ਵੱਡੀ ਖੱਬਰ: ਸੁਰਖਿਆ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀ ਦਾ ਐਲਾਨ

 ਵੱਡੀ ਖੱਬਰ: ਸੁਰਖਿਆ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀ ਦਾ ਐਲਾਨ 

ਤਰਨਤਾਰਨ, 23 ਫਰਵਰੀ 

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗਿ੍ਰਫ਼ਤਾਰੀ ਦੇ ਮੱਦੇਨਜ਼ਰ ਪੁਲਿਸ ਵਲੋਂ ਭਾਰੀ  ਸੁਰੱਖ਼ਿਆ ਪ੍ਰਬੰਧ ਕੀਤੇ ਗਏ ਹਨ। 

PIC SOURCE; PTC NEWS 


ਪ੍ਰਸ਼ਾਸਨ ਵੱਲੋਂ   ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਅਜਨਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। For more details read here 


 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends