PSEB BOARD EXAM 2023: ਬੋਰਡ ਪੋਰਟਲ ਤੇ ਅੰਕ ਅਪਲੋਡ ਕਰਨ ਸਬੰਧੀ ਹਦਾਇਤਾਂ ਜਾਰੀ

ਬੋਰਡ ਪੋਰਟਲ ਤੇ ਅੰਕ ਅਪਲੋਡ ਕਰਨ ਸਬੰਧੀ ਹਦਾਇਤਾਂ ਜਾਰੀ 

ਚੰਡੀਗੜ੍ਹ, 11 ਜਨਵਰੀ 2023

ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ Bimonthly Test ਦੇ ਅੰਕ ਟਰਮ ਪ੍ਰੀਖਿਆ ਦੋ ਅੰਕ ਅਤੇ ਪ੍ਰੀ-ਬੋਰਡ ਪ੍ਰੀਖਿਆ ਦੇ ਲਿਖਤੀ ਵਿਸ਼ਾਵਾਰ ਅੰਕ ਬੋਰਡ ਪੋਰਟਲ ਤੇ ਅਪਲੋਡ ਕਰਨ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 



ਸਿੱਖਿਆ ਬੋਰਡ ਵੱਲੋਂ ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਪ੍ਰਿੰਸੀਪਲ/ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਕਾਦਮਿਕ ਸਾਲ 2022-23 ਲਈ ਸਕੂਲ ਪੱਧਰ ਤੇ ਲਈ ਗਈ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ Bimonthly Test ਦੇ ਅੰਕ, ਟਰਮ ਪ੍ਰੀਖਿਆ ਦੇ ਅੰਕ ਅਤੇ ਪ੍ਰੀ-ਬੋਰਡ ਪ੍ਰੀਖਿਆ ਦੇ ਲਿਖਤੀ ਵਿਸ਼ਾਵਾਰ ਅੰਕ ਪਿਛਲੇ ਸੈਸ਼ਨ ਦੀ ਤਰ੍ਹਾਂ ਦਫਤਰੀ ਰਿਕਾਰਡ ਹਿੱਤ ਲੋੜੀਂਦੇ ਹਨ ।



ਇਨ੍ਹਾਂ ਪ੍ਰੀਖਿਆਵਾਂ ਦੇ ਅੰਕ ਬੋਰਡ ਪੋਰਟਲ ਤੇ ਅਪਲੋਡ ਕਰਨ ਲਈ ਮਿਤੀ: 11/01/2023 ਤੋਂ ਮਿਤੀ:25/02/2023 ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਮਿਥੇ ਸਮੇਂ ਤੱਕ ਅੰਕਾਂ ਦਾ ਵੇਰਵਾ ਬੋਰਡ ਪੋਰਟਲ ਤੇ ਅਪਲੋਡ ਨਹੀਂ ਕੀਤਾ ਜਾਂਦਾ ਤਾਂ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।

ALSO READ: 1 ਫਰਵਰੀ ਤੱਕ ਲਈਆਂ ਜਾਣਗੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਪੜ੍ਹੋ ਪੱਤਰ 

ਪੰਜਵੀਂ, ਅੱਠਵੀਂ, ਦਸਵੀਂ ਅਤੇ ਤਾਰ੍ਹਵੀਂ ਸ਼੍ਰੇਣੀ ਦੇ Bimonthly Test ਦੇ ਅੰਕ ਟਰਮ ਪ੍ਰੀਖਿਆ ਦੇ ਅੰਕ ਅਤੇ ਪ੍ਰੀ-ਬੋਰਡ ਪ੍ਰੀਖਿਆ ਦੇ ਲਿਖਤੀ ਵਿਸ਼ਾਵਾਰ ਅੰਕ ਬੋਰਡ ਪੋਰਟਲ ਤੇ ਅਪਲੋਡ ਕੀਤੇ ਜਾਣੇ ਹਨ ।

ਜਾਰੀ ਪੱਤਰ ਵਿੱਚ ਹਦਾਇਤ ਕੀਤੀ ਗਈ ( READ HERE) ਹੈ ਕਿ ਬੋਰਡ ਪੋਰਟਲ ਤੇ ਅਪਲੋਡ ਕੀਤੇ ਜਾਣ ਵਾਲੇ ਅੰਕਾਂ ਦੇ ਵੇਰਵੇ ਸਬੰਧੀ ਰਿਕਾਰਡ ਸਕੂਲ ਪੱਧਰ ਤੇ ਸੰਭਾਲ ਕੇ ਰੱਖਿਆ ਜਾਵੇ, ਲੋੜ ਪੈਣ ਤੇ ਰਿਕਾਰਡ ਦੀ ਤਸਦੀਕ ਸ਼ੁਦਾ ਹਾਰਡ ਕਾਪੀ ਮੈਨੂਅਲ ਤੌਰ ਤੇ ਵੀ ਦਫਤਰ ਵਿਖੇ ਪੇਸ਼ ਕਰਨ ਲਈ ਕਿਹਾ ਜਾ ਸਕਦਾ ਹੈ। 


ਉਕਤ ਅਨੁਸਾਰ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ/ਮੁੱਖੀ ਦੀ ਹੋਵੇਗੀ । READ OFFICIAL LETTER HERE 

ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਸਬੰਧੀ ਸਹਾਇਤਾ ਲਈ ਫੋਨ ਨੰਬਰ ਜਾਰੀ 

 ਕੰਮ-ਕਾਜ ਵਾਲੇ ਦਿਨ ਸੰਪਰਕ ਕਰਨ ਲਈ ਫੋਨ ਨੰਬ ਪੰਜਵੀ/ ਅੱਠਵੀਂ ਸ਼੍ਰੇਣੀ ਲਈ –01725227310, 01725227311, 01725227313,01725227434 

ਦਸਵੀਂ ਸ਼੍ਰੇਣੀ ਲਈ- 01725227275, 01725227276, 01725227290, 01725227292 

ਬਾਰ੍ਹਵੀਂ ਸ਼੍ਰੇਣੀ ਲਈ 01725227319, 01725227318, 01725227314, 01725227305


LINK FOR DOWNLOADING PSEB 10+2 ROLL NUMBER CLICK HERE 


PSEB BOARD EXAM IMPORTANT LINKS 2023



PSEB DATESHEET EXAM 2023: DOWNLOAD HERE 

PSEB STRUCTURE OF QUESTION PAPER DOWNLOAD HERE

PSEB SYALLABUS ALL CLASSES DOWNLOAD HERE 


ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends