IAS OFFICER IN ANGER: ਸੂਬੇ ਦੇ ਆਈਏਐਸ ਅਧਿਕਾਰੀਆਂ ਵੱਲੋਂ ਵਿਜੀਲੈਂਸ ਕਾਰਵਾਈ ਤੇ ਰੋਸ, ਮੁੱਖ ਮੰਤਰੀ ਨੇ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 10 ਜਨਵਰੀ 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਪੰਜਾਬ ਦੇ ਸਮੂਹ ਆਈਏਐਸ ਅਧਿਕਾਰੀਆਂ ਵਿੱਚ ਭਾਰੀ ਰੋਸ ਹੈ।  ਕਰੀਬ 50 ਆਈਏਐਸ ਅਧਿਕਾਰੀਆਂ  ਦਾ ਵਫ਼ਦ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਮਿਲਿਆ। ਅਧਿਕਾਰੀਆਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਆਈਏਐਸ ਨੀਲਿਮਾ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਉਚਿਤ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ। ਇਸ ਵਿਵਾਦ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ 24 ਘੰਟਿਆਂ ਵਿੱਚ ਪੂਰੇ ਮਾਮਲੇ ਦੀ ਰਿਪੋਰਟ ਦੇਣ ਲਈ ਕਿਹਾ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends