GOVT JOBS IN PUNJAB: ਫਾਇਰਮੈਨ ਅਤੇ ਡਰਾਇਵਰ ਦੀਆਂ 1317 ਅਸਾਮੀਆਂ ਤੇ ਭਰਤੀ




PSSSB FIREMAN-DRIVER/OPERATOR RECRUITMENT 2023 

FIREMAN RECRUITMENT OFFICIAL NOTIFICATION
DRIVER OPERATOR RECRUITMENT OFFICIAL NOTIFICATION 

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੋਂਸਲਾਂ-ਨਗਰ ਪੰਚਾਇਤਾਂ ਵਿੱਚ ਗੈਰ ਪ੍ਰਾਤੀਕਰਨ ਕਾਡਰ ਦੀਆਂ ਸਰਵਿਸ ਗਰੁੱਪ ਸੀ ਫਾਇਰਮੈਂਨ ਅਤੇ ਡਰਾਇਵਰ  ਉਪਰੇਟਰ ਦੀਆਂ ਅਸਾਮੀਆਂ ਦੀ ਭਰਤੀ ਲਈ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 28-01-2023 ਤੋ 28-02-2023, ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। 


PAY SCALE FOR FIREMAN AND DRIVER/OPERATOR 

ਫਾਇਰਮੈਨ : ਇਸ ਆਸਾਮੀ ਦਾ ਸਕੇਲ ਕੇਂਦਰ ਸਰਕਾਰ ਦੇ ਸੱਤਵੇਂ ਪੇ ਕਮਿਸ਼ਨ ਵੱਲੋ ਜਾਰੀ ਪੇ ਮੈਟ੍ਰਿਕਸ ਦੇ (19,900/-

ਡਰਾਇਵਰ/ਉਪਰੋਟਰ: 

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਤਿੰਨ ਸਾਲ ਲਈ 7 ਵੇਂ ਕੇਂਦਰੀ ਤਨਖਾਹ ਕਮਿਸਨ ਵੱਲੋ ਜਾਰੀ ਪੇ ਮੈਟ੍ਰਿਕਸ ਦੇ ( 21700/-)

AGE FOR FIREMAN AND DRIVER/OPERATOR 

ਉਮਰ ਸੀਮਾ: ਉਪਰੋਕਤ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 01.01.2023 ਨੂੰ ਹੇਠ ਅਨੁਸਾਰ ਹੋਣੀ ਚਾਹੀਦੀ ਹੈ:-

(i) ਕਿਸੇ ਵੀ ਸ਼੍ਰੇਣੀ ਦੇ ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ।

 (ii) ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

(ii) ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਦੀ ਉਪਰਲੀ ਸੀਮਾ 42 ਸਾਲ ਹੋਵੇਗੀ।

(iv) ਰਾਜ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਲਈ ਉਮਰ ਦੀ ਉਪਰਲੀ ਸੀਮਾਂ ਵਿੱਚ ਛੋਟ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਸੀਮਾ 45 ਸਾਲ ਹੋਵੇਗੀ।

Application fees for FIREMAN And DRIVER/OPERATOR 

ਫੀਸ ਦਾ ਵੇਰਵਾ:

ਆਮ ਵਰਗ (General Category)/ਸੁਤੰਤਰਤਾ ਸੰਗਰਾਮੀ/ਖਿਡਾਰੀ:   1000/- ਰੁਪਏ

ਐਸ.ਸੀ.(S.C)/ਬੀ.ਸੀ.(BC)/ਆਰਥਿਕ ਤੌਰ ਤੇ ਕਮਜ਼ੋਰ ਵਰਗ (EWS) : 250/- ਰੁਪਏ

ਸਾਬਕਾ ਫੌਜੀ ਅਤੇ ਆਸ਼ਰਿਤ (Ex-Servicemen & Dependent) :200/- ਰੁਪਏ

ਦਿਵਿਆਂਗ  (Physical Handicapped): 500/- ਰੁਪਏ

IMPORTANT DATES: 

ਇਸ਼ਤਿਹਾਰ ਪ੍ਰਕਾਸ਼ਿਤ ਹੋਣ ਦੀ ਮਿਤੀ : 28-01-2023

ਆਨਲਾਈਨ ਅਰਜੀਆਂ ਸਬਮਿਟ/ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ : 28-01-2023 

ਆਨਲਾਈਨ ਅਰਜੀਆਂ ਸਬਮਿਟ/ਅਪਲਾਈ ਕਰਨ ਦੀ ਆਖਰੀ ਮਿਤੀ : 28-02-2023

ਫੀਸ ਭਰਨ ਦੀ ਆਖਰੀ ਮਿਤੀ: 03-03-2023

QUALIFICATION FIREMAN RECRUITMENT PUNJAB 

Minimum Matric should preferably the demobilised soldiers of other able bodies person all below the age of 37 years who are quite fit to undergo rigors of the duties of a fire brigade personnel.

