੀਟ ਛੱਡ ਦਿੱਤੀ ਹੈ ਜਾਂ ਕਿਸੇ ਕਾਰਨ ਕਰਕੇ ਦਾਖਲਾ ਨਹੀਂ ਲੈ ਸਕੇ, ਤੀਜੀ ਕਾਉਂਸਲਿੰਗ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਉਹ ਮੈਰਿਟ ਲਿਸਟ ਅਨੁਸਾਰ ਮਿਤੀ 23.01.2023 ਨੂੰ ਜਿਲ੍ਹੇ ਨਾਲ ਸਬੰਧਤ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਸ਼ਾਮਿਲ ਹੋਣਾ ਯਕੀਨੀ ਬਣਾਉਣ। 


ਇਸ (ਤੀਜੀ) ਕਾਉਂਸਲਿੰਗ ਤੋਂ ਬਾਅਦ ਉਨ੍ਹਾਂ ਨੂੰ ਹੋਰ ਕੋਈ ਵੀ ਮੌਕਾ ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ www.ssapunjab.org/ scert.epunjabschool.gov.in ਤੇ ਵਿਜਿਟ ਕੀਤਾ ਜਾ ਸਕਦਾ ਹੈ। 

 Instructions and schedule for 3rd Counselling

Merit List :: Arts || Commerce || Science || Vocational

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends