HOLIDAY EXTENDED IN PUNJAB: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਵਿੱਚ ਕੀਤਾ ਵਾਧਾ

 HOLIDAY EXTENDED IN PUNJAB: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਵਿੱਚ ਕੀਤਾ ਵਾਧਾ 

ਚੰਡੀਗੜ੍ਹ, 9 ਜਨਵਰੀ 


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। 



Social Security, Women and Child Development Minister Dr. Baljit Kaur said that Punjab Government has extended the holidays in Anganwadi Centers of the state till January 14, 2023 due to severe cold and fog in the state.

ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends