AAP MLA ARREST: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਐਮਐਲਏ  ਦਾ ਨੂੰ ਵਿਜੀਲੈਂਸ ਵੱਲੋਂ ਗਿਰਫ਼ਤਾਰ ਕਰਨ ਤੋਂ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਕਿਹਾ "ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ.." 



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends