PSEB PORTAL TO UPDATE MARKS: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਨੰਬਰਾਂ ਨੂੰ ਅਪਲੋਡ ਕਰਨ ਲਈ ਪੋਰਟਲ ਓਪਨ, ਲਿੰਕ ਐਕਟਿਵ

PSEB PORTAL TO UPDATE MARKS: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਨੰਬਰਾਂ ਨੂੰ ਅਪਲੋਡ ਕਰਨ ਲਈ ਪੋਰਟਲ ਓਪਨ, ਲਿੰਕ ਐਕਟਿਵ



ਸਿੱਖਿਆ ਬੋਰਡ ਵੱਲੋਂ ਸਮੂਹ ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਪ੍ਰਿੰਸੀਪਲ/ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਕਾਦਮਿਕ ਸਾਲ 2022-23 ਲਈ ਸਕੂਲ ਪੱਧਰ ਤੇ ਲਈ ਗਈ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ Bimonthly Test ਦੇ ਅੰਕ, ਟਰਮ ਪ੍ਰੀਖਿਆ ਦੇ ਅੰਕ ਅਤੇ ਪ੍ਰੀ-ਬੋਰਡ ਪ੍ਰੀਖਿਆ ਦੇ ਲਿਖਤੀ ਵਿਸ਼ਾਵਾਰ ਅੰਕ ਪਿਛਲੇ ਸੈਸ਼ਨ ਦੀ ਤਰ੍ਹਾਂ ਦਫਤਰੀ ਰਿਕਾਰਡ ਹਿੱਤ ਲੋੜੀਂਦੇ ਹਨ ।





ਇਨ੍ਹਾਂ ਪ੍ਰੀਖਿਆਵਾਂ ਦੇ ਅੰਕ ਬੋਰਡ ਪੋਰਟਲ ਤੇ ਅਪਲੋਡ ਕਰਨ ਲਈ ਮਿਤੀ: 13/01/2023 ਤੋਂ ਮਿਤੀ:25/02/2023 ਤੱਕ ਦਾ ਸਮਾਂ ਦਿੱਤਾ ਗਿਆ ਹੈ। 
LINK FOR UPLOADING MARKS ON PSEB WEBSITE: CLICK HERE 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends