HOLIDAY IN SCHOOL: ਵਿਦਿਆਰਥੀਆਂ ਨੂੰ ਛੁੱਟੀਆਂ ਅਧਿਆਪਕ ਰਹਿਣਗੇ ਸਕੂਲਾਂ ਵਿੱਚ ਹਾਜ਼ਰ

HOLIDAY IN SCHOOL: ਵਿਦਿਆਰਥੀਆਂ ਨੂੰ ਛੁੱਟੀਆਂ ਅਧਿਆਪਕ ਰਹਿਣਗੇ ਸਕੂਲਾਂ ਵਿੱਚ ਹਾਜ਼ਰ 


ਚੰਡੀਗੜ੍ਹ, 6 ਜਨਵਰੀ 2023


ਪੰਜਾਬ ਸਰਕਾਰ ਵੱਲੋਂ ਪਹਿਲੀ ਤੋਂ ਸਤਵੀਂ ਤੱਕ ਸਕੂਲਾਂ ਵਿੱਚ ਛੁੱਟੀਆਂ 14 ਜਨਵਰੀ ਤੱਕ ਕੀਤੀਆਂ ਹਨ। 8ਵੀਂ ਤੋਂ 12 ਵੀਂ ਜਮਾਤ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। 



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। 7 ਵੀਂ ਜਮਾਤ ਤੱਕ ਦੇ ਵਿਦਿਆਰਥੀ ਤਾਂ ਘਰ ਰਹਿਣਗੇ ਪ੍ਰੰਤੂ   ਸਮੂਹ ਸਕੂਲਾਂ ਦੇ ਪ੍ਰਾਇਮਰੀ ਤੋਂ ਅਪਰ ਪ੍ਰਾਇਮਰੀ   ਅਧਿਆਪਕ  ਸਕੂਲਾਂ ਵਿੱਚ ਹਾਜ਼ਰ ਹੋਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends