NMMS -PSTSE DATESHEET: NMMS ਅਤੇ PSTSE ਵਜੀਫਾ ਪ੍ਰੀਖਿਆਵਾਂ ਮੁਲਤਵੀ, ਨਵੀਆਂ ਮਿਤੀਆਂ ਦਾ ਐਲਾਨ

 (NMMS & PSTSE ਜਮਾਤ 8ਵੀਂ ਅਤੇ PSTSE ਜਮਾਤ 10ਵੀਂ )


ਡਾਇਰੈਕਟਰ ਐੱਸਸੀਈਆਰਟੀ ਵੱਲੋਂ  ਮਿਤੀ 05-02-2023 ਨੂੰ ਸ਼੍ਰੀ ਗੁਰੂ ਰਵੀਦਾਸ ਜੀ ਦਾ ਜਨਮ ਦਿਵਸ ਹੋਣ ਕਾਰਨ NMMS ਅਤੇ PSTSE ਵਜੀਫਾ ਪ੍ਰੀਖਿਆਵਾਂ ਮੁਲਤਵੀ ਕਰਕੇ ਹੁਣ  ਮਿਤੀ 19.02.2023 (ਦਿਨ ਐਤਵਾਰ) ਨੂੰ ਕਰਵਾਈਆਂ ਜਾਣਗੀਆਂ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends