HOLIDAY DECLARED : ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਕੀਤਾ ਛੁੱਟੀ ਦਾ ਐਲਾਨ
ਚੰਡੀਗੜ੍ਹ, 21 ਜਨਵਰੀ
ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ਼੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23-01- 2023 (ਸੋਮਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੌਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।। ਇਸ ਦੋਰਾਨ ਸਮੂਹ ਵਿਦਿਅਕ ਅਦਾਰਿਆਂ ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। DOWNLOAD OFFICIAL ORDER HERE