ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕੁਲਦੀਪ ਸਿੰਘ, ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ

 ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕੁਲਦੀਪ ਸਿੰਘ, ਪੰਜਾਬ ਸਰਕਾਰ ਦੇਵੇਗੀ 1 ਕਰੋੜ ਰੁਪਏ 


ਜਲੰਧਰ, 9 ਜਨਵਰੀ

ਗੈਂਗਸਟਰਾਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਕੁਲਦੀਪ ਸਿੰਘ, ਪੰਜਾਬ ਸਰਕਾਰ  1 ਕਰੋੜ ਰੁਪਏ ਦੇਵੇਗੀ ਅਤੇ 1 ਕਰੋੜ ਰੁਪਏ ਦੀ ਰਾਸ਼ੀ HDFC INSURANCE ਵੱਲੋਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ  ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ "Salute to martyr Constable Kuldeep Singh Bajwa Belt no. 886/KPT who has made the sacrifice in line of duty. Punjab Government will make Ex Gratia grant of Rs 1 crores. Another Rs 1 crore insurance payment will be made by HDFC Bank.We stand with our martyrs and their families"



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends