🔴🔴ALERT🔴🔴ਸਰਕਾਰ ਦੀਆਂ ਨੀਤੀਆਂ ਵਿਰੁੱਧ ਟਿੱਪਣੀ ਕਰਨ ਵਾਲੇ ਕਰਮਚਾਰੀਆਂ ਦੇ ਸੋਸ਼ਲ ਮੀਡੀਆ ਅਕਾਉੰਟਾ ਦੀ ਨਿਗਰਾਨੀ ਕਰੇਗੀ ਪੰਜਾਬ ਸਰਕਾਰ

ਸਰਕਾਰੀ ਮੁਲਾਜ਼ਮਾਂ 'ਤੇ ਲਗਾਮ ਕੱਸਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸਕੱਤਰਾਂ ਨੂੰ  ਹਦਾਇਤਾਂ ਜਾਰੀ ਕੀਤੀਆਂ ਹਨ। 

ਚੰਡੀਗੜ੍ਹ, 19 ਫਰਵਰੀ: ਪੰਜਾਬ ਸਰਕਾਰ ਨੇ ਕਥਿਤ ਤੌਰ 'ਤੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਜਾਂ ਮਾੜੀ ਟਿੱਪਣੀ ਕਰਨ ਵਾਲੇ ਕਿਸੇ ਵੀ ਕਰਮਚਾਰੀ ਦੇ ਸੋਸ਼ਲ ਮੀਡੀਆ ਨੈਟਵਰਕ ਦੀ ਨਿਗਰਾਨੀ ਕਰਨ ਲਈ ਕਿਹਾ ਹੈ।


Anganwadi Bharti : ਜ਼ਿਲ੍ਹਾ ਵਾਇਜ਼ / ਵਾਰਡ ਵਾਇਜ਼ ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਦੀ ਸੂਚੀ ਜਾਰੀ ਇਥੇ ਕਰੋ ਡਾਊਨਲੋਡ 

ਅੰਗਰੇਜ਼ੀ ਅਖ਼ਬਾਰ ਟ੍ਰਿਬਿਊਨ  ਅਨੁਸਾਰ ਇਸ ਸਬੰਧੀ ਨਿਰਦੇਸ਼ ਇੱਕ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਹਨ ।  ਸੂਤਰਾਂ ਅਨੁਸਾਰ  ਪ੍ਰਸ਼ਾਸਨਿਕ ਸਕੱਤਰਾਂ ਨੂੰ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੂੰ ਸੂਚਿਤ ਕਰਨ ਤੋਂ ਬਾਅਦ ਅਜਿਹੇ ਕਰਮਚਾਰੀਆਂ ਜਿਹੜੇ ਕਿ ਸੋਸ਼ਲ ਮੀਡੀਆ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਜਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਮਾੜੀ ਟਿਪਣੀ ਕਰਦੇ ਹਨ ਉਨ੍ਹਾਂ  ਨੂੰ  ਨੋਟਿਸ ਜਾਰੀ ਕਰਨ ਲਈ ਕਿਹਾ ਹੈ। 

PSTET 2023 SYLLABUS/ STRUCTURE OF QUESTION PAPER RELEASED DOWNLOAD HERE 




RECENT UPDATES

School holiday

PUNJAB ANGANWADI DISTT WISE MERIT LIST 2023 : LINK FOR ANGANWADI MERIT LIST , ਇਸ ਦਿਨ ਜਾਰੀ ਹੋਵੇਗੀ ਆਂਗਣਵਾੜੀ ਵਰਕਰਾਂ ਦੀ ਮੈਰਿਟ ਸੂਚੀ

PUNJAB ANGANWADI MERIT LIST 2023 : ਪੰਜਾਬ ਆਂਗਣਵਾੜੀ ਮੈਰਿਟ ਲਿਸਟ 2023   ਪੰਜਾਬ  ਵਿਚ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ  45...