ONLINE MOTIVATION LECTURE: ਸਿੱਖਿਆ ਵਿਭਾਗ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਆਨਲਾਈਨ ਮੋਟੀਵੇਸ਼ਨਲ ਲੈਕਚਰ 14 ਜਨਵਰੀ ਨੂੰ

ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਆਨਲਾਈਨ ਮੋਟੀਵੇਸ਼ਨਲ ਲੈਕਚਰ  ਦਾ ਆਯੋਜਨ ਕੀਤਾ ਗਿਆ ਹੈ।

ਇਹ ਲੈਕਚਰ ਮਿਤੀ 14.01,2023 ਦਿਨ ਸ਼ਨੀਵਾਰ ਨੂੰ ਕਰਨਲ ਅਮਰਜੀਤ ਸਿੰਘ ਜੀ ਵੱਲੋਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਆਨਲਾਈਨ ਮਾਧਿਅਮ ਰਾਹੀਂ ਲਾਈਵ ਮੋਟੀਵੇਸ਼ਨਲ ਲੈਕਚਰ ਦਿੱਤਾ ਜਾਵੇਗਾ।  ਲੈਕਚਰ ਦਾ ਸਬੰਧ ਮਿਸ਼ਨ 100% ਤਹਿਤ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਟੀਚੇ ਦਾ ਪ੍ਰਾਪਤੀ ਲਈ ਪ੍ਰੇਰਿਤ ਕਰਨਾ ਹੈ।



 ਸਮੂਹ ਸਕੂਲ ਮੁਖੀਆਂ ਨੂੰ  ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਭੇਜੇ ਲਿੰਕ ਰਾਹੀਂ ਭਾਗ ਲੈਣ ਲਈ ਨੋਟ ਕਰਵਾਉਣ ਲਈ ਹਦਾਇਤ ਕੀਤੀ ਗਈ ਹੈ।


4.0 ਇਸ ਲੈਕਚਰ ਦਾ ਪ੍ਰਸਾਰਣ ਵਿਭਾਗ ਦੇ ਫੇਸਬੁੱਕ ਅਤੇ ਯੂ-ਟਿਊਬ ਚੈਨਲ ਰਾਹੀਂ ਕੀਤਾ ਜਾਵੇਗਾ, ਜਿਸ ਦਾ ਲਿੰਕ ਆਪ ਨੂੰ ਵੈੱਟਸਐਪ ਗਰੁੱਪਾਂ ਰਾਹੀਂ ਭੇਜਿਆ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends