SCHOOL REOPENING: 2 ਜਨਵਰੀ ਨੂੰ ਖੁੱਲਣਗੇ ਵਿਦਿਅੱਕ ਅਦਾਰੇ

ਚੰਡੀਗੜ੍ਹ  (Pb.jobsoftoday) 1 ਜਨਵਰੀ 2023


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ, ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ 


ਪੰਜਾਬ ਦੇ ਸਮੂਹ ਸਰਕਾਰੀ ਸਕੂਲ  2 ਜਨਵਰੀ ਤੋਂ ਨਹੀਂ ਖੁੱਲਣਗੇ। ਸੰਘਣੀ ਧੁੰਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ  ਪ੍ਰਾਇਮਰੀ ਸਕੂਲ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।  SCHOOL TIME UPTO 21ST JANUARY TABLE DOWNLOAD HERE 

ਸਕੂਲ ਸ਼ੁਰੂ ਹੁੰਦੇ ਹੀ ਵਿਦਿਆਰਥੀਆਂ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੂਜੇ ਹਫ਼ਤੇ ਤੋਂ 1ਫਰਵਰੀ ਤੱਕ ਹੋਣਗੀਆਂ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਪੇਪਰਾਂ   ਲਈ ਸੈਂਪਲ ਪੇਪਰ ਵੀ ਜਾਰੀ ਕੀਤੇ ਗਏ ਹਨ।

PSEB GUESS PAPER FOR ALL CLASSES 

ਵਿਦਿਆਰਥੀਆਂ ਦੀ ਜਾਣਕਾਰੀ ਹਿੱਤ ਦਸ ਦੀਏ ਕਿ ਸਾਰੀਆਂ ਜਮਾਤਾਂ ਦੀ ਪ੍ਰੀਖਿਆਵਾਂ ਲਈ ਗੈਸ ਪੇਪਰ ਤਿਆਰ ਕੀਤੇ ਗਏ ਹਨ,  ਇਹ ਪੇਪਰ PUNJAB NEWS ONLINE APP ਤੇ ਜਲਦੀ ਹੀ  ਉਪਲਬਧ ਹੋਣਗੇ । ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends