SCHOOL HOLIDAYS IN PUNJAB : ਜ਼ਿਲ੍ਹਾ ਕਮਿਸ਼ਨਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ

 HOLIDAY ALERT : ਜ਼ਿਲ੍ਹਾ ਕਮਿਸ਼ਨਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ 

ਮਲੇਰਕੋਟਲਾ, 15 ਜਨਵਰੀ 

ਮੰਗਲਵਾਰ 17 ਜਨਵਰੀ ਨੂੰ ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ  ਕੀਤਾ ਹੈ। 



ਜ਼ਿਲ੍ਹਾ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ( READ HERE) 17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਸਰਕਾਰੀ ਦਫ਼ਤਰਾਂ 'ਚ ਛੁੱਟੀ ਹੋਵੇਗੀ। ਪੱਤਰ ਅਨੁਸਾਰ ਇਹ ਹੁਕਮ ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਨਹੀਂ ਹੋਵੇਗਾ ਜਿੱਥੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹੋਣ।

IS TOMORROW HOLIDAY IN ALL SCHOOL: 

ਜ਼ਿਲ੍ਹਾ ਕਮਿਸ਼ਨਰ ਵੱਲੋਂ ਸਿਰਫ਼ ਮਲੇਰਕੋਟਲਾ ਦੇ ਸਕੂਲਾਂ ਵਿੱਚ ਹੀ ਛੁੱਟੀ ਕੀਤੀ ਗਈ ਹੈ, ਬਾਕੀ ਜ਼ਿਲ੍ਹਿਆਂ ਦੇ ਸਕੂਲ ਖੁੱਲੇ ਰਹਿਣਗੇ।

PSEB BOARD EXAM IMPORTANT LINKS 2023



PSEB DATESHEET EXAM 2023: DOWNLOAD HERE 

PSEB STRUCTURE OF QUESTION PAPER DOWNLOAD HERE

PSEB SYALLABUS ALL CLASSES DOWNLOAD HERE 


ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 


< p>

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends