HOLIDAY DECLARED BY NANGAL SDM
ROOPNAGAR ( PBJOBSOFTODAY): ਸਬ ਡਿਵੀਜ਼ਨਲ ਮੈਜਿਸਟਰੇਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੇ) ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਉਹਨਾਂ ਵਲੋਂ 27 ਜਨਵਰੀ ਨੂੰ ਨੰਗਲ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ ਪੰ...