RAIN ALERT: ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦੀ ਭਵਿੱਖਬਾਣੀ ਜਾਰੀ, 3 ਦਿਨ ਪਵੇਗਾ ਮੀਂਹ

RAIN ALERT: ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦੀ ਭਵਿੱਖਬਾਣੀ ਜਾਰੀ, 3 ਦਿਨ ਪਵੇਗਾ ਮੀਂਹ

 ਚੰਡੀਗੜ੍ਹ, 21 ਜਨਵਰੀ


ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦੀ ਭਵਿੱਖਬਾਣੀ ਜਾਰੀ ਕੀਤੀ  ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਅਗਲੇ 3 ਦਿਨਾਂ ਦੌਰਾਨ ਸੂਬੇ  ਦੇ ਕਈ ਜ਼ਿਲਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

23 ਜਨਵਰੀ ਅਤੇ 24 ਜਨਵਰੀ ਨੂੰ ਹੇਠਾਂ ਦਿੱਤੇ ਜ਼ਿਲਿਆਂ ਵਿੱਚ ਪਵੇਗਾ ਮੀਂਹ, 

25 ਜਨਵਰੀ ਨੂੰ ਇਹਨਾਂ ਜ਼ਿਲਿਆਂ ਵਿੱਚ ਪਵੇਗਾ ਮੀਂਹ ‌‌

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends