PSEB 8TH EXAM DATESHEET DOWNLOAD: ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਡੇਟ ਸ਼ੀਟ

 ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਪਰੀਖਿਆ ਫਰਵਰੀ/ਮਾਰਚ 2023


ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਸੰਬੰਧਤ ਸਕੂਲਾਂ ਵਿੱਚ ਸੈਲਫ਼ ਪਰੀਖਿਆ ਕੇਂਦਰ ਬਣਾ ਕੇ ਮਿਤੀ 27-02-2023 ਤੋਂ 06-03-2023 ਤੱਕ ਕਰਵਾਈ ਜਾ ਰਹੀ ਹੈ ਅਤੇ ਅੱਠਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਦਫਤਰ ਵੱਲੋਂ ਬਣਾਏ ਗਏ ਪਰੀਖਿਆ ਕੇਂਦਰਾਂ ਵਿੱਚ ਮਿਤੀ 25-02-2023 ਤੋਂ 21-03-2023 ਤੱਕ ਕਰਵਾਈ ਜਾ ਰਹੀ ਹੈ।


ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਪਰੀਖਿਆ ਸਵੇਰੇ 10:00 ਵਜੇ ਤੋਂ ਸੁਰੂ ਹੋਵੇਗੀ। ਇਹਨਾਂ ਸ਼੍ਰੇਣੀਆਂ ਦੀ ਡੇਟ ਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਵੀ ਉਪਲੱਬਧ ਹੈ।

RECENT UPDATES

School holiday

DIRECT LINK JNV Result 2023: Check Your Results Online Now

JNV Result 2023: Check Your Results Online Now The Jawahar Navodaya Vidyalaya Samiti (NVS) will  announce the results of the JNV Class 6 Ent...