PSEB 10+2 ROLL NUMBER: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ, ਇੰਜ ਕਰੋ ਡਾਊਨਲੋਡ

 

PSEB 10+2 ROLL NUMBER: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ, ਇੰਜ ਕਰੋ ਡਾਊਨਲੋਡ 

ਚੰਡੀਗੜ੍ਹ, 9 ਜਨਵਰੀ 2023


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੀ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਦੇ ਤੀਜੇ ਹਫਤੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ 1 ਫਰਵਰੀ ਤੱਕ ਲਈਆਂ ਜਾਣਗੀਆਂ। 



ਬੋਰਡ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਵੱਲੋਂ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ। ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਬੰਧਤ ਸਕੂਲ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ। 


LINK FOR DOWNLOADING PSEB 10+2 ROLL NUMBER CLICK HERE 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ  ਰੋਲ ਨੰਬਰ ਕਿਵੇਂ ਡਾਊਨਲੋਡ ਕਰਨੇ ਹਨ? 

 ਵਿਦਿਆਰਥੀਆਂ ਦੇ ਰੋਲ ਨੰਬਰ ਪਤਾ ਕਰਨ ਲਈ ਸਕੂਲ ਮੁੱਖੀ UID code ਅਤੇ ਪਾਸਵਰਡ ਭਰ ਕੇ ਪਤਾ ਕਰ ਸਕਦੇ ਹਨ।


PSEB BOARD EXAM IMPORTANT LINKS 2023



PSEB DATESHEET EXAM 2023: DOWNLOAD HERE 

PSEB STRUCTURE OF QUESTION PAPER DOWNLOAD HERE

PSEB SYALLABUS ALL CLASSES DOWNLOAD HERE 


ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends