ਚੰਡੀਗੜ੍ਹ, 4 ਜਨਵਰੀ
ਮੌਸਮ ਵਿਭਾਗ ਪੰਜਾਬ ਵੱਲੋਂ ਸੂਬੇ ਵਿੱਚ ਸੰਘਣੀ ਤੋਂ ਵੀ ਜ਼ਿਆਦਾ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੂਬੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...