HALF DAY DECLARED: ਜ਼ਿਲ੍ਹਾ ਕਮਿਸ਼ਨਰ ਵੱਲੋਂ ਇਸ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ


HOSHIARPUR 31 JANUARY ( PBJOBSOFTODAY) 

 ਕੋਮਲ ਮਿੱਤਲ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ  ਵੱਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 04.02.2023 (ਦਿਨ ਸ਼ਨੀਵਾਰ) ਨੂੰ ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ( read)ਜਾਰੀ ਕੀਤੇ ਹਨ।



ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹਨਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਵਾਉਣ ਲਈ ਪਾਬੰਦ  ਹੋਣਗੇ। READ HALF DAY HOLIDAY DECLARED OFFICIAL ORDER 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends