PSEB CHAIRMAN RESIGN : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦਿੱਤਾ ਅਸਤੀਫ਼ਾ

PSEB CHAIRMAN RESIGN  : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ , 11 ਜਨਵਰੀ : ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ( PSEB )  ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ.



 ਪੰਜਾਬ ਸਕੂਲ ਸਿੱਖਿਆ ਬੋਰਡ  ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਡਾ. ਯੋਗਰਾਜ ਅਗਸਤ  2020 'ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਣੇ ਸਨ।  

ਕਿਉਂ ਦਿੱਤਾ ਅਸਤੀਫ਼ਾ ? 

ਡਾ. ਯੋਗਰਾਜ ਨੇ ਬੁੱਧਵਾਰ ਸ਼ਾਮ ਨੂੰ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ  ਦਿੱਤਾ ਹੈ, ਜਿਸ ਦਾ ਕਾਰਨ ਉਨ੍ਹਾਂ ਨਿੱਜੀ ਦੱਸਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ  ਚੇਅਰਮੈਨ ਯੋਗਰਾਜ ਵੱਲੋਂ  ਅੱਜ ਦੁਪਿਹਰ ਨੂੰ ਤਿੰਨ ਵਜੇ ਬੈਠਕ ਵੀ ਸੱਦੀ ਸੀ। 





PSEB BOARD EXAM IMPORTANT LINKS 2023



PSEB DATESHEET EXAM 2023: DOWNLOAD HERE 

PSEB STRUCTURE OF QUESTION PAPER DOWNLOAD HERE

PSEB SYALLABUS ALL CLASSES DOWNLOAD HERE 


ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ

PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends