HOLIDAY DECLARED: ਵਿਦਿਅੱਕ ਸੰਸਥਾਵਾਂ ਵਿੱਚ 19 ਜਨਵਰੀ ਨੂੰ ਛੁੱਟੀ ਦਾ ਐਲਾਨ,

HOLIDAY DECLARED: ਜ਼ਿਲ੍ਹਾ ਕਮਿਸ਼ਨਰ ਵੱਲੋਂ 19 ਜਨਵਰੀ ਨੂੰ ਛੁੱਟੀ ਦਾ ਐਲਾਨ 

ਬਰਨਾਲਾ, 19 ਜਨਵਰੀ 

 ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦਾ ਸ਼ਹੀਦੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ। ਇਹ ਪ੍ਰੋਗਰਾਮ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪਿੰਡ ਠੀਕਰੀਵਾਲ ਵਿਖੇ ਆਯੋਜਿਤ ਕੀਤਾ ਜਾਂਦਾ ਹੈ। 



ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਮਿਤੀ 19 ਜਨਵਰੀ 2023, (ਦਿਨ ਵੀਰਵਾਰ) ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੀ ਜਿਲ੍ਹਾ ਬਰਨਾਲਾ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ ।

Also read: 

ਅਧਿਆਪਕਾਂ ਦੀਆਂ ਤਰੱਕੀਆਂ ਅਤੇ ਭਰਤੀਆਂ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਐਲਾਨ  

ਪੁਰਾਣੀ ਪੈਨਸ਼ਨ ਸਕੀਮ ਬਹਾਲ, ਨੋਟੀਫਿਕੇਸ਼ਨ ਜਾਰੀ 

 

ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਣਗੇ।READ OFFICIAL LETTER HERE 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends