PSEB NEW CHAIRMAN: ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਲਈ ਕਮੇਟੀ ਗਠਿਤ,

PSEB NEW CHAIRMAN: ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਲਈ ਕਮੇਟੀ ਗਠਿਤ, 

ਚੰਡੀਗੜ੍ਹ, 11 ਜਨਵਰੀ 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ  ਯੋਗਰਾਜ  ਵੱਲੋਂ ਦਿੱਤੇ ਗਏ ਅਸਤੀਫੇ ਕਾਰਨ  ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਦੇ ਸਬੰਧ ਵਿਚ ਹੇਠ ਲਿਖੀ  ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ  ਕਮੇਟੀ ਵਿੱਚ   ਮੁੱਖ ਸਕੱਤਰ, ਪੰਜਾਬ ਸਰਕਾਰ,     ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ ਅਤੇ  ਵਾਈਸ-ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ  ਨੂੰ ਸ਼ਾਮਲ ਕੀਤਾ ਗਿਆ ਹੈ।


 ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਦੀ ਪ੍ਰੀਕਿਰਿਆ 30 ਦਿਨਾਂ ਦੇ ਅੰਦਰ-ਅੰਦਰ ਪੂਰੀ ਕੀਤੀ ਜਾਵੇਗੀ। 


School holiday

PUNJAB SCHOOL TIME IN OCTOBER MONTH: 3 ਅਕਤੂਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 3 ਅਕਤੂਬਰ ਤੋਂ ਬਦਲ ਜਾਵੇਗਾ। ਪਹਿਲੀ ਅਕਤੂਬਰ ਨੂੰ ਐਤਵਾਰ ...

Trends

RECENT UPDATES