Note: Physique for direct recruitment

a) Height 5’5” minimum

b) Chest 33.5” unexpanded with 1.5”

c) Eye sight 6/6 both eyes without glasses

Note:- For females Physique only Height  and  Eye sight will be applicable.

Physical fitness standard:

a) Running a distance of 100 yards with a weight of 60 Kg stones in one minute.

b) Lifting the hook ladder to a vertical position from 3nd and 6th round.

c) Climbing a rope or a vertical pipe to a height of 8-10 feet from the Ground.


QUALIFICATION DRIVER/ OPERATOR  RECRUITMENT PUNJAB 

1. Middle standard minimum.

2. Holding License of driving heavy vehicles of not less than five years prior to the date of recruitment in fire service.

3. He must have experience of carrying out running repairs to vehicles and other fire Service appliances. 

Note:

Physique for direct recruitment

a) Height 5’5” minimum

b) Chest 33.5” unexpanded with 1.5”

c) Eye sight 6/6 both eyes without glasses     

For girls only height and eye sight applicable 


Physical fitness standard:

a) Running a distance of 100 yards with a

weight of 60 Kg stones in one minute.

 b) Lifting the hook ladder to a vertical

position from 3nd and 6th round.

 c) Climbing a rope or a vertical pipe to a

height of 8-10 feet from the Ground


ਅਪਲਾਈ ਕਰਨ ਦੀ ਵਿਧੀ:

(1) ਉਮੀਦਵਾਰ ਬੋਰਡ ਦੀ ਵੈਬਸਾਈਟ https://sssb.punjab.gov.in ਤੇ "Online Applications" ਅਧੀਨ ਮੁਹੱਈਆ ਲਿੰਕ ਤੇ ਕਲਿਕ ਕਰਕੇ ਮਿਤੀ 28-01-2023 ਤੋਂ 28-02-2023 ਤੱਕ ਕੇਵਲ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਹੋਰ ਕਿਸੇ ਵੀ ਵਿਧੀ ਰਾਹੀਂ ਪ੍ਰਾਪਤ ਐਪਲੀਕੇਸ਼ਨ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਰੱਦ ਸਮਝੀ ਜਾਵੇਗੀ।


(11) ਆਨਲਾਈਨ ਅਪਲਾਈ ਕਰਨ ਦੀਆਂ ਹਦਾਇਤਾਂ (instructions) ਬੋਰਡ ਦੀ ਵੈਬਸਾਈਟ ਤੋਂ ਮੌਜ਼ੂਦ ਇਸ ਭਰਤੀ ਦੇ ਲਿੰਕ ਹੇਠ ਦਰਜ਼ ਹਨ। ਉਮੀਦਵਾਰ ਇਸ ਲਿੰਕ ਤੇ ਕਲਿਕ ਕਰਨ ਉਪਰੰਤ ਇੰਨ੍ਹਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਕੇ ਹੀ ਹਰ ਇੱਕ Step ਨੂੰ ਸਫਲਤਾਪੂਰਵਕ ਮੁਕੰਮਲ ਕਰਨ।


(III) ਬਿਨੈਕਾਰ ਨੂੰ ਹਰ ਅਸਾਮੀ ਲਈ ਵੱਖਰਾ ਆਨਲਾਈਨ ਫਾਰਮ ਅਤੇ ਵੱਖਰੀ ਫੀਸ ਭਰਨੀ ਹੋਵੇਗੀ ਭਾਵ ਜੇਕਰ ਕੋਈ ਬਿਨੈਕਾਰ ਦੋ ਤਿੰਨ/ਚਾਰ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਦੋ ਤਿੰਨਚਾਰ ਵੱਖਰੇ ਆਨਲਾਈਨ ਫਾਰਮ ਸਬਮਿਟ ਕਰਨੇ ਹੋਣਗੇ ਅਤੇ ਹਰ ਫਾਰਮ ਦੀ ਵੱਖਰੀ ਫੀਸ ਅਦਾ ਕਰਨਾ ਹੋਵੇਗੀ।।


