HOLIDAY IN SRI MUKATSAR SAHIB :ਸ੍ਰੀ ਮੁਕਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ

 HOLIDAY IN SRI MUKATSAR SAHIB :ਸ੍ਰੀ ਮੁਕਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ  

ਮੁਕਤਸਰ ਸਾਹਿਬ,26 ਜਨਵਰੀ 

ਅੱਜ ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਅੱਜ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਹੈ, ਉਹਨਾਂ ਸਕੂਲਾਂ ਨੂੰ 27 ਜਨਵਰੀ ਨੂੰ ਛੁੱਟੀ ਕੀਤੀ ਗਈ ਹੈ ਅਤੇ ਸਕੂਲ ਬੰਦ ਰਹਿਣਗੇ।


 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends