HOLIDAYS IN PUNJAB AANGANWADI CENTRES : ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੀਆਂ ਵਿੱਚ ਕੀਤੀਆਂ ਛੁੱਟੀਆਂ

HOLIDAYS IN PUNJAB AANGANWADI CENTRES : ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਦੀਆਂ ਵਿੱਚ ਕੀਤੀਆਂ ਛੁੱਟੀਆਂ 

ਚੰਡੀਗੜ੍ਹ, 2 ਜਨਵਰੀ 2023

ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।  ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ  9 ਜਨਵਰੀ 2023 ਨੂੰ ਖੁੱਲ੍ਹਣਗੇ। 



 ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਮੌਸਮ ਦੇ ਖ਼ਰਾਬ ਹੋਣ ਕਾਰਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।. 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends