PSTET 2021 CERTIFICATE ISSUED: ਪੰਜਾਬ ਰਾਜ ਅਧਿਆਪਕ ਯੋਗਤਾ (PSTET) ਸਰਟੀਫਿਕੇਟ ਜਾਰੀ, ਇੰਜ ਕਰੋ ਪ੍ਰਾਪਤ

 PSTET 2021 CERTIFICATE ISSUED  

ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਛੇਵੀਂ ਮੰਜ਼ਿਲ, ਬਲਾਕ-ਈ, ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਫੇਜ਼-8, ਐਸ.ਏ.ਐਸ.ਨਗਰ (ਪੰਜਾਬ) ਪੰਜਾਬ ਰਾਜ ਅਧਿਆਪਕ ਯੋਗਤਾ ਪਰੀਖਿਆ ਦੇ ਸਰਟੀਫਿਕੇਟ ਜਾਰੀ ਕੀਤੇ ਗਏ ਹਨ।



ਸਹਾਇਕ ਡਾਇਰੈਕਟਰ ਐੱਸਸੀਈਆਰਟੀ ਨੇ ਦਸਿਆ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਜੋ ਕਿ ਮਿਤੀ 24.12.2021 ਨੂੰ ਹੋਇਆ ਸੀ, ਵਿੱਚ ਪਾਸ ਉਮੀਦਵਾਰ ਆਪਣੇ ਸਰਟੀਫਿਕੇਟ ਮਿਤੀ 27.01.2023 ਤੋਂ ਆਪਣੇ –ਆਪਣੇ ਜਿਲੇ ਨਾਲ ਸਬੰਧਤ ਡਾਇਟਾਂ ਤੋਂ ਪ੍ਰਾਪਤ ਕਰ ਸਕਦੇ ਹਨ। ਐਸ.ਏ.ਐਸ ਨਗਰ ਅਤੇ ਦੂਜੇ ਰਾਜਾਂ ਦੇ ਉਮੀਦਵਾਰ ਆਪਣੇ ਸਰਟੀਫਿਕੇਟ ਡਾਇਟ ਰੋਪੜ ਤੋਂ ਲੈ ਸਕਦੇ ਹਨ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends