HOLIDAY ON THE EVE OF MAGHI : ਪੰਜਾਬ ਸਰਕਾਰ ਵੱਲੋਂ ਮਾਘੀ ਮੌਕੇ ਛੁੱਟੀ ਦਾ ਐਲਾਨ
ਚੰਡੀਗੜ੍ਹ, 13 ਜਨਵਰੀ
ਪੰਜਾਬ ਸਰਕਾਰ ਵੱਲੋਂ ਮੇਲਾ ਮਾਘੀ ਮੌਕੇ ਮਿਤੀ 14-01-2023 (ਸ਼ਨਿੱਚਰਵਾਰ) ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ/ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। READ OFFICIAL NOTIFICATION HERE