(IV) ਉਮੀਦਵਾਰ ਅਸਾਮੀ ਦੀ ਚੋਣ ਕਰਨ ਉਪਰੰਤ ਸਭ ਤੋਂ ਪਹਿਲਾਂ ਨਿੱਜੀ ਅਤੇ ਵਿਦਿਅਕ ਜਾਣਕਾਰੀ ਭਰਕੇ ਰਜਿਸਟਰੇਸ਼ਨ ਕਰਨਗੇ। ਰਜਿਸਟਰੇਸ਼ਨ ਸਫਲ ਹੋਣ ਉਪਰੰਤ Username generate ਹੋ ਜਾਏਗਾ, ਜਿਸਦੀ ਵਰਤੋਂ ਕਰਕੇ ਉਮੀਦਵਾਰ ਫਿਰ ਤੋਂ Login ਕਰਕੇ Step-wise ਹਰ ਪੱਖੋਂ ਮੁੰਕਮਲ Application Form ਭਰਨਗੇ ਅਤੇ ਇਸਨੂੰ Submit ਕਰਨਗੇ। ਪ੍ਰੰਤੂ ਇਹ Application Form ਫੀਸ ਦੀ ਸਫਲਤਾਪੂਰਵਕ ਅਦਾਇਗੀ ਹੋਣ ਉਪਰੰਤ ਹੀ ਸਵੀਕਾਰ ਕੀਤਾ ਜਾਵੇਗਾ।


(V) ਉਮੀਦਵਾਰ Online Application Form ਭਰਨ ਸਮੇਂ ਆਪਣੀ ਪਾਸਪੋਰਟ ਸਾਈਜ਼ ਫੋਟੋਗਰਾਫ, ਹਸਤਾਖਰ ਅਤੇ ਲੋੜੀਂਦੇ ਵਿਦਿਅਕ ਯੋਗਤਾ ਜਿਵੇਂ ਕਿ ਮੈਟ੍ਰਿਕ ਦਾ ਜਨਮ ਮਿਤੀ ਵਾਲਾ ਸਰਟੀਫਿਕੇਟ, ਬਾਰਵੀਂ ਦਾ ਸਰਟੀਫਿਕੇਟ ਅਤੇ ਗਰੈਜੂਏਸ਼ਨ ਸਰਟੀਫਿਕੇਟ ਆਦਿ ਸਕੈਨ ਕਰਕੇ ਅਪਲੋਡ ਕਰਨਗੇ।

Important links:

Official website of Punjab subordinate services selection board: https://sssb.punjab.gov.in/index.html

Official website for fireman and driver/Operator recruitment: click here 

Official notification for driver , fireman recruitment: download here  


ਉਪਰ ਦਰਸਾਈਆਂ ਅਸਾਮੀਆਂ ਲਈ Punjab Civil Services (Common Conditions Condition of Services) ਰੂਲਜ,1994 ਦੇ ਨਿਯਮ 17 ਤਹਿਤ ਦਸਵੀਂ ਪੱਧਰ ਤੇ ਪੰਜਾਬੀ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਕੀਤੀ ਹੋਈ ਲਾਜ਼ਮੀ ਹੈ। ਇਸ ਨਿਯਮ ਦੀ ਇਬਾਰਤ ਹੇਠ ਅਨੁਸਾਰ ਹੈ:-


"17.Knowledge of Punjabi Language- No person shall be appointed to any post in any service by direct appointment unless he has passed Matriculation examination with Punjabi as one of the compulsory or elective subjects or any other equivalent examination in Punjabi language which may be specified by the Government from time to time."


ਉਪਰੋਕਤ ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬੀ ਵਿਸ਼ੇ ਵਿੱਚ ਯੋਗਤਾ ਪੰਜਾਬ ਸਰਕਾਰ ਦੀ Notification titled as The Punjab Civil Services (General and Common conditions of Services) Rule, 2022 G.S.R,72 /Const/Art. 309/Amd (22)/2022 ਮਿਤੀ 28/10/2022 ਅਨੁਸਾਰ ਹੋਵੇਗੀ। ਇਸ ਨਿਯਮ ਦੀ ਇਬਾਰਤ ਹੇਠ ਅਨੁਸਾਰ ਹੈ;


"Provided that on person shall be appointed to any post in Group 'C' service unless he has passed a qualifying test of Punjabi language equivalent to Matriculation standard with at least fifty per cent marks, to be conducted by respective recruitment agencies in addition to competitive examination, The test of Punjabi language shall be a mandatory qualifying test and failure to secure a minimum of fifty per cent marks in Punjabi Language will disqualify the candidate for being considered in the final merit list of candidates to be selected irrespective of their scores or marks in the other papers of the respective exam.

Provided further that where a person."



ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਸਥਾਪਨਾ ਭਾਰਤੀ ਸੰਵਿਧਾਨ ਦੀ ਧਾਰਾ 309 ਤਹਿਤ ਕੀਤੀ ਗਈ ਹੈ, ਜਿਸਦਾ ਮੁੱਖ ਮੰਤਵ ਪੰਜਾਬ ਸਰਕਾਰ ਦੇ ਅਦਾਰਿਆਂ ਵੱਲੋਂ ਪ੍ਰਾਪਤ ਹੋਏ ਮੰਗ ਪੱਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ ਗਰੁੱਪ-ਸੀ ਸੇਵਾਵਾਂ ਦੇ ਅਮਲੇ ਦੀ ਭਰਤੀ ਕਰਨਾ ਹੈ 

